=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਾਪਰਿਆ ਕਹਿਰ : ਭਿਆਨਕ ਅੱਗ ਨੇ ਮਚਾਈ ਤਬਾਹੀ 11 ਲੋਕ ਜਿਊਂਦੇ ਸੜੇ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਅਜਿਹੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।ਜਿੱਥੇ ਕਰੋਨਾ ਦੀ ਲਪੇਟ ਵਿੱਚ ਆਉਣ ਕਾਰਨ ਵੱਖ-ਵੱਖ ਦੇਸ਼ਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਉੱਥੇ ਹੀ ਬਹੁਤ ਸਾਰੇ ਲੋਕ ਅਜੇ ਵੀ ਇਸ ਦੀ ਚਪੇਟ ਵਿਚ ਆਏ ਹੋਏ ਹਨ ਉਨ੍ਹਾਂ ਵੱਲੋਂ ਬੜੀ ਹਿੰਮਤ ਸਦਕਾ ਇਸ ਤੋਂ ਬਾਹਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵਾਪਰਨ ਵਾਲੇ ਵੱਖ ਵੱਖ ਤਰਾਂ ਦੇ ਭਿਆਨਕ ਸੜਕ ਹਾਦਸਿਆਂ ਨੇ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਇਸ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ।

ਉਥੇ ਹੀ ਕੁਝ ਕੰਮ ਕਰਦਿਆਂ ਜਗ੍ਹਾ ਉਪਰ ਅਜਿਹੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਹੁਣ ਇੱਥੇ ਅੱਗ ਨੇ ਤਬਾਹੀ ਮਚਾਈ ਹੈ ਜਿੱਥੇ ਗਿਆਰਾਂ ਲੋਕਾਂ ਦੀ ਜਿਊਂਦੇ ਹੀ ਸੜ ਜਾਣ ਕਾਰਨ ਮੌਤ ਹੋ ਗਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹੈਦਰਾਬਾਦ ਤੋਂ ਸਾਹਮਣੇ ਆਈ ਹੈ ਜਿੱਥੇ ਬੁੱਧਵਾਰ ਤੜਕੇ ਇੱਕ ਗੁਦਾਮ ਵਿੱਚ ਅਚਾਨਕ ਅੱਗ ਲੱਗਣ ਦੀ ਘਟਨਾ ਵਾਪਰ ਗਈ।

ਇਸ ਗੁਦਾਮ ਵਿੱਚ ਪਰਵਾਸੀ ਮਜ਼ਦੂਰਾਂ ਵੱਲੋਂ ਕੰਮ ਕੀਤਾ ਜਾਂਦਾ ਸੀ ਅਤੇ ਜੋ ਇਸ ਕਬਾੜ ਦੇ ਗੋਦਾਮ ਵਿੱਚ ਮੌਜੂਦ ਸਨ। ਅਚਾਨਕ ਲੱਗੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਅੱਗ ਇਮਾਰਤ ਦੀ ਪਹਿਲੀ ਮੰਜ਼ਲ ਤੇ ਲੱਗੀ ਸੀ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜਿੱਥੇ ਫਾਇਰ ਬ੍ਰਿਗੇਡ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਇਸ ਉੱਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਉਥੇ ਹੀ ਇਮਾਰਤ ਦੀ ਪਹਿਲੀ ਮੰਜ਼ਲ ਤੇ ਸੌਂ ਰਹੇ ਇਨ੍ਹਾਂ ਗਿਆਰਾਂ ਲੋਕਾਂ ਦੀ ਸੜ ਜਾਣ ਕਾਰਨ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਸ ਇਮਾਰਤ ਨੂੰ ਸਿਰਫ ਇੱਕ ਹੀ ਪੌੜੀ ਲੱਗੀ ਹੋਈ ਸੀ ਜਿਸ ਕਾਰਨ ਇਨਾਂ ਲੋਕਾਂ ਵੱਲੋਂ ਉਸ ਜਗਾ ਤੋਂ ਸੁਰੱਖਿਅਤ ਬਾਹਰ ਨਹੀਂ ਨਿਕਲਿਆ ਗਿਆ। ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ।




error: Content is protected !!