1 ਸ੍ਰੀ ਹੇਮਕੁੰਟ ਸਾਹਿਬ ਦੀ ਪਹਿਲੀ ਜੂਨ ਤੋਂ ਸ਼ੁਰੂ ਹੋ ਰਹੀ ਹੈ।

2 ਇਸ ਲਈ ਗੁਰੂਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨਜਮੇਂਟ ਟਰੱਸਟ ਨੇ ਸਭ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

3 ਗੁਰਦੁਆਰਾ ਸਾਹਿਬ ਤੋਂ ਬਰਫ਼ ਹਟਾਉਣ ਲਈ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ।

4 ਉਂਝ ਹਰ ਸਾਲ 25 ਮਈ ਤੋਂ ਯਾਤਰਾ ਸ਼ੁਰੂ ਹੁੰਦੀ ਹੈ। ਜੇ ਕਾਰਜ ਸਮੇਂ ਸਿਰ ਮੁਕੰਮਲ ਹੋ ਗਏ ਤਾਂ 25 ਮਈ ਨੂੰ ਹੀ ਨਹੀਂ ਤਾਂ ਪਹਿਲੀ ਜੂਨ ਤੋਂ ਯਾਤਰਾ ਸ਼ੁਰੂ ਹੋਣ ਦੀ ਖ਼ਬਰ ਆ ਰਹੀ ਹੈ।

5 ਵੇਖੋ ਸ੍ਰੀ ਹੇਮਕੁੰਟ ਸਾਹਿਬ ਤੋਂ ਆਈਆਂ ਤਸਵੀਰਾਂ। 
6 ਤਸਵੀਰਾਂ- ਸੋਸ਼ਲ ਮੀਡੀਆ

7

8

9

10

11

12

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


ਵਾਇਰਲ


