ਆਈ ਤਾਜ਼ਾ ਵੱਡੀ ਖਬਰ

ਬੀਤੇ 2 ਸਾਲਾਂ ਦੌਰਾਨ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਉੱਥੇ ਹੀ ਇਸ ਤੋਂ ਇਲਾਵਾ ਬਹੁਤ ਸਾਰੇ ਵਾਪਰਨ ਵਾਲੇ ਸੜਕ ਹਾਦਸਿਆ,ਬੀਮਾਰੀਆਂ ਅਤੇ ਹੋਰ ਅਚਾਨਕ ਵਾਪਰਨ ਵਾਲੇ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੀਆਂ ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਦੋ ਸਾਲਾਂ ਦੇ ਦੌਰਾਨ ਜਿੱਥੇ ਮੁੰਬਈ ਦੇ ਵਿੱਚ ਬਹੁਤ ਸਾਰੇ ਫਿਲਮੀ ਜਗਤ ਨਾਲ ਜੁੜੇ ਹੋਏ ਲੋਕ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਇਸ ਉਪਰ ਜਿੱਤ ਹਾਸਲ ਕਰ ਲਈ ਗਈ ਅਤੇ ਕੁਝ ਜ਼ਿੰਦਗੀ ਦੀ ਬਾਜ਼ੀ ਹਾਰ ਗਈਆਂ।

ਉੱਥੇ ਹੀ ਇਕ ਤੋਂ ਬਾਅਦ ਇਕ ਫ਼ਿਲਮੀ ਹਸਤੀਆਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਇਸ ਮਸ਼ਹੂਰ ਫਿਲਮੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਬਾਲੀਵੁੱਡ ਨੂੰ ਵੱਡਾ ਝਟਕਾ ਲਗਾ ਹੈ ਅਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਨਿਰਦੇਸ਼ਕ ਟੀ ਰਾਮਾ ਰਾਓ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਤੇ ਨਾਲ ਜੂਝ ਰਹੇ ਸਨ। ਉਨ੍ਹਾਂ ਨੂੰ ਸਿਹਤ ਸੰਬੰਧੀ ਕੁਝ ਸਮੱਸਿਆਵਾਂ ਦੇ ਚੱਲਦੇ ਹੋਏ ਚੇਨਈ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਹ ਪਿਛਲੇ ਕੁਝ ਦਿਨਾਂ ਤੋਂ ਜ਼ੇਰੇ ਇਲਾਜ਼ ਸਨ। ਉਥੇ ਹੀ ਹਸਪਤਾਲ ਵਿਚ ਬੁਧਵਾਰ ਨੂੰ ਤੜਕੇ ਉਨ੍ਹਾਂ ਦਾ 84 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਵੱਲੋਂ ਫਿਲਮੀ ਕੈਰੀਅਰ ਦੀ ਸ਼ੁਰੂਆਤ 1950 ਦੇ ਦਹਾਕੇ ਵਿੱਚ ਕੀਤੀ ਗਈ ਸੀ। ਜਿਨ੍ਹਾਂ ਵੱਲੋਂ ਬਹੁਤ ਹੀ ਸੁਪਰ-ਡੁਪਰ ਹਿੱਟ ਫਿਲਮਾਂ ਦਿੱਤੀਆਂ ਗਈਆਂ ਅਤੇ ਵੱਖ-ਵੱਖ ਸਤਾਰਿਆਂ ਨੇ ਉਨ੍ਹਾਂ ਦੀਆਂ ਫਿਲਮਾਂ ਵਿਚ ਕੰਮ ਕੀਤਾ ਹੈ।

ਜਿੱਥੇ ਉਨ੍ਹਾਂ ਵੱਲੋਂ 1966 ਤੋਂ ਲੈ ਕੇ 2000 ਤੱਕ ਬਹੁਤ ਸਾਰੀਆਂ ਤੇਲਗੂ ਅਤੇ ਹਿੰਦੀ ਫ਼ਿਲਮਾਂ ਦਾ ਨਿਰਦੇਸ਼ਨ ਕੀਤਾ ਗਿਆ ਸੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਜਿੱਥੇ ਵੱਖ ਵੱਖ ਫ਼ਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਦੇ ਦੇਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।

Home ਤਾਜਾ ਜਾਣਕਾਰੀ ਇਸ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ , ਬੋਲੀਵੁਡ ਨੂੰ ਲੱਗਾ ਵੱਡਾ ਝਟਕਾ- ਛਾਈ ਸੋਗ ਦੀ ਲਹਿਰ

ਤਾਜਾ ਜਾਣਕਾਰੀ
ਇਸ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ , ਬੋਲੀਵੁਡ ਨੂੰ ਲੱਗਾ ਵੱਡਾ ਝਟਕਾ- ਛਾਈ ਸੋਗ ਦੀ ਲਹਿਰ
ByadminApril 22, 2022Comments Off on ਇਸ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ , ਬੋਲੀਵੁਡ ਨੂੰ ਲੱਗਾ ਵੱਡਾ ਝਟਕਾ- ਛਾਈ ਸੋਗ ਦੀ ਲਹਿਰ
Previous Postਪੰਜਾਬ ਚ ਭਗਵੰਤ ਮਾਨ ਸਰਕਾਰ ਨੇ ਦੇ ਦਿੱਤਾ ਵੱਡਾ ਹੁਕਮ, ਕਰ ਦਿਤੀ ਇਹ ਵੱਡੀ ਕਾਰਵਾਈ
Next Postਪੰਜਾਬ ਚ ਇਥੇ 22 ਅਪ੍ਰੈਲ ਤੋਂ 23 ਮਈ ਤੱਕ ਲੱਗੀ ਧਾਰਾ 144 , ਆਈ ਤਾਜਾ ਵੱਡੀ ਖਬਰ