=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਵਾਪਰਿਆ ਦੁੱਖਦ ਕਾਂਡ – ਘਰੇ ਖੇਡਦਿਆਂ ਹੋਇਆਂ ਹੋਈ ਭੈਣ ਭਰਾ ਦੀ ਲੜਾਈ , ਭੈਣ ਦੀ ਹੋ ਗਈ ਮੌਤ

ਆਈ ਤਾਜ਼ਾ ਵੱਡੀ ਖਬਰ 

ਭੈਣ ਅਤੇ ਭਰਾ ਦਾ ਰਿਸ਼ਤਾ ਇੱਕ ਅਜਿਹਾ ਰਿਸ਼ਤਾ ਹੈ ਜੋ ਸਾਰੇ ਰਿਸ਼ਤਿਆਂ ਨਾਲੋਂ ਕੁਝ ਵੱਖਰਾ ਹੁੰਦਾ ਹੈ । ਇਸ ਰਿਸ਼ਤੇ ਦੇ ਵਿੱਚ ਪਿਆਰ ਵੀ ਹੁੰਦਾ ਹੈ ਤੇ ਖਟਾਸ ਵੀ ਹੁੰਦੀ ਹੈ । ਜਿੱਥੇ ਭੈਣ ਭਰਾ ਇੱਕ ਦੂਜੇ ਦੇ ਨਾਲ ਪਿਆਰ ਕਰਦੇ ਹਨ ਉੱਥੇ ਹੀ ਇੱਕ ਦੂਜੇ ਨਾਲ ਲੜਾਈ ਝਗੜਾ ਵੀ ਜਰੂਰ ਕਰਦੇ ਹਨ । ਇਕ ਭੈਣ ਅਤੇ ਭਰਾ ਦੀ ਲੜਾਈ ਨੇ ਇਕ ਅਜਿਹਾ ਖ਼ੌਫ਼ਨਾਕ ਮੋੜ ਲਿਆ ਜਿਸ ਦੇ ਚਲਦੇ ਭੈਣ ਦੀ ਮੌਕੇ ਤੇ ਮੌਤ ਹੋ ਗਈ । ਮਾਮਲਾ ਪੰਜਾਬ ਦੇ ਜ਼ਿਲਾ ਮੋਗਾ ਤੋਂ ਸਾਹਮਣੇ ਆਇਆ ਜਿੱਥੇ ਮੋਗਾ ਦੇ ਪਿੰਡ ਘੱਲ ਕਲਾਂ ਵਿਖੇ ਘਰ ਵਿੱਚ ਭੈਣ ਤੇ ਭਰਾ ਖੇਡ ਰਹੇ ਸਨ ਤੇ ਖੇਡਦੇ ਖੇਡਦੇ ਉਨ੍ਹਾਂ ਦੀ ਲੜਾਈ ਹੋ ਗਈ ।

ਲੜਾਈ ਹੋਣ ਕਰਕੇ ਭੈਣ ਦੇ ਸੱਟ ਵੱਜ ਗਈ ਤੇ ਸੱਟ ਵੱਜਣ ਕਾਰਨ ਲੜਕੀ ਦੀ ਮੌਕੇ ਤੇ ਹੀ ਮੌਤ ਹੋ ਗਈ । ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਨੇ ਮ੍ਰਿਤਕ ਲੜਕੀ ਦੇ ਭਰਾ ਦੇ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪੁਲੀਸ ਨੇ ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਰਸੇਮ ਸਿੰਘ ਪੁੱਤਰ ਗੁਰਜੰਟ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਕਿਹਾ ਹੈ ਕਿ ਬੀਤੇ ਦਿਨੀਂ ਸ਼ਾਮ ਨੂੰ ਉਸ ਦਾ ਭਾਣਜਾ ਅੰਮ੍ਰਿਤਪਾਲ ਅਤੇ ਭਾਣਜੀ ਸੰਦੀਪ ਕੌਰ ਘਰ ਵਿੱਚ ਖੇਡ ਰਹੇ ਸਨ ਤੇ ਇਸੇ ਦੌਰਾਨ ਦੋਵਾਂ ਦੀ ਆਪਸ ਵਿਚ ਲੜਾਈ ਹੋ ਗਈ ।

ਜਿਸ ਕਾਰਨ ਸੰਦੀਪ ਕੌਰ ਦੇ ਸੱਟ ਲੱਗ ਗਈ ਲ ਤੇ ਸੱਟ ਲੱਗਣ ਦੇ ਕਾਰਨ ਉਹ ਬੇਹੋਸ਼ ਹੋ ਗਈ । ਜਦ ਉਸ ਨੂੰ ਪਤਾ ਲੱਗਾ ਤਾਂ ਉਸ ਨੇ ਉਨ੍ਹਾਂ ਦੇ ਘਰ ਆ ਕੇ ਦੇਖਿਆ ਤੇ ਉਸ ਦੀ ਭਾਣਜੀ ਸੰਦੀਪ ਕੌਰ ਦੀ ਮੌਤ ਹੋ ਚੁੱਕੀ ਸੀ । ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਨੇ ਮ੍ਰਿਤਕ ਲੜਕੀ ਸੰਦੀਪ ਕੌਰ( ਮਾਮੇ )ਦੇ ਬਿਆਨ ਦਰਜ ਕਰਕੇ ਲੜਕੀ ਦੇ ਭਰਾ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ।

ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਇਲਾਕੇ ਵਿਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ । ਹਰ ਕਿਸੇ ਦੇ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਹੈ ।




error: Content is protected !!