=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਲਾਪਤਾ 10 ਸਾਲਾਂ ਦੇ ਬੱਚੇ ਦੀ ਏਸ ਹਲਾਤ ਚ ਪਿੰਡ ਚੋਂ ਹੀ ਮਿਲੀ ਲਾਸ਼ – ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਹਨ ,ਅਜਿਹੀਆਂ ਖ਼ਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਨ੍ਹਾਂ ਵਿੱਚ ਮਾਸੂਮ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਵੀ ਸ਼ਾਮਲ ਹੁੰਦੀਆਂ ਹਨ। ਜਿੱਥੇ ਅਚਾਨਕ ਵਾਪਰਨ ਵਾਲੇ ਸੜਕ ਹਾਦਸਿਆ ਬਿਮਾਰੀਆਂ ਅਤੇ ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦੇ ਚੱਲਦੇ ਹੋਏ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਉਥੇ ਹੀ ਅੱਜ ਦੇ ਸਮੇਂ ਵਿੱਚ ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ ਜਿਥੇ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦੇ ਹੋਏ ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਅਤੇ ਕੁਝ ਲੋਕਾਂ ਵੱਲੋਂ ਪੈਸੇ ਦੇ ਚੱਕਰ ਵਿੱਚ ਕਈ ਬੱਚਿਆਂ ਨੂੰ ਅਗਵਾ ਕਰ ਲਿਆ ਜਾਂਦਾ ਹੈ। ਉਥੇ ਹੀ ਕੁਝ ਹਾਦਸੇ ਬੱਚਿਆਂ ਨਾਲ ਅਚਾਨਕ ਵਾਪਰ ਜਾਂਦੇ ਹਨ ਜਿਸ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ 10 ਸਾਲਾਂ ਦੇ ਬੱਚੇ ਦੀ ਪਿੰਡ ਵਿੱਚੋਂ ਹੀ ਲਾਸ਼ ਬਰਾਮਦ ਹੋਈ ਹੈ ਜਿਸ ਨਾਲ ਪਰਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੋਨਿਆਣਾ ਦੇ ਅਧੀਨ ਆਉਣ ਵਾਲੇ ਪਿੰਡ ਭੋਖੜਾ ਤੋਂ ਸਾਹਮਣੇ ਆਇਆ ਹੈ। ਜਿਥੇ ਬੀਤੇ ਕੱਲ੍ਹ ਇੱਕ 10 ਸਾਲਾਂ ਦਾ ਬੱਚਾ ਹਰਮੀਤ ਸਿੰਘ ਪੁੱਤਰ ਰਾਜਵਿੰਦਰ ਸਿੰਘ ਲਾਪਤਾ ਹੋ ਗਿਆ ਸੀ, ਉਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਬੱਚਾ ਬੋਲ ਅਤੇ ਸੁਣ ਨਹੀਂ ਸਕਦਾ ਸੀ।

ਇਸ ਬੱਚੇ ਦੀ ਭਾਲ ਵਾਸਤੇ ਜਿੱਥੇ ਸੋਸ਼ਲ ਮੀਡੀਆ ਉਪਰ ਵੀ ਲਗਾਤਾਰ ਫੋਟੋ ਵਾਇਰਲ ਕੀਤੀ ਗਈ ਤਾਂ ਜੋ ਜਲਦ ਤੋਂ ਜਲਦ ਬੱਚੇ ਨੂੰ ਲੱਭ ਲਿਆ ਜਾਵੇ। ਉਥੇ ਹੀ ਪਿੰਡ ਵਾਸੀਆਂ ਵੱਲੋਂ ਵੀ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।

ਪਿੰਡ ਦੇ ਨੌਜਵਾਨਾਂ ਵੱਲੋਂ ਜਿੱਥੇ ਕਾਫੀ ਭੱਜ ਦੋੜ ਕੀਤੀ ਗਈ ਉਥੇ ਹੀ ਪਿੰਡ ਦੇ ਇਕ ਸੀਸੀਟੀਵੀ ਕੈਮਰੇ ਦੀ ਫੁਟੇਜ ਦੇਖਣ ਤੋਂ ਬਾਅਦ ਇਸ ਸਾਰੀ ਘਟਨਾ ਦਾ ਖੁਲਾਸਾ ਹੋਇਆ, ਜਿੱਥੇ ਇਹ ਬੱਚਾ ਛੱਪੜ ਵੱਲ ਲੰਘਦਾ ਹੋਇਆ ਦਿਖਾਈ ਦਿੱਤਾ ਸੀ ਅਤੇ ਇਕ ਵਿਅਕਤੀ ਵੱਲੋਂ ਵੀ ਇਸ ਬੱਚੇ ਦੇ ਕੱਪੜੇ ਛੱਪੜ ਵਿੱਚ ਤੈਰਨ ਦੀ ਗੱਲ ਆਖੀ ਗਈ ਸੀ। ਜਿਸ ਤੋਂ ਬਾਅਦ ਤੁਰੰਤ ਛੱਪੜ ਵਿਚ ਭਾਲ ਕੀਤੇ ਜਾਣ ਤੇ ਬੱਚੇ ਦੀ ਲਾਸ਼ ਬਰਾਮਦ ਹੋਈ ਹੈ ਅਤੇ ਪ੍ਰਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ।




error: Content is protected !!