=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਚ ਪੰਜਾਬੀ ਨੌਜਵਾਨ ਨੂੰ ਦਰਿੰਦਿਆਂ ਨੇ ਦਿੱਤੀ ਇਸ ਤਰਾਂ ਦਰਦਨਾਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਉੱਚ ਵਿਦਿਆ ਹਾਸਲ ਕਰਨ ਲਈ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਓਥੇ ਹੀ ਵਿਦਿਆਰਥੀਆਂ ਵੱਲੋਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਦੇਸ਼ ਵਿੱਚ ਜਾ ਕੇ ਦਿਨ-ਰਾਤ ਮਿਹਨਤ ਕੀਤੀ ਜਾਂਦੀ ਹੈ। ਜਿਸ ਸਦਕਾ ਉਹ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਵੀ ਸਾਕਾਰ ਕਰ ਸਕਣ। ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਵੇਖਦੇ ਹੋਏ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਉੱਪਰ ਲਗਾ ਦਿੱਤੀ ਜਾਂਦੀ ਹੈ। ਉਥੇ ਹੀ ਵਿਦੇਸ਼ ਵਿੱਚ ਬਹੁਤ ਸਾਰੇ ਬੱਚਿਆਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਵੀ ਦਰਪੇਸ਼ ਆਉਂਦੀਆਂ ਹਨ ਜਿਨ੍ਹਾਂ ਵੱਲੋਂ ਹਾਰ ਨਾ ਮੰਨਦੇ ਹੋਏ ਜ਼ਿੰਦਗੀ ਵਿਚ ਅੱਗੇ ਵੱਧਣ ਨੂੰ ਪਹਿਲ ਦਿੱਤੀ ਜਾਂਦੀ ਹੈ।

ਬੀਤੇ ਕੁੱਝ ਸਮੇਂ ਤੋਂ ਕੈਨੇਡਾ ਵਿੱਚ ਗਏ ਹੋਏ ਬਹੁਤ ਸਾਰੇ ਪੰਜਾਬੀ ਨੌਜਵਾਨਾਂ ਨਾਲ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਬੀਤੇ 2 ਸਾਲਾਂ ਦੌਰਾਨ ਜਿੱਥੇ ਬਹੁਤ ਸਾਰੇ ਅੰਤਰਰਾਸ਼ਟਰੀ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਕਨੇਡਾ ਵਿੱਚ ਵੱਸਦੇ ਪੰਜਾਬੀ ਨੌਜਵਾਨਾਂ ਨਾਲ ਆਏ ਦਿਨ ਹੀ ਵਾਪਰਨ ਵਾਲੀਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਰਹੀਆਂ ਹਨ। ਹੁਣ ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨੂੰ ਦਰਿੰਦਿਆਂ ਵੱਲੋਂ ਇਸ ਤਰਾਂ ਦਰਦਨਾਕ ਮੌਤ ਦਿੱਤੀ ਗਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੈਨੇਡਾ ਦੇ ਪ੍ਰਿੰਸ ਜਾਰਜ ਸ਼ਹਿਰ ਤੋਂ ਸਾਹਮਣੇ ਆਈ ਹੈ, ਜਿੱਥੇ ਕੁਝ ਲੋਕਾਂ ਵੱਲੋਂ ਇਕ ਪੰਜਾਬੀ ਨੌਜਵਾਨ ਸਾਹਿਬ ਜੌਹਲ ਨੂੰ ਬੀਤੇ ਐਤਵਾਰ ਨੂੰ ਗੋਲੀ ਮਾਰ ਦਿੱਤੀ ਗਈ ਸੀ। ਇਸ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਤੁਰੰਤ ਉਸ ਜਗ੍ਹਾ ਤੇ ਪਹੁੰਚ ਕੇ ਜ਼ਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ , ਉਥੇ ਹੀ ਜ਼ਖਮੀ ਨੌਜਵਾਨ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਦਮ ਤੋੜ ਗਿਆ।

ਪੁਲਸ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਕਿਉਂਕਿ ਅਪਰਾਧ ਨਾਲ ਜੁੜੇ ਹੋਏ ਬਹੁਤ ਸਾਰੇ ਸੰਗਠਨ ਵੱਲੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸ ਘਟਨਾ ਕਾਰਨ ਪੰਜਾਬੀ ਕਮਿਊਨਟੀ ਵਿੱਚ ਸੋਗ ਦੀ ਲਹਿਰ ਹੈ।




error: Content is protected !!