BREAKING NEWS
Search

ਪੰਜਾਬ ਚ ਮਾਂ ਅਤੇ ਮਾਸੂਮ ਧੀ ਨੂੰ ਪੈਟਰੋਲ ਪਾ ਕੇ ਲਗਾਈ ਗਈ ਅੱਗ – ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਏ ਦਿਨ ਹੀ ਦਿਲ ਵਿਚ ਝੰਜੋੜਨ ਵਾਲੀਆਂ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜੇ ਹੋ ਜਾਂਦੇ ਹਨ। ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਪਰਿਵਾਰਕ ਵਿਵਾਦਾਂ ਵਿੱਚ ਵਾਧਾ ਹੋਇਆ ਹੈ। ਜਿੱਥੇ ਬਹੁਤ ਸਾਰੇ ਲੋਕਾਂ ਦੇ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਕਾਰੋਬਾਰ ਠੱਪ ਹੋਣ ਕਾਰਨ ਲੋਕਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਇਸ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਖਤਮ ਕਰ ਲਈ ਗਈ ਉਥੇ ਹੀ ਪਰਿਵਾਰਾਂ ਵਿਚ ਆਪਸੀ ਵਿਵਾਦ ਦੇ ਵੀ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਸਨ।

ਚੱਲ ਰਹੀ ਹੈ ਉੱਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚੱਲਦੇ ਹੋਏ ਕਈ ਪਰਿਵਾਰਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਹੁਣ ਇਥੇ ਪੰਜਾਬ ਚ ਮਾਂ ਅਤੇ ਮਾਸੂਮ ਧੀ ਨੂੰ ਪੈਟਰੋਲ ਪਾ ਕੇ ਲਗਾਈ ਗਈ ਅੱਗ ,ਜਿੱਥੇ ਮਚੀ ਹਾਹਾਕਾਰ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਸਰਹਿੰਦ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪਤੀ ਵੱਲੋਂ ਆਪਣੀ ਪਤਨੀ ਅਤੇ ਮਾਸੂਮ ਧੀ ਤੇ ਪੈਟਰੋਲ ਪਾ ਕੇ ਉਨ੍ਹਾਂ ਨੂੰ ਸਾੜਨ ਦੇ ਮਾਮਲੇ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਪਤੀ ਜਿੱਥੇ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਹੈ। ਉਥੇ ਹੀ ਮਾਂ ਅਤੇ ਧੀ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਹੈ ਜੋ ਇਸ ਸਮੇਂ ਆਪਣੀ ਜ਼ਿੰਦਗੀ ਦੀ ਜੰਗ ਲੜ ਰਹੀਆਂ ਹਨ। ਜਿਥੇ ਸੜਨ ਦੇ ਕਾਰਨ ਪਤਨੀ ਨੂੰ ਜੀ ਐਮ ਸੀ ਐੱਚ 32 ਅਤੇ ਧੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਪੀਜੀਆਈ ਵਿੱਚ ਦਾਖਲ ਕਰਾਇਆ ਗਿਆ ਇਸ ਸਮੇਂ ਜੇਰੇ ਇਲਾਜ ਹਨ।

ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜਿੱਥੇ ਦੋਸ਼ੀ ਪਤੀ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਹੈ ਉਥੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!