=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੌਲੀਵੁੱਡ ਦੇ ਚੋਟੀ ਦੇ ਮਸ਼ਹੂਰ ਅਦਾਕਾਰ ਵਿਲ ਸਮਿਥ ਬੇਰੀ ਆਈ ਅਜਿਹੀ ਖਬਰ ਹਰ ਕੋਈ ਹੋ ਗਿਆ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਵੱਖ-ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਨੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਅੱਜ ਇਹ ਹਸਤੀਆਂ ਜਿੱਥੇ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੀਆਂ ਹਨ। ਜਿਨ੍ਹਾਂ ਨੂੰ ਦੇਖ ਕੇ ਬਹੁਤ ਸਾਰੇ ਲੋਕ ਉਨ੍ਹਾਂ ਪ੍ਰਤੀ ਉਤਸ਼ਾਹਿਤ ਹੁੰਦੇ ਹਨ ਤਾਂ ਜੋ ਉਨ੍ਹਾਂ ਵੱਲੋਂ ਵੀ ਆਪਣਾ ਇੱਕ ਵੱਖਰਾ ਥਾਂ ਹਾਸਲ ਕੀਤਾ ਜਾ ਸਕੇ। ਅਜਿਹੀਆਂ ਹਸਤੀਆਂ ਜਿੱਥੇ ਵੱਖ-ਵੱਖ ਖੇਤਰਾਂ ਵਿੱਚ ਆਪਣੇ ਕੀਤੇ ਗਏ ਕੰਮਾਂ ਦੇ ਸਦਕਾ ਲੋਕਾਂ ਵਿਚ ਚਰਚਾ ਦੇ ਵਿੱਚ ਬਣੀਆਂ ਰਹਿੰਦੀਆਂ ਹਨ। ਉਥੇ ਹੀ ਕੇਵਲ ਉਨ੍ਹਾਂ ਵੱਲੋਂ ਗੁੱਸੇ ਵਿੱਚ ਆ ਕੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਥੇ ਵਿਵਾਦਾਂ ਵਿਚ ਫਸ ਜਾਂਦੇ ਹਨ।

ਹਰ ਇਨਸਾਨ ਆਪਣੇ ਪਰਿਵਾਰ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਭਾਵੁਕ ਹੁੰਦਾ ਹੈ, ਅਤੇ ਆਪਣੇ ਪਰਿਵਾਰ ਬਾਰੇ ਘਟੀਆ ਮਜਾਕ ਵੀ ਸਹਿਣ ਨਹੀਂ ਕੀਤਾ ਜਾਂਦਾ। ਹੁਣ ਹਾਲੀਵੁੱਡ ਦੇ ਚੋਟੀ ਦੇ ਮਸ਼ਹੂਰ ਅਦਾਕਾਰ ਵਿਲ ਸਮਿਥ ਬੇਰੀ ਬਾਰੇ ਇਹ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਲੀਵੁੱਡ ਦੀਆਂ ਫ਼ਿਲਮਾਂ ਵਿਚ ਇਕ ਮਸ਼ਹੂਰ ਅਦਾਕਾਰ ਹਨ। ਜਿੱਥੇ ਉਨ੍ਹਾਂ ਵੱਲੋਂ ਆਸਕਰ 2022 ਦੇ ਵਿੱਚ ਕੁਝ ਅਜਿਹਾ ਕਰ ਦਿੱਤਾ ਗਿਆ ਹੈ ਜਿਸ ਕਾਰਨ ਉਹ ਚਰਚਾ ਵਿੱਚ ਬਣ ਗਏ ਹਨ।

ਇਸ ਪ੍ਰੋਗਰਾਮ ਦੇ ਦੌਰਾਨ ਜਿਥੇ ਉਨ੍ਹਾਂ ਵੱਲੋਂ ਅਚਾਨਕ ਸਟੇਜ ਤੇ ਇਸ ਪ੍ਰੋਗਰਾਮ ਨੂੰ ਹੋਸਟ ਕਰ ਰਹੇ ਕ੍ਰਿਸ ਰੌਕ ਦੇ ਥੱਪੜ ਮਾਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਅਦਾਕਾਰ ਵੱਲੋਂ ਇਹ ਕਦਮ ਗੁੱਸੇ ਵਿਚ ਆ ਕੇ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਹੋਸਟ ਵੱਲੋਂ ਉਨ੍ਹਾਂ ਦੀ ਪਤਨੀ ਜੇਡਾ ਦੇ ਵਾਲ਼ਾ ਨੂੰ ਲੈ ਕੇ ਉਸ ਹੋਸਟ ਵੱਲੋਂ ਮਜ਼ਾਕ ਉਡਾਇਆ ਗਿਆ ਸੀ, ਕਿਉਂਕਿ ਉਨ੍ਹਾਂ ਦੀ ਪਤਨੀ ਜਿੱਥੇ ਐਲੋਪੇਸੀਆ ਨਾਮ ਦੀ ਇਕ ਬੀਮਾਰੀ ਨਾਲ ਕਾਫੀ ਸਮੇਂ ਤੋਂ ਜੂਝ ਰਹੀ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਆਪਣੇ ਵਾਲ ਕਟਵਾਏ ਗਏ ਹਨ।

ਉਥੇ ਹੀ ਹੋਸਟ ਵੱਲੋਂ ਟਿੱਪਣੀ ਕੀਤੀ ਗਈ ਕਿ ਉਨ੍ਹਾਂ ਦੇ ਗੰਜੇਪਣ ਦੇ ਚਲਦੇ ਹੋਏ ਹੀ ਉਨ੍ਹਾਂ ਨੂੰ ਜੀ ਆਈ ਜੇਨ ਫਿਲਮ ਵਿੱਚ ਮੌਕਾ ਦਿੱਤਾ ਗਿਆ ਹੈ। ਕ੍ਰਿਸ ਦੀ ਇਸ ਗੱਲ ਤੇ ਭੜਕਦੇ ਹੋਏ ਹੀ ਅਦਾਕਾਰ ਵੱਲੋਂ ਸਟੇਜ ਤੇ ਉਸ ਦੇ ਥੱਪੜ ਮਾਰ ਦਿੱਤਾ ਗਿਆ।




error: Content is protected !!