=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦੇ ਇਸ ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫਤਾਰ, ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਵੱਖ-ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮਾਂ ਦੇ ਕਾਰਨ ਸਾਰੇ ਲੋਕਾਂ ਵਿਚ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ ਪਰ ਅਜਿਹੀਆਂ ਹਸਤੀਆਂ ਵੱਲੋਂ ਇਸ ਤਰ੍ਹਾਂ ਦੀਆਂ ਗੈਰ ਸਮਾਜਿਕ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ। ਜਿਸ ਦਾ ਅਸਰ ਪੰਜਾਬ ਉਪਰ ਪੈ ਰਿਹਾ ਹੈ। ਅਜਿਹੇ ਲੋਕਾਂ ਵੱਲੋਂ ਜਿੱਥੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਅਜਿਹੇ ਲੋਕਾਂ ਦੇ ਖਿਲਾਫ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ,ਜਿੱਥੇ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ।

ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਜਿੱਥੇ ਬਹੁਤ ਸਾਰੇ ਗਾਇਕ ਅਤੇ ਗੀਤਕਾਰ ਆਪਣੇ ਕੰਮ ਦੇ ਚਲਦੇ ਹੋਏ ਚਰਚਾ ਵਿੱਚ ਬਣ ਜਾਂਦੇ ਹਨ। ਉਥੇ ਹੀ ਕਈ ਵਾਰ ਅਜਿਹੇ ਗਾਇਕਾਂ ਅਤੇ ਗੀਤਕਾਰਾਂ ਵੱਲੋਂ ਕੀਤੇ ਜਾਂਦੇ ਗੈਰ ਸਮਾਜਿਕ ਕੰਮਾ ਦੇ ਕਾਰਨ ਉਹ ਵਿਵਾਦਾਂ ਵਿਚ ਫਸ ਜਾਂਦੇ ਹਨ। ਪੰਜਾਬ ਵਿੱਚ ਲਗਾਤਾਰ ਵੱਖ-ਵੱਖ ਸਖ਼ਸ਼ੀਅਤਾਂ ਨਾਲ ਜੁੜੇ ਹੋਏ ਅਜਿਹੇ ਬਹੁਤ ਸਾਰੇ ਵਿਵਾਦਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ।ਹੁਣ ਪੰਜਾਬ ਦੇ ਇਸ ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫਤਾਰ, ਜਿਸ ਬਾਰੇ ਆਈ ਤਾਜਾ ਵੱਡੀ ਖਬਰ ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੁਹਾਲੀ ਪੁਲਿਸ ਵਲੋਂ ਗੈਂਗਸਟਰ ਜੈਪਾਲ ਭੁੱਲਰ ਦੇ ਨੇੜਲੇ ਸਾਥੀ ਹਰਵੀਰ ਸਿੰਘ ਸੋਹਲ ਨੂੰ ਕਾਬੂ ਕੀਤਾ ਗਿਆ ਹੈ। ਜਿੱਥੇ ਪੁਲਿਸ ਵੱਲੋਂ ਜੈਪਾਲ ਭੁੱਲਰ ਦੇ ਕਰੀਬੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਉਥੇ ਹੀ ਉਸ ਕੋਲੋਂ ਅਸਲਾ ਵੀ ਬਰਾਮਦ ਕੀਤਾ ਗਿਆ ਹੈ।

ਜਿੱਥੇ ਇਹ ਇੱਕ ਵੱਡੀ ਸਫਲਤਾ ਪੁਲੀਸ ਨੂੰ ਹਾਸਲ ਹੋਈ ਹੈ। ਉਥੇ ਹੀ ਪੁਲਸ ਵੱਲੋਂ ਕਾਬੂ ਕੀਤੇ ਗਏ ਹਰਬੀਰ ਸਿੰਘ ਸੋਹਲ ਇਕ ਗੀਤਕਾਰ ਅਤੇ ਗਾਇਕ ਵੀ ਹੈ। ਪੁਲੀਸ ਵੱਲੋਂ ਦੱਸਿਆ ਗਿਆ ਹੈ ਕਿ ਪੁਲਿਸ ਜੈਪਾਲ ਭੁੱਲਰ ਵਲੋਂ ਮਾਰੀਆਂ ਗਈਆਂ ਡਕੈਤੀਆਂ ਅਤੇ ਕਾਰੋਬਾਰੀਆਂ ਕੋਲੋਂ ਲਈ ਫਿਰੌਤੀ ਤੋਂ ਹਰਵੀਰ ਸਿੰਘ ਸੋਹਲ ਦੇ ਨਾਂਅ ‘ਤੇ ਜਾਇਦਾਦਾਂ ਖ਼ਰੀਦੀਆਂ ਸਨ। ਜਿਸ ਦਾ ਖੁਲਾਸਾ ਹੁਣ ਜਾਂਚ ਦੌਰਾਨ ਹੋਇਆ ਹੈ। ਉਥੇ ਹੀ ਪੁਲਸ ਵੱਲੋਂ ਹੋਰ ਜਾਣਕਾਰੀ ਵੀ ਹਾਸਲ ਕੀਤੀ ਜਾ ਰਹੀ ਹੈ।




error: Content is protected !!