=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਮਚੀ ਭਾਰੀ ਤਬਾਹੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੇ ਵੱਖ ਵੱਖ ਤਰਾਂ ਦੇ ਹਾਦਸੇ ਵਿੱਚ ਜਿੱਥੇ ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ ਉੱਥੇ ਹੀ ਇਨ੍ਹਾਂ ਹਾਦਸਿਆਂ ਦੇ ਕਾਰਨ ਕਈ ਲੋਕਾਂ ਦੇ ਰੋਜਗਾਰ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ। ਜਦ ਕਿ ਦੋ ਸਾਲਾਂ ਦੌਰਾਨ ਜਿੱਥੇ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਪਰਿਵਾਰਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪਿਆ। ਕਰੋਨਾ ਕਾਰਨ ਜਿੱਥੇ ਤਾਲਾਬੰਦੀ ਕਰ ਦਿੱਤੀ ਗਈ ਸੀ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਵੀ ਠੱਪ ਹੋ ਗਏ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਲੋਕਾਂ ਵੱਲੋਂ ਜ਼ਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਸ ਦੌਰਾਨ ਹੀ ਵਾਪਰਨ ਵਾਲੀਆਂ ਘਟਨਾਵਾਂ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਭਾਰੀ ਤਬਾਹੀ ਮਚੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਨਿਊ ਅੰਮ੍ਰਿਤਸਰ ਭਾਈ ਗੁਰਦਾਸ ਨਗਰ ਦੇ ਵਿੱਚ ਇੱਕ ਅੱਗ ਲੱਗਣ ਦੀ ਘਟਨਾ ਵਾਪਰ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਇਕ ਓਪਨ ਫੂਡ ਸਟਰੀਟ ਦੇ ਵਿੱਚ ਕਈ ਚਿਰਾਂ ਤੋਂ ਲੱਗਦੀ ਬੱਸ ਵਿੱਚ ਵਾਪਰਿਆ ਹੈ।

ਜਿੱਥੇ ਇਸ ਫੂਡ ਸਟਾਲ ਵਾਲੀ ਬੱਸ ਵਿੱਚ ਅਚਾਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਇਆ ਹੈ ਉਥੇ ਹੀ ਲੋਕਾਂ ਵੱਲੋਂ ਭੱਜ ਕੇ ਆਪਣੀ ਜਾਨ ਬਚਾਈ ਗਈ ਹੈ।। ਜਿੱਥੇ ਬੱਸ ਦੇ ਵਿੱਚ ਕੁਝ ਸਟਾਫ ਬੈਠਾ ਹੋਇਆ ਸੀ ਅਤੇ ਕੁੱਝ ਗਾਹਕ ਬਾਹਰ ਖੜ੍ਹੇ ਹੋ ਕੇ ਖਾਣਾ ਖਾ ਰਹੇ ਸਨ। ਵਾਪਰੀ ਇਸ ਘਟਨਾ ਕਾਰਨ ਜਿੱਥੇ ਫਾਇਰ ਬ੍ਰਿਗੇਡ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਅੱਗ ਉੱਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਉੱਥੇ ਹੀ ਇਸ ਅੱਗ ਦੇ ਕਾਰਨ ਪੂਰੀ ਬੱਸ ਜਲ ਕੇ ਸੁਆਹ ਹੋ ਗਈ। ਜਦ ਕਿ ਹੋਰ ਸਟਾਲਾਂ ਤੱਕ ਅੱਗ ਜਾਣ ਤੋਂ ਬਚਾਅ ਹੋ ਗਿਆ ਹੈ।

ਇਹ ਹਾਦਸਾ ਇਸ ਬੱਸ ਵਿਚ ਗੈਸ ਸਿਲੰਡਰ ਦੇ ਲੀਕ ਹੋਣ ਕਾਰਨ ਵਾਪਰਿਆ ਹੈ ਜਿੱਥੇ ਬੱਸ ਨੂੰ ਅੱਗ ਲੱਗ ਗਈ। ਫੂਡ ਇੰਸਪੈਕਟਰਾਂ ਵੱਲੋਂ ਜਿਥੇ ਫੂਡ ਬੱਸਾਂ ਅਤੇ ਰੈਸਟੋਰੈਂਟਾਂ ਵਿੱਚ ਸਮੇਂ ਸਮੇਂ ਤੇ ਚੈਕਿੰਗ ਕੀਤੀ ਜਾਂਦੀ ਹੈ। ਉਥੇ ਹੀ ਕੁਝ ਲੋਕਾਂ ਦੀ ਅਣਗਹਿਲੀ ਦੇ ਕਾਰਨ ਅਜਿਹੇ ਹਾਦਸੇ ਵਾਪਰ ਜਾਂਦੇ ਹਨ।




error: Content is protected !!