=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਪਟਰੋਲ ਪੰਪ ਤੇ ਤੇਲ ਪਵਾਉਂਦੇ ਨੌਜਵਾਨ ਨੂੰ ਸ਼ਰੇਆਮ ਦਿੱਤੀ ਗਈ ਇਸ ਤਰਾਂ ਮੌਤ , ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦੇ ਹੋਏ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ, ਜੋਂ ਲੋਕਾਂ ਦੇ ਰੋਂਗਟੇ ਖੜੇ ਕਰਦੀਆਂ ਹਨ। ਕਿਉ ਕੁੱਝ ਲੋਕਾਂ ਵਲੋ ਆਪਸੀ ਰੰਜਿਸ਼ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਜਿਸ ਨਾਲ ਬਹੁਤ ਸਾਰੇ ਘਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਅਜਿਹੇ ਮਾਮਲੇ ਸਾਹਮਣੇ ਆਉਣ ਤੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿਸ ਦਾ ਅਸਰ ਪੰਜਾਬ ਦੇ ਹਾਲਾਤਾਂ ਉਪਰ ਵੀ ਪੈਂਦਾ ਹੈ। ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਬਹੁਤ ਸਾਰੀਆਂ ਪਾਬੰਦੀਆਂ ਵੀ ਲਾਗੂ ਕੀਤੀਆਂ ਜਾਂਦੀਆਂ ਹਨ।

ਪਰ ਇਸ ਸੱਭ ਦੇ ਬਾਵਜੂਦ ਵੀ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਪੈਟਰੋਲ ਪੰਪ ਤੇ ਤੇਲ ਪਵਾਉਣ ਗਏ ਨੌਜਵਾਨ ਦੀ ਸ਼ਰੇਆਮ ਇਸ ਤਰ੍ਹਾਂ ਮੌਤ ਹੋ ਗਈ ਹੈ ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਹੋਂ ਦੇ ਫਿਲੋਰ ਰੋਡ ਉਪਰ ਪੈਂਦੇ ਹੋਏ ਇਕ ਪੈਟਰੋਲ ਪੰਪ ਤੋਂ ਸਾਹਮਣੇ ਆਈ ਹੈ।

ਜਿੱਥੇ ਪੈਟਰੋਲ ਪੰਪ ਉੱਪਰ ਪੈਟਰੋਲ ਪਵਾਉਣ ਆਏ ਇੱਕ ਨੌਜਵਾਨ ਮੱਖਣ ਕੰਗਾ ਉਪਰ ਕੁਝ ਅਣਪਛਾਤੇ ਲੋਕਾਂ ਵੱਲੋਂ ਗੋਲੀਆ ਨਾਲ ਹਮਲਾ ਕਰ ਦਿੱਤਾ ਗਿਆ ਸੀ ਜਿਸ ਕਾਰਨ ਉਕਤ ਨੌਜਵਾਨ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਪੈਟਰੋਲ ਪੰਪ ਤੇ ਆਉਣ ਵਾਲੇ ਮੱਖਣ ਕੰਗਾ ਨਾਮ ਦੇ ਨੌਜਵਾਨ ਉਪਰ ਜਿਥੇ ਪਹਿਲਾਂ ਵੀ ਕਈ ਬਾਰ ਹਮਲੇ ਹੋ ਚੁੱਕੇ ਸਨ। ਉਥੇ ਹੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੱਜ ਉਸ ਉਪਰ ਪੈਟਰੋਲ ਪੰਪ ਤੇ ਹੀ ਫਾਇਰਿੰਗ ਕਰ ਦਿੱਤੀ ਗਈ।

ਦੋਸ਼ੀਆਂ ਵੱਲੋਂ ਇਹ ਹਮਲਾ ਭੱਲਾ ਪੈਟਰੋਲ ਪੰਪ ਉੱਪਰ ਕੀਤਾ ਗਿਆ ਹੈ ਜਿੱਥੇ ਇਹ ਨੌਜਵਾਨ ਸਵੇਰੇ ਤੇਲ ਪਾਉਣ ਲਈ ਪੈਟਰੋਲ ਪੰਪ ਤੇ ਆਇਆ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਘਟਨਾ ਸਥਾਨ ਉਪਰ ਪਹੁੰਚ ਕੇ ਜਿੱਥੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਉਥੇ ਹੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਇਸ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।




error: Content is protected !!