=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਦਿਗਜ ਅਦਾਕਾਰ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਫਿਲਮੀ ਜਗਤ ਵਿਚ ਜਿਥੇ ਫ਼ਿਲਮੀ ਹਸਤੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਥੇ ਫ਼ਿਲਮੀ ਦੁਨੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਅਜਿਹੀਆਂ ਸਖਸ਼ੀਅਤਾਂ ਬਹੁਤ ਸਾਰੇ ਲੋਕਾਂ ਲਈ ਇਕ ਪ੍ਰੇਰਨਾ ਸਰੋਤ ਵੀ ਬਣ ਜਾਂਦੀਆਂ ਹਨ। ਜਿੱਥੇ ਵੱਖ-ਵੱਖ ਫਿਲਮ ,ਗੀਤ ,ਸੰਗੀਤ ਦੇ ਕਾਰਨ ਉਨ੍ਹਾਂ ਫ਼ਿਲਮਾਂ ਨਾਲ ਜੁੜੇ ਹੋਏ ਲੋਕ ਚਰਚਾ ਵਿਚ ਆ ਜਾਂਦੇ ਹਨ। ਉੱਥੇ ਹੀ ਫ਼ਿਲਮੀ ਹਸਤੀਆਂ ਨਾਲ ਜੁੜੀਆਂ ਹੋਈਆਂ ਕਈ ਦੁਖਦਾਈ ਖਬਰਾਂ ਵੀ ਅਚਾਨਕ ਸਾਹਮਣੇ ਆਉਣ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਜਿੱਥੇ ਬਹੁਤ ਸਾਰੇ ਫ਼ਿਲਮੀ ਦੁਨੀਆਂ ਦੇ ਲੋਕ ਕਰੋਨਾ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਥੇ ਹੀ ਵਾਪਰ ਰਹੇ ਬਹੁਤ ਸਾਰੇ ਸੜਕ ਹਾਦਸਿਆ, ਬਿਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੇ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੇ ਹਨ। ਇਸ ਦੁਨੀਆਂ ਤੋਂ ਜਾਣ ਵਾਲੇ ਇਨ੍ਹਾਂ ਫਿਲਮੀ ਨਗਰੀ ਦੇ ਲੋਕਾਂ ਦੀ ਕਮੀ ਅਤੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਬੋਲੀਵੁਡ ਨੂੰ ਲੱਗਾ ਵੱਡਾ ਝੱਟਕਾ ਹੋਈ, ਇਸ ਦਿਗਜ ਅਦਾਕਾਰ ਦੀ ਅਚਾਨਕ ਮੌਤ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੌਲੀਵੁੱਡ ਵਿੱਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋ ਦਿੱਗਜ ਅਭਿਨੇਤਾ ਸ਼ਿਵ ਸੁਬਰਾਮਨੀਅਮ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਹੋਣ ਦੀ ਜਾਣਕਾਰੀ ਫ਼ਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਸੋਮਵਾਰ ਸਵੇਰੇ ਟਵਿੱਟਰ ‘ਤੇ ਸਾਂਝੀ ਕੀਤੀ ਹੈ ਜਿੱਥੇ ਉਨ੍ਹਾਂ ਨੇ ਦੱਸਿਆ ਹੈ ਕਿ ਮਸ਼ਹੂਰ ਬਾਲੀਵੁੱਡ ਅਦਾਕਾਰ-ਪਟਕਥਾ ਲੇਖਕ ਸ਼ਿਵ ਸੁਬਰਾਮਨੀਅਮ ਦਾ ਦਿਹਾਂਤ ਹੋ ਗਿਆ ਹੈ।

ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਹੁੰਦੇ ਕਿ ਜਿੱਥੇ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਅਤੇ ਟਵੀਟ ਵੀ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਦੇ ਮੌਤ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਵੱਖ-ਵੱਖ ਸਖਸ਼ੀਅਤਾਂ ਵਲੋ ਜਿਥੇ ਉਨ੍ਹਾਂ ਦੇ ਦੇਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਦੀ ਮੌਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।




error: Content is protected !!