=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਅਦਾਕਾਰਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਅਚਾਨਕ ਮੌਤ, ਬੋਲੀਵੁਡ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੀ ਮਾਰ ਹੇਠ ਆਉਣ ਕਾਰਨ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉੱਥੇ ਹੀ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸੇ, ਬਿਮਾਰੀਆਂ ਅਤੇ ਹੋਰ ਹਾਦਸਿਆਂ ਦਾ ਸ਼ਿਕਾਰ ਹੋਣ ਕਾਰਨ ਵੀ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਦੇ ਇਸ ਸੰਸਾਰ ਤੋਂ ਤੁਰ ਜਾਣ ਨਾਲ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਉਥੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣੇ ਇਸ ਮਸ਼ਹੂਰ ਅਦਾਕਾਰਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਦੀ ਖਬਰ ਸਾਹਮਣੇ ਆਉਂਦੇ ਹੀ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰਾ ਮੰਜੂ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਇਸ ਮਸ਼ਹੂਰ ਅਦਾਕਾਰਾ ਮੰਜੂ ਸਿੰਘ ਵੱਲੋਂ ਜਿੱਥੇ ਅਮੋਲ ਪਾਲੇਕਰ ਦੀ ਫ਼ਿਲਮ ਗੋਲ ਮਾਲ ਸਮੇਤ ਕਈ ਬਾਲੀਵੁੱਡ ਫਿਲਮਾਂ ਵਿੱਚ ਆਪਣੀ ਅਮਿੱਟ ਪੈੜ ਛਡ ਗਈ ਹੈ ਉਥੇ ਹੀ ਉਹ ਟੀਵੀ ਇੰਡਸਟਰੀ ਦਾ ਵੀ ਕਾਫੀ ਲੰਮਾ ਸਮਾਂ ਇੱਕ ਮੁੱਖ ਹਿੱਸਾ ਬਣ ਰਹੇ ਹਨ। ਜਿੱਥੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਨਿਭਾਏ ਗਏ ਕਿਰਦਾਰ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਸੀ।

ਉਥੇ ਹੀ ਮੁੰਬਈ ਦੇ ਵਿਚ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਿੱਥੇ ਬਹੁਤ ਸਾਰੀਆਂ ਫਿਲਮਾਂ ਵਿੱਚ ਉਨ੍ਹਾਂ ਵੱਲੋਂ ਸਾਦਗੀ ਭਰਪੂਰ ਕਿਰਦਾਰ ਨਿਭਾਏ ਗਏ ਹਨ ਉਥੇ ਹੀ ਉਨ੍ਹਾਂ ਦੇ ਡਾਇਲੋਗ ਵੀ ਯਾਦ ਰੱਖੇ ਜਾਂਦੇ ਸਨ। ਬਹੁਤ ਸਾਰੇ ਅਦਾਕਾਰਾਂ ਦੇ ਨਾਲ ਉਨ੍ਹਾਂ ਵੱਲੋਂ ਕੰਮ ਕੀਤਾ ਗਿਆ ਸੀ। ਉਨ੍ਹਾਂ ਦੇ ਦਿਹਾਂਤ ਹੋਣ ਤੇ ਵੱਖ ਵੱਖ ਫ਼ਿਲਮੀ ਹਸਤੀਆਂ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਦੇ ਦੇਹਾਂਤ ਨੂੰ ਫਿਲਮੀ ਜਗਤ ਵਿੱਚ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਦੱਸਿਆ ਜਾ ਰਿਹਾ ਹੈ।




error: Content is protected !!