BREAKING NEWS
Search

ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਲਈ ਕਰਤਾ ਵੱਡਾ ਐਲਾਨ ,ਸੁਣ ਕਿਸਾਨਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਵੱਖ ਵੱਖ ਖੇਤਰਾਂ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਬਦਲਾਅ ਕੀਤੇ ਜਾ ਰਹੇ ਹਨ ਅਤੇ ਕੁਝ ਨਵੀਆਂ ਯੋਜਨਾਵਾਂ ਵੀ ਉਲੀਕੀਆਂ ਜਾ ਰਹੀਆਂ ਹਨ ਜਿਸ ਦਾ ਫਾਇਦਾ ਹੋ ਸਕੇ। ਪੰਜਾਬ ਸਰਕਾਰ ਵੱਲੋਂ ਜਿਥੇ ਇਸ ਵਾਰ ਜਿੱਤ ਹਾਸਲ ਕਰਕੇ ਬਹੁਤ ਸਾਰੇ ਇਤਿਹਾਸਕ ਰੱਚ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਵਿਧਾਨ ਸਭਾ ਸੈਸ਼ਨ ਦੇ ਵਿੱਚ ਵੀ ਲਾਗੂ ਕੀਤੀਆਂ ਗਈਆਂ ਹਨ ਅਤੇ ਆਏ ਦਿਨ ਹੀ ਇੱਕ ਨਵਾਂ ਐਲਾਨ ਕਰਕੇ ਪੰਜਾਬ ਵਿੱਚ ਬਦਲਾਅ ਦੀ ਲਹਿਰ ਨੂੰ ਜਾਰੀ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ।

ਭਗਵੰਤ ਮਾਨ ਸਰਕਾਰ ਵੱਲੋਂ ਇਕ ਵੱਡਾ ਐਲਾਨ ਕਿਸਾਨਾਂ ਲਈ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਉਨ੍ਹਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਕਿਸਾਨਾਂ ਨੂੰ ਹਾੜੀ ਸਾਉਣੀ ਦੀਆਂ ਫ਼ਸਲਾਂ ਦੀ ਕੀਮਤ ਉਸ ਸਮੇਂ ਸਿਰ ਦਿੱਤੇ ਜਾਣ ਦਾ ਐਲਾਨ ਕੀਤਾ ਸੀ ਉਥੇ ਹੀ ਹੁਣ ਪੰਜਾਬ ਮੰਡੀ ਬੋਰਡ ਵੱਲੋਂ ਇਕ ਨਵੀਂ ਪਹਿਲਕਦਮੀ ਕੀਤੀ ਜਾ ਰਹੀ ਹੈ ਜਿਸ ਦੀ ਸ਼ਲਾਘਾ ਕਰਦਿਆਂ ਹੋਇਆ ਪੰਜਾਬ ਸਰਕਾਰ ਵੱਲੋਂ ਇਸ ਫੈਸਲੇ ਦੇ ਤਹਿਤ ਪੰਜਾਬ ਦੇ 9 ਲੱਖ ਤੋਂ ਵਧੇਰੇ ਰਜਿਸਟਰਡ ਕਿਸਾਨਾਂ ਨੂੰ ਇਸ ਯੋਜਨਾ ਦਾ ਲਾਭ ਹੋਵੇਗਾ।

ਜਿੱਥੇ ਕਿਸਾਨਾਂ ਵੱਲੋਂ ਇਕ ਜੇ ਫਾਰਮ ਆੜਤੀਆਂ ਅਤੇ ਖਰੀਦਦਾਰਾਂ ਵੱਲੋਂ ਭਰਿਆ ਜਾਵੇਗਾ ਜਿਸ ਵਾਸਤੇ ਕਿਸਾਨਾਂ ਵੱਲੋਂ ਇਹ ਫਾਰਮ 1 ਅਪ੍ਰੈਲ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿੱਥੇ ਕਿਸਾਨਾਂ ਦੀ ਫ਼ਸਲ ਜੇ ਫਾਰਮ ਭਰਨਗੇ, ਉੱਥੇ ਹੀ ਭਾਰਤ ਸਰਕਾਰ ਵੱਲੋਂ ਸਾਰੇ ਡਿਸਟਿਲ ਦਸਤਾਵੇਜ਼ ਵੈਲੇਟ ਤੋਂ ਪ੍ਰਾਪਤ ਕਰ ਸਕਣਗੇ, ਜਿਸ ਵਾਸਤੇ ਕਿਸਾਨਾਂ ਨੂੰ ਇਹ ਫਾਰਮ ਵਿਆਹ ਕਰਵਾਉਣ ਵਾਸਤੇ ਇਕ ਵੈਬਸਾਈਟ ਵੀ ਜਾਰੀ ਕਰ ਦਿੱਤੀ ਗਈ ਹੈ, ਜਿੱਥੇ ਕਿਸਾਨ ਜੇ ਫਾਰਮ ਭਰ ਸਕਣਗੇ।

ਜਾਰੀ ਕੀਤੀ ਗਈ ਵੈਬਸਾਈਟ ਤੇ ਜਾ ਕੇ ਕਿਸਾਨਾਂ ਵੱਲੋਂ ਮੰਡੀ ਵਿੱਚ ਵੇਚਣ ਵਾਲੀ ਫਸਲ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ ਜੋ ਆੜਤੀਆਂ ਵੱਲੋਂ ਆਪਣੇ ਹੱਥੀਂ ਜਾਰੀ ਕੀਤੀ ਜਾਂਦੀ ਸੀ, ਉਹ ਹੁਣ ਜੇ ਫਾਰਮ ਵਿਚ ਤਬਦੀਲ ਹੋ ਗਈ ਹੈ। ਜੋ ਫ਼ਸਲ ਦੀ ਵਿਕਰੀ ਸਮੇਂ ਮੌਜੂਦ ਰਹਿਣਗੇ। ਕਿਸਾਨਾਂ ਵੱਲੋਂ ਇਸ ਸਿਸਟਮ ਦੇ ਜ਼ਰੀਏ ਭੇਜੀ ਗਈ ਰਕਮ ਦੀ ਜਾਣਕਾਰੀ ਉਨ੍ਹਾਂ ਦੇ ਵਟਸਐਪ ਖਾਤੇ ਤੇ ਆ ਜਾਵੇਗੀ।



error: Content is protected !!