=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਸੰਸਕਾਰ ਕਰ ਕੇ ਘਰੇ ਆਉਣ ਤੋਂ ਬਾਅਦ ਜੋ ਹੋ ਗਿਆ ਕਿਸੇ ਨੇ ਸੁਪਨੇ ਚ ਵੀ ਨਹੀ ਸੋਚਿਆ ਸੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਦਿਲ ਨੂੰ ਝੰਜੋੜਣ ਵਾਲੇ ਮਾਮਲੇ ਸਾਹਮਣੇ ਆਉਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਮਾਂ-ਬਾਪ ਵੱਲੋਂ ਜਿੱਥੇ ਆਪਣੀਆਂ ਧੀਆਂ ਨੂੰ ਹਰ ਜਗ੍ਹਾ ਤੋਂ ਸੁਰੱਖਿਅਤ ਰੱਖਿਆ ਜਾਂਦਾ ਹੈ। ਅਤੇ ਮਾਂ ਬਾਪ ਵੱਲੋਂ ਆਪਣੇ ਬੱਚਿਆਂ ਦੀ ਹਰ ਖੁਸ਼ੀ ਨੂੰ ਵੀ ਪੂਰਾ ਕੀਤਾ ਜਾਂਦਾ ਹੈ ਜਿਸ ਵਾਸਤੇ ਉਨ੍ਹਾਂ ਵੱਲੋਂ ਆਪਣੀ ਜ਼ਿੰਦਗੀ ਦੀ ਹਰ ਖੁਸ਼ੀ ਨੂੰ ਨਿਸ਼ਾਵਰ ਕਰ ਦਿੱਤਾ ਜਾਂਦਾ ਹੈ। ਉੱਥੇ ਹੀ ਕਈ ਵਾਰ ਅਜਿਹੇ ਦੁਖਦਾਈ ਹਾਦਸੇ ਵਾਪਰ ਜਾਂਦੇ ਹਨ ਜਿੱਥੇ ਮਾਂ-ਬਾਪ ਆਪਣੇ ਬੱਚਿਆਂ ਨੂੰ ਇਕੱਲੇ ਹੀ ਛੱਡ ਕੇ ਤੁਰ ਜਾਂਦੇ ਹਨ। ਅਜਿਹੀਆਂ ਖ਼ਬਰਾਂ ਸੁਣ ਕੇ ਹਰ ਇੱਕ ਮਾਂ-ਬਾਪ ਦਾ ਦਿਲ ਝੰਜੋੜਿਆ ਜਾਂਦਾ ਹੈ।

ਹੁਣ ਪੰਜਾਬ ਵਿੱਚ ਏਥੇ ਸੰਸਕਾਰ ਕਰ ਕੇ ਘਰ ਪਰਤਣ ਤੇ ਜੋ ਹੋਇਆ ਹੈ ਉਹ ਕਿਸੇ ਵੱਲੋਂ ਸੁਪਨੇ ਵਿੱਚ ਵੀ ਨਹੀਂ ਸੋਚਿਆ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰੁੜਕੇ ਕਲਾਂ ਦੇ ਅਧੀਨ ਆਉਂਦੇ ਪਿੰਡ ਪੱਖੋ ਕਲਾਂ ਤੋਂ ਸਾਹਮਣੇ ਆਈ ਹੈ। ਜਿੱਥੇ ਬੀਤੇ ਦਿਨੀਂ ਇੱਕ ਔਰਤ ਪਰਮਜੀਤ ਕੌਰ ਪਤਨੀ ਸਤਪਾਲ ਸਿੰਘ ਵਾਸੀ ਸਮਰਾ ਪੱਤੀ ਦੀ ਮੌਤ ਹੋ ਗਈ ਸੀ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ ਅਤੇ ਕੈਂਸਰ ਨਾਲ ਜੂਝ ਰਹੀ ਸੀ। ਉਸ ਦੀ ਹੋਈ ਮੌਤ ਤੋਂ ਬਾਅਦ ਜਦੋਂ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਅਤੇ ਸਾਰੇ ਪਰਿਵਾਰਕ ਮੈਂਬਰ ਘਰ ਆ ਚੁੱਕੇ ਸਨ।

ਉੱਥੇ ਹੀ ਸ਼ਾਮ ਨੂੰ ਉਸਦੇ ਪਤੀ ਸਤਪਾਲ ਸਿੰਘ ਵੱਲੋਂ ਆਪਣੇ ਘਰ ਵਿੱਚ ਪਾਣੀ ਵਾਲੀ ਮੋਟਰ ਚਲਾਈ ਜਾ ਰਹੀ ਸੀ ਕਿ ਉਸ ਨੂੰ ਕਰੰਟ ਲੱਗਣ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਵਾਪਰੇ ਇਸ ਹਾਦਸੇ ਨੇ ਸਾਰੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਇਕ ਹੀ ਦਿਨ ਪਤੀ-ਪਤਨੀ ਦੀ ਮੌਤ ਹੋਈ ਹੈ।

ਉਥੇ ਹੀ ਪਰਿਵਾਰ ਵਿੱਚ ਪਿੱਛੇ ਉਨ੍ਹਾਂ ਦੀ 15 ਸਾਲਾਂ ਦੀ ਮਾਸੂਮ ਧੀ ਇਕੱਲੀ ਰਹਿ ਗਈ ਹੈ। ਜੋ ਇਸ ਸਮੇਂ ਦਸਵੀਂ ਕਲਾਸ ਵਿਚ ਪੜ੍ਹ ਰਹੀ ਹੈ। ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਇਸ ਹਾਦਸੇ ਤੋਂ ਬਾਅਦ ਉਸ ਮਾਸੂਮ ਧੀ ਦੇ ਭਵਿੱਖ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ ਕਿ ਉਸ ਮਾਸੂਮ ਬੱਚੀ ਦਾ ਪਾਲਣ-ਪੋਸ਼ਣ ਅਤੇ ਪੜ੍ਹਾਈ ਦਾ ਸਾਰਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।’




error: Content is protected !!