=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ, ਹੋਇਆ ਮੌਤ ਦਾ ਤਾਂਡਵ, ਗੱਡੀਆਂ ਦੇ ਉਡੇ ਪਰਖਚੇ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਲਗਾਤਾਰ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਨਸ਼ਿਆਂ ਦਾ ਸ਼ਿਕਾਰ ਹੋਣ ਵਾਲੇ ਵਾਹਨ ਚਾਲਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ ਅਤੇ ਉਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਮੇਂ ਸਮੇਂ ਤੇ ਵਾਹਨ ਚਾਲਕਾਂ ਨੂੰ ਜਾਰੀ ਕੀਤੀ ਹੈ। ਪਰ ਵਾਹਨ ਚਾਲਕਾਂ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾਂਦਾ ਅਤੇ ਵਰਤੀ ਜਾਂਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਸੜਕ ਹਾਦਸਿਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਜਿੱਥੇ ਇਨ੍ਹਾਂ ਹਾਦਸਿਆਂ ਦਾ ਬਹੁਤ ਸਾਰੇ ਲੋਕ ਬਿਨਾਂ ਗਲਤੀ ਤੋਂ ਹੀ ਸ਼ਿਕਾਰ ਹੋ ਜਾਂਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਥੇਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਮੌਤ ਦਾ ਤਾਂਡਵ ਹੋਇਆ ਹੈ ਅਤੇ ਗੱਡੀਆਂ ਦੇ ਪਰਖੱਚੇ ਉੱਡ ਗਏ ਹਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਚੰਡੀਗੜ੍ਹ ਮੋਹਾਲੀ ਨੈਸ਼ਨਲ ਹਾਈਵੇ ਤੇ ਵਾਪਰਨ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਮੋਹਾਲੀ ਦੇ ਖਰੜ ਫਲਾਈਓਵਰ ਉਪਰ ਗਲਤ ਸਾਈਡ ਤੋਂ ਆ ਰਹੀ ਐਕਸ ਯੂ ਵੀ ਤੇ ਅਲਟੋ ਕਾਰ ਦੇ ਵਿਚਕਾਰ ਆਪਸ ਵਿੱਚ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਐਕਸ ਯੂ ਵੀ ਦੀ ਗਲਤੀ ਕਾਰਨ ਵਾਪਰਿਆ ਹੈ। ਜਿੱਥੇ ਦੋ ਵਾਹਨਾਂ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ ਉਥੇ ਹੀ ਐਕਸ ਯੂ ਵੀ ਦਾ ਚਾਲਕ ਗੱਡੀ ਨੂੰ ਘਟਨਾ ਸਥਾਨ ਤੇ ਹੀ ਛੱਡ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ ਹੈ।

ਕੁਦਰਤ ਕਾਰ ਵਿਚ ਸਵਾਰ ਇਕ ਔਰਤ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਅਤੇ ਇਕ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਜਿੱਥੇ ਮ੍ਰਿਤਕ 19 ਸਾਲਾ ਅੰਜਨਾ ਰਾਣੀ ਪਿੰਡ ਭੁਲੱਥ ਤਹਿਸੀਲ ਫਿਲੌਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।




error: Content is protected !!