=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਨੂੰ ਲੱਗਾ ਵੱਡਾ ਝਟਕਾ, ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਇੱਕ ਤੋਂ ਬਾਅਦ ਇੱਕ ਵੱਖ-ਵੱਖ ਖੇਤਰਾਂ ਤੋਂ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਕਰੋਨਾ ਕਾਲ ਦੇ ਦੌਰਾਨ ਵੀ ਮਹਾਰਾਸ਼ਟਰ ਸੂਬਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਸੀ ਅਤੇ ਮੁੰਬਈ ਦੇ ਵਿੱਚ ਬਹੁਤ ਸਾਰੀਆਂ ਸਖਸ਼ੀਅਤਾ ਇਸ ਕਰੋਨਾ ਦੀ ਚਪੇਟ ਵਿਚ ਆ ਗਈਆਂ ਸਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਉਪਰ ਕਾਬੂ ਪਾਇਆ ਗਿਆ। ਉਥੇ ਹੀ ਕੁਝ ਹਸਤੀਆਂ ਇਸ ਕਰੋਨਾ ਅੱਗੇ ਆਪਣੀ ਜ਼ਿੰਦਗੀ ਦੀ ਬਾਜੀ ਹਾਰ ਗਈਆਂ। ਬਹੁਤ ਸਾਰੀਆਂ ਹਸਤੀਆਂ ਬੀਮਾਰੀਆਂ ਸੜਕ ਹਾਦਸਿਆਂ ਅਤੇ ਕਈ ਹੋਰ ਅਚਾਨਕ ਵਾਪਰਨ ਵਾਲੇ ਹਾਦਸਿਆਂ ਦਾ ਸ਼ਿਕਾਰ ਵੀ ਹੋਈਆਂ ਹਨ।

ਹੁਣ ਬੋਲੀਵੁਡ ਨੂੰ ਲੱਗਾ ਵੱਡਾ ਝਟਕਾ, ਜਿੱਥੇ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਲੀਵੁਡ ਵਿੱਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪ੍ਰਸਿੱਧ ਗੀਤਕਾਰ ਮਾਇਆ ਗੋਵਿੰਦ ਦਾ ਅੱਜ ਸਵੇਰੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਉਨ੍ਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਪਿਛਲੇ ਦੋ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਖਰਾਬ ਚੱਲ ਰਹੀ ਸੀ।

ਜਿਸ ਦੇ ਕਾਰਨ ਉਨ੍ਹਾਂ ਨੂੰ ਪਿਛਲੇ ਦੋ ਮਹੀਨਿਆਂ ਦੇ ਅੰਦਰ ਹੁਣ ਤੱਕ ਦੋ ਵਾਰ ਇਲਾਜ ਵਾਸਤੇ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਸਥਿਤੀ ਕਾਫ਼ੀ ਨਾਜੁਕ ਬਣੀ ਹੋਈ ਸੀ ਅਤੇ ਹਸਪਤਾਲ ਵਿਚ ਜੇਰੇ ਇਲਾਜ ਹਨ ਜਿਥੇ ਉਨ੍ਹਾਂ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ।

ਇਸ ਪ੍ਰਸਿੱਧ ਗੀਤਕਾਰ ਵੱਲੋਂ 350 ਤੋਂ ਵਧ ਹਿੰਦੀ ਫਿਲਮਾਂ ਲਈ ਗੀਤ ਲਿਖੇ ਗਏ ਸਨ ਉਥੇ ਹੀ ਉਹ ਮਸ਼ਹੂਰ ਗੀਤ ਲਿਖਣ ਵਾਲੀ ਕਵਿਤਰੀ, ਲੇਖਿਕਾ ਅਤੇ ਗੀਤਕਾਰ ਵਜੋਂ ਸਭ ਦੇ ਚਹੇਤੇ ਸਨ। ਮਾਇਆ ਗੋਵਿੰਦ ਦੀ ਮੌਤ ਦੀ ਖਬਰ ਮਿਲਦੇ ਹੀ ਜਿੱਥੇ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਹੈ ਉਥੇ ਹੀ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਦੇਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!