=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਹੱਥਿਆਰਾਂ ਦੀ ਨੌਕ ਤੇ ਪਿਆ ਵੱਡਾ ਡਾਕਾ , ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ  

ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਸ ਨਾਲ ਪੰਜਾਬ ਦੇ ਹਾਲਾਤਾਂ ਨੂੰ ਸ਼ਾਂਤਮਈ ਬਣਾ ਕੇ ਰੱਖਿਆ ਜਾ ਸਕੇ। ਉਥੇ ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਵੀ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ, ਤਾਂ ਜੋ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਿਉਂਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਲਗਾਤਾਰ ਲੁੱਟ-ਖੋਹ ਚੋਰੀ ਠੱਗੀ ਦੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਤਿੰਨ ਘਟਨਾਵਾਂ ਦੇ ਸ਼ਿਕਾਰ ਹੋਣ ਵਾਲੇ ਬਹੁਤ ਸਾਰੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੁੰਦਾ ਹੈ। ਜਿੱਥੇ ਲੋਕਾਂ ਵੱਲੋਂ ਪੂਰੀ ਤਰਾਂ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ ਅਤੇ ਚੌਕਸੀ ਵਰਤੀ ਜਾਂਦੀ ਹੈ, ਉੱਥੇ ਹੀ ਕਈ ਗੈਰ ਸਮਾਜਕ ਅਨਸਰਾਂ ਵੱਲੋਂ ਹਥਿਆਰਾਂ ਦੀ ਨੋਕ ਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੇ ਹਥਿਆਰਾਂ ਦੀ ਨੋਕ ਤੇ ਵੱਡਾ ਡਾਕਾ ਪਿਆ ਹੈ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਮਲਾ ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਪਿੰਡ ਫ਼ਰੀਦ ਸਰਾਏ ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਹਥਿਆਰਬੰਦ ਲੁਟੇਰਿਆਂ ਵੱਲੋਂ ਪਿੰਡ ਤੋਂ ਬਾਹਰਵਾਰ ਇੱਕ ਡੇਰੇ ਤੇ ਰਹਿੰਦੇ ਪਰਿਵਾਰ ਨੂੰ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਉਹ ਸਾਰਾ ਪਰਿਵਾਰ ਡੇਰੇ ਉਪਰ ਰਹਿੰਦਾ ਹੈ।

ਜਿੱਥੇ ਬੀਤੀ ਰਾਤ ਚਾਰ ਹਥਿਆਰਬੰਦ ਨਕਾਬਪੋਸ਼ ਲੁਟੇਰਿਆਂ ਵੱਲੋਂ ਉਨ੍ਹਾਂ ਨੂੰ ਪਿਸਤੌਲ ਦੀ ਨੋਕ ਤੇ ਡਰਾ ਧਮਕਾ ਕੇ ਪਰਿਵਾਰਕ ਮੈਂਬਰਾਂ ਤੋਂ 6 ਲੱਖ ਰੁਪਏ ਦਾ ਸੋਨਾ ਅਤੇ ਚਾਰ ਲੱਖ ਰੁਪਏ ਦੀ ਨਗਦੀ ਦੀ ਲੁੱਟ ਨੂੰ ਅੰਜ਼ਾਮ ਦਿੱਤਾ ਗਿਆ ਹੈ। ਉਥੇ ਉਨ੍ਹਾਂ ਹਥਿਆਰਬੰਦ ਲੁਟੇਰਿਆਂ ਵੱਲੋਂ ਪਿਸਤੌਲ ਅਤੇ ਕਈ ਹੋਰ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਵੀ ਕੀਤੀ ਗਈ ਹੈ।

ਲੁਟੇਰਿਆਂ ਵੱਲੋਂ ਜਿੱਥੇ ਪਰਿਵਾਰ ਤੋਂ ਲੱਖਾਂ ਰੁਪਏ ਦਾ ਸੋਨਾ ਅਤੇ ਲੱਖਾਂ ਰੁਪਏ ਨਕਦੀ ਲੁੱਟੀ ਗਈ ਹੈ ਉਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ। ਪੀੜਤ ਪਰਿਵਾਰ ਵੱਲੋਂ ਇਸ ਘਟਨਾ ਦੀ ਸ਼ਿਕਾਇਤ ਸੁਲਤਾਨਪੁਰ ਲੋਧੀ ਦੇ ਪੁਲਿਸ ਸਟੇਸ਼ਨ ਵਿਚ ਕੀਤੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!