=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦੇਸ਼ ਚ ਵਾਪਰਿਆ ਕਹਿਰ 22 ਸਾਲਾਂ ਨੌਜਵਾਨ ਮੁੰਡੇ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ, ਦੇਖ ਕੰਬੀ ਸਭ ਦੀ ਰੂਹ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਧ ਰਹੀ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਜਿੱਥੇ ਪੰਜਾਬ ਦੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਜਿੱਥੇ ਮਾਂ-ਬਾਪ ਵੱਲੋਂ ਬੜੀ ਮਿਹਨਤ ਕਰਕੇ ਆਪਣੇ ਬੱਚਿਆਂ ਨੂੰ ਬਿਹਤਰ ਭਵਿੱਖ ਵਾਸਤੇ ਵਿਦੇਸ਼ ਭੇਜਿਆ ਜਾਂਦਾ ਹੈ ਜਿੱਥੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ । ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਇਨ੍ਹਾਂ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਕੀਤੀ ਜਾਂਦੀ ਹੈ। ਜਿਸ ਸਦਕਾ ਉਹ ਆਪਣੇ ਮਾਂ-ਬਾਪ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਵਿਦੇਸ਼ਾਂ ਦੀ ਧਰਤੀ ਤੇ ਜਿਥੇ ਇਨ੍ਹਾਂ ਨੌਜਵਾਨਾਂ ਵੱਲੋਂ ਦਿਨ-ਰਾਤ ਇਕ ਕਰ ਦਿੱਤਾ ਜਾਂਦਾ ਹੈ ਉਥੇ ਹੀ ਕੰਮ ਕਾਰ ਦੇ ਦੌਰਾਨ ਵਿਦੇਸ਼ ਗਏ ਇਨ੍ਹਾਂ ਨੌਜਵਾਨਾਂ ਨਾਲ ਕਈ ਹਾਦਸੇ ਵਾਪਰਨ ਦੀਆਂ ਦੁਖਦਾਈ ਖਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ, ਜੋ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਵਿਦੇਸ਼ ਵਿਚ ਕਹਿਰ ਵਾਪਰਿਆ ਜਿੱਥੇ 22 ਸਾਲਾ ਨੌਜਵਾਨ ਮੁੰਡੇ ਦੀ ਹੋਈ ਦਰਦਨਾਕ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਟਾਂਡਾ ਉੜਮੁੜ ਅਧੀਨ ਆਉਣ ਵਾਲੇ ਪਿੰਡ ਮੂਨਕ ਕਲਾਂ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦਾ ਇਕ 22 ਸਾਲਾ ਨੌਜਵਾਨ ਗੁਰਪਰੀਤ ਸਿੰਘ ਪੁੱਤਰ ਸਵਰਗੀ ਗੁਰਚਰਨ ਸਿੰਘ ਪੁਰਤਗਾਲ ਜਾਣ ਵਾਸਤੇ ਦੁਬਈ ਦੇ ਰਸਤੇ ਜਾ ਰਿਹਾ ਸੀ। ਜਿੱਥੇ ਇਹ ਨੌਜਵਾਨ 6 ਮਾਰਚ ਨੂੰ ਮੁੰਬਈ ਦੇ ਇਕ ਹੋਟਲ ਵਿਚ ਰੁਕਿਆ ਹੋਇਆ ਸੀ। ਉਥੇ ਹੀ ਇਸ ਨੌਜਵਾਨ ਦੀ ਦੁਬਈ ਤੇ ਇਸ ਹੋਟਲ ਦੀ 14 ਵੀ ਮੰਜ਼ਲ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ।

ਇਹ ਨੌਜਵਾਨ 8ਵੀਂ ਮੰਜ਼ਿਲ ਤੇ ਆਕੇ ਡਿੱਗਿਆ ਸੀ। ਇਸ ਹਾਦਸੇ ਨੇ ਜਿਥੇ ਮਾਪਿਆਂ ਨੇ ਝੰਜੋੜ ਕੇ ਰੱਖ ਦਿੱਤਾ। ਉਥੇ ਹੀ ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਜਿੱਥੇ ਹੋਣ ਸਰਬਤ ਦਾ ਖਾਲਸਾ ਸੁਸਾਇਟੀ ਦੇ ਮੁਖੀ ਐਸ ਪੀ ਸਿੰਘ ਓਬਰਾਏ ਤੇ ਵਿਸ਼ੇਸ਼ ਯਤਨਾਂ ਸਦਕਾ ਇਸ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਗਿਆ ਹੈ।

ਜਿਸ ਵਾਸਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਗੁਹਾਰ ਲਗਾਈ ਗਈ ਸੀ। ਉੱਥੇ ਹੀ ਹੁਣ ਇਸ ਨੌਜਵਾਨ ਦਾ ਅੰਤਿਮ ਸੰਸਕਾਰ ਉਸ ਦੇ ਪਿੰਡ ਮੂਨਕ ਕਲਾਂ ਵਿੱਚ 22 ਅਪ੍ਰੈਲ ਨੂੰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਹ ਨੌਜਵਾਨ ਕਿਸਾਨ ਇਸ ਸੰਘਰਸ਼ ਦੇ ਦੌਰਾਨ ਵੀ ਅਹਿਮ ਭੂਮਿਕਾ ਨਿਭਾਉਂਦਾ ਰਿਹਾ ਹੈ। ਇਹ ਨੌਜਵਾਨ ਆਪਣੇ ਪਿੰਡ ਵਿੱਚ ਸਰਬਤ ਦਾ ਭਲਾ ਸੁਸਾਇਟੀ ਹੁਣ ਕਲਾ ਦਾ ਸਰਗਰਮ ਮੈਂਬਰ ਵੀ ਰਿਹਾ ਹੈ ਸਰਗਰਮ ਰਿਹਾ ਹੈ।




error: Content is protected !!