ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਇੱਕ ਤੋਂ ਬਾਅਦ ਇੱਕ ਜਿੱਥੇ ਹੋਣ ਵਾਲੀਆਂ ਚੋਰੀ ਠੱਗੀ ਦੀਆਂ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵੀ ਸਾਹਮਣੇ ਆ ਜਾਂਦੀਆਂ ਹਨ ਜਿਨ੍ਹਾਂ ਦਾ ਸੂਬੇ ਦੇ ਹਾਲਾਤ ਉਪਰ ਗਹਿਰਾ ਅਸਰ ਪੈਂਦਾ ਹੈ ਅਤੇ ਵਾਪਰਨ ਵਾਲੇ ਅਜਿਹੇ ਹਾਦਸੇ ਕਈ ਲੋਕਾਂ ਵਿਚ ਡਰ ਪੈਦਾ ਕਰ ਦਿੰਦੇ ਹਨ। ਜਿੱਥੇ ਸੂਬਾ ਸਰਕਾਰ ਵੱਲੋਂ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਕਾਬੂ ਹੇਠ ਕਰਨ ਵਾਸਤੇ ਨਵਾਂ ਸਿਸਟਮ ਜਾਰੀ ਕੀਤਾ ਗਿਆ ਹੈ ਜਿਸ ਦੇ ਜ਼ਰੀਏ ਇਨ੍ਹਾਂ ਹਾਦਸਿਆਂ ਵਿੱਚ ਕਮੀ ਆਵੇਗੀ ਅਤੇ ਲੋਕਾਂ ਦੀ ਕੀਮਤੀ ਜਾਨ ਬਚ ਜਾਵੇਗੀ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਈ ਤਰ੍ਹਾਂ ਦੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਕਈ ਪਰਿਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ ਮੋਟਰਸਾਈਕਲ ਨੌਜਵਾਨਾਂ ਵੱਲੋਂ ਰਾਤ ਦੇ 10 ਵਜੇ ਖੋਫਨਾਕ ਕਾਰਾ ਕੀਤਾ ਗਿਆ ਹੈ, ਜਿੱਥੇ ਭੱਜੜਾ ਪੈ ਗਈਆਂ ਹਨ ਅਤੇ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਦੇ ਖੁਰਲਾ ਕਿਗਰਾਂ ਸਥਿਤ ਗਿੱਲ ਕਾਲੋਨੀ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਅਚਾਨਕ ਹੀ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਪਰਿਵਾਰ ਦੀ ਗੱਡੀ ਨੂੰ ਅਚਾਨਕ ਹੀ ਕਿਸੇ ਵੱਲੋਂ ਅੱਗ ਲਗਾ ਦਿੱਤੀ ਗਈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਗੱਡੀ ਦੇ ਮਾਲਕ ਪ੍ਰਸ਼ਾਂਤ ਕਾਲੀਆ ਨੇ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਗੱਡੀ ਘਰ ਦੇ ਬਾਹਰ ਰੋਜ਼ਾਨਾ ਦੀ ਤਰ੍ਹਾਂ ਹੀ ਖੜ੍ਹੀ ਕੀਤੀ ਹੋਈ ਸੀ। ਉਨ੍ਹਾਂ ਦੀ ਗੱਡੀ ਨੂੰ ਲੱਗੀ ਅੱਗ ਬਾਰੇ ਜਾਣਕਾਰੀ ਅਚਾਨਕ ਹੀ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੀ ਇਕ ਲੜਕੀ ਵੱਲੋਂ ਦਿੱਤੀ ਗਈ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਤੁਰੰਤ ਬਾਹਰ ਜਾ ਕੇ ਗੱਡੀ ਨੂੰ ਲੱਗੀ ਅੱਗ ਉਪਰ ਕਾਬੂ ਪਾਇਆ ਗਿਆ। ਇਸ ਘਟਨਾ ਦੀ ਜਾਣਕਾਰੀ ਹਾਸਲ ਕਰਨ ਲਈ ਜਦੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਦੇਖਿਆ ਗਿਆ ਤਾਂ ਦੋ ਨੌਜਵਾਨਾਂ ਵੱਲੋਂ ਮੋਟਰ ਸਾਈਕਲ ਉਪਰ ਸਵਾਰ ਹੋ ਕੇ ਰਾਤ ਦੇ ਨੌਂ ਵੱਜ ਕੇ 40 ਮਿੰਟ ਤੇ ਉਨ੍ਹਾਂ ਦੇ ਘਰ ਦੇ ਬਾਹਰ ਗੇੜੇ ਮਾਰੇ ਜਾ ਰਹੇ ਸਨ।

ਇਸ ਪਿਛੋਂ ਇੱਕ ਲੜਕਾ 9 ਵਜ ਕੇ 50 ਮਿੰਟ ਤੇ ਬਾਈਕ ਤੇ ਪਿੱਛੇ ਬੈਠਾ ਹੋਇਆ ਉੱਤਰ ਜਾਂਦਾ ਹੈ ਅਤੇ ਗੱਡੀ ਉਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੰਦਾ ਹੈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਜਿਥੇ ਘਟਨਾ ਸਥਾਨ ਤੋਂ ਫਰਾਰ ਹੋ ਗਏ। ਉੱਥੇ ਹੀ ਪੀੜਤ ਪਰਿਵਾਰ ਵੱਲੋਂ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਅਤੇ ਉਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਗਈ ਹੈ।

Home ਤਾਜਾ ਜਾਣਕਾਰੀ ਪੰਜਾਬ ਚ 10 ਵਜੇ ਮੋਟਰਸਾਈਕਲ ਸਵਾਰ ਨੌਜਵਾਨ ਕਰ ਗਏ ਇਹ ਖੌਫਨਾਕ ਕਾਰਾ ,ਪਇਆ ਭਾਜੜਾਂ – CCTV ਚ ਦਿਸਿਆ

ਤਾਜਾ ਜਾਣਕਾਰੀ
ਪੰਜਾਬ ਚ 10 ਵਜੇ ਮੋਟਰਸਾਈਕਲ ਸਵਾਰ ਨੌਜਵਾਨ ਕਰ ਗਏ ਇਹ ਖੌਫਨਾਕ ਕਾਰਾ ,ਪਇਆ ਭਾਜੜਾਂ – CCTV ਚ ਦਿਸਿਆ
ByadminApril 5, 2022Comments Off on ਪੰਜਾਬ ਚ 10 ਵਜੇ ਮੋਟਰਸਾਈਕਲ ਸਵਾਰ ਨੌਜਵਾਨ ਕਰ ਗਏ ਇਹ ਖੌਫਨਾਕ ਕਾਰਾ ,ਪਇਆ ਭਾਜੜਾਂ – CCTV ਚ ਦਿਸਿਆ
Previous Postਚੀਨ ਤੋਂ ਵਜਿਆ ਖਤਰੇ ਦਾ ਘੁੱਗੂ, ਕਰੋਨਾ ਨੇ ਫਿਰ ਮਚਾਈ ਹਾਹਾਕਾਰ- ਦੁਨੀਆ ਚ ਛਾਈ ਚਿੰਤਾ
Next Postਇਸ ਬਜ਼ੁਰਗ ਔਰਤ ਨੇ ਨੇ ਆਪਣੀ ਸਾਰੀ ਜਾਇਦਾਦ ਕੀਤੀ ਰਾਹੁਲ ਗਾਂਧੀ ਦੇ ਨਾਮ , ਜਾਣੋ ਕਾਰਨ – ਤਾਜਾ ਵੱਡੀ ਖਬਰ