=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਦੇ ਮਸ਼ਹੂਰ ਅਦਾਕਾਰ ਨਾਲ ਵਜੀ ਠੱਗੀ , ਟਵੀਟ ਕਰ ਦਿਤੀ ਜਾਣਕਾਰੀ ,ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿਥੇ ਦੇਸ਼ ਅੰਦਰ ਚੋਰੀ ਠੱਗੀ ਅਤੇ ਲੁਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਉਥੇ ਹੀ ਅਜਿਹੇ ਅਨਸਰਾਂ ਵੱਲੋਂ ਵੱਖ ਵੱਖ ਖੇਤਰਾਂ ਦੀਆਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਜਿੱਥੇ ਅੱਜ ਠੱਗੀ ਦੀਆਂ ਵਧ ਰਹੀਆਂ ਘਟਨਾਵਾਂ ਦੇ ਚੱਲਦੇ ਹੋਏ ਲੋਕਾਂ ਵੱਲੋਂ ਪੂਰੀ ਚੌਕਸੀ ਵਰਤੀ ਜਾਂਦੀ ਹੈ। ਇਸ ਸਭ ਦੇ ਬਾਵਜੂਦ ਵੀ ਲੋਕ ਇਸ ਤਰਾਂ ਸ਼ਿਕਾਰ ਹੋ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਜਿੱਥੇ ਸਰਕਾਰ ਵੱਲੋਂ ਪੁਖਤਾ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਇਨ੍ਹਾਂ ਦੀ ਚਪੇਟ ਵਿੱਚ ਆਉਣ ਤੋਂ ਬਹੁਤ ਸਾਰੇ ਬੇਕਸੂਰਾਂ ਨੂੰ ਬਚਾਇਆ ਜਾ ਸਕੇ।

ਉੱਥੇ ਵੀ ਠੱਗਾਂ ਵੱਲੋਂ ਇਸ ਤਰਾਂ ਦੇ ਰਸਤੇ ਕੱਢ ਲਏ ਜਾਂਦੇ ਹਨ, ਜਿਸ ਬਾਰੇ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਹੁਣ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਨਾਲ ਠੱਗੀ ਵੱਜੀ ਹੈ ਜਿਸ ਦੀ ਜਾਣਕਾਰੀ ਉਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਾਜਕੁਮਾਰ ਰਾਵ ਵੀ ਇੱਕ ਠਗੀ ਦਾ ਸ਼ਿਕਾਰ ਹੋ ਗਏ ਹਨ ਜਿੱਥੇ ਉਨ੍ਹਾਂ ਵੱਲੋਂ ਆਪਣੇ ਨਾਲ ਹੋਏ ਧੋਖੇ ਦੀ ਜਾਣਕਾਰੀ ਖੁਦ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ।

ਇਹ ਫਿਲਮੀ ਅਦਾਕਾਰ ਜਿੱਥੇ ਬਿਹਤਰੀਨ ਸਿਤਾਰਿਆਂ ਵਿਚੋਂ ਇਕ ਮੰਨਿਆ ਜਾਂਦਾ ਹੈ। ਉੱਥੇ ਹੀ ਇਨੀ ਦਿਨੀ ਆਪਣੇ ਪਰੋਜੈਕਟ ਨੂੰ ਲੈ ਕੇ ਕਾਫੀ ਉਲਝੇ ਹੋਏ ਹਨ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਨਾਲ ਵੱਜੀ ਠੱਗੀ ਦਾ ਉਸ ਸਮੇਂ ਪਤਾ ਲੱਗਾ ਜਦੋਂ ਕਿਸੇ ਵੱਲੋਂ ਉਨ੍ਹਾਂ ਦੇ ਪੈਨ ਕਾਰਡ ਦੀ ਗਲਤ ਵਰਤੋਂ ਕਰਕੇ ਇੱਕ ਛੋਟਾ ਜਿਹਾ ਲੋਨ ਉਨ੍ਹਾਂ ਦੇ ਨਾਮ ਉਪਰ ਲੈ ਲਿਆ ਗਿਆ, ਜਿੱਥੇ ਕਿਸੇ ਵਿਅਕਤੀ ਵੱਲੋਂ ਇਹ ਪੱਚੀ ਸੌ ਰੁਪਏ ਦਾ ਲੋਨ ਲਿਆ ਗਿਆ ਹੈ।

ਉਥੇ ਹੀ ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਉਨ੍ਹਾਂ ਦੀ ਉਹ ਪੋਸਟ ਕਾਫੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇਸ ਅਦਾਕਾਰ ਵੱਲੋਂ ਲਿਖਿਆ ਗਿਆ ਹੈ ਕਿ ਇਸ ਠੱਗੀ ਦੇ ਕਾਰਨ ਮੇਰਾ ਸਿੰਬਲ ਸਕੋਰ ਖਰਾਬ ਹੋ ਜਾਵੇਗਾ, ਕਿਰਪਾ ਕਰਕੇ ਇਸ ਨੂੰ ਠੀਕ ਕੀਤਾ ਜਾਵੇ, ਅਤੇ ਇਸ ਦੇ ਖਿਲਾਫ਼ ਚੌਕਸੀ ਭਰੇ ਕਦਮ ਚੁੱਕੇ ਜਾਣ।




error: Content is protected !!