=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਵਾਪਰਿਆ ਕਹਿਰ, ਚਾਰ ਮਹੀਨੇ ਪਹਿਲਾ ਵਿਆਹੇ ਜੋੜੇ ਨੇ ਇਸ ਤਰਾਂ ਖੁਦ ਚੁਣੀ ਮੌਤ, ਦੇਖ ਹਰੇਕ ਦਾ ਦਿਲ ਗਿਆ ਵਲੂੰਧਰ

ਆਈ ਤਾਜ਼ਾ ਵੱਡੀ ਖਬਰ 

ਕਈ ਵਾਰ ਜ਼ਿੰਦਗੀ ਦੇ ਵਿਚ ਕੁਝ ਪਹੇਲੀਆਂ ਅਧੂਰੀਆਂ ਰਹਿ ਜਾਂਦੀਆਂ ਹਨ । ਜਿਨ੍ਹਾਂ ਪਹੇਲੀਆਂ ਨੂੰ ਸੁਲਝਾਉਣ ਲਈ ਪੂਰੀ ਜ਼ਿੰਦਗੀ ਗੁਜ਼ਰ ਜਾਂਦੀ ਹੈ । ਕਈ ਵਾਰ ਤਾਂ ਇਹ ਪਹੇਲੀਆਂ ਅਜਿਹੀਆਂ ਹੁੰਦੀਆਂ ਹਨ ਜੋ ਕਈ ਤਰ੍ਹਾਂ ਦੇ ਜ਼ਖ਼ਮ ਪੂਰੇ ਪਰਿਵਾਰ ਦੇ ਜੀਆਂ ਨੂੰ ਦੇ ਜਾਂਦੇ ਹਨ । ਅਜਿਹੀ ਹੀ ਇਕ ਪਹੇਲੀ ਨੂੰ ਅਧੂਰਾ ਛੱਡ ਗਏ ਹਨ ਅੰਮ੍ਰਿਤਸਰ ਦੇ ਵਿੱਚ ਰਹਿਣ ਵਾਲਾ ਇਕ ਨਵ ਵਿਆਹਿਆ ਜੋੜਾ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਨਵ ਵਿਆਹੇ ਜੋੜੇ ਦੇ ਵੱਲੋਂ ਖੁਦਕੁਸ਼ੀ ਕਰ ਲਈ ਗਈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਨਾਨਾ ਜੀ ਨੇ ਦੱਸਿਆ ਕਿ ਉਨ੍ਹਾਂ ਦਾ ਦੋਹਤਰਾ ਜਿਸ ਦਾ ਨਾਮ ਸੰਨੀ ਉਰਫ ਕੁਲਦੀਪ ਸਿੰਘ ਸੀ ਉਸ ਦੇ ਮਾਤਾ ਪਿਤਾ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਕਰਦੇ ਸਨ ।

ਉਹ ਵੀ ਪੱਲੇਦਾਰੀ ਦਾ ਕੰਮ ਕਰਦਾ ਸੀ ।<ਉਨ੍ਹਾਂ ਦੱਸਿਆ ਪੰਜ ਕੁ ਮਹੀਨੇ ਪਹਿਲਾਂ ਉਸ ਦਾ ਵਿਆਹ ਰੇਨੂੰ ਨਾਮ ਦੀ ਲੜਕੀ ਨਾਲ ਹੋਇਆ ਸੀ ਅਤੇ ਦੋਵੇਂ ਆਪਣਾ ਜੀਵਨ ਸਹੀ ਤਰੀਕੇ ਨਾਲ ਬਤੀਤ ਕਰ ਰਹੇ ਸਨ । ਨਾਨਾ ਜੀ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਸਵੇਰ ਦੇ ਸਮੇਂ ਲੜਕੇ ਦੀ ਮਾਂ ਅਤੇ ਬਾਪ ਦਾ ਫੋਨ ਲਡ਼ਕੇ ਨੂੰ ਆਇਆ ਤਾਂ ਜਦੋਂ ਲੜਕੀ ਨੇ ਫੋਨ ਨਹੀਂ ਚੁੱਕਿਆ ਤਾਂ ਉਨ੍ਹਾਂ ਨੇ ਗੁਆਂਢੀਆਂ ਨੂੰ ਫੋਨ ਕਰਕੇ ਘਰ ਜਾਣ ਲਈ ਆਖਿਆ ।

ਜਦੋਂ ਗੁਆਂਢੀ ਉਨ੍ਹਾਂ ਦੇ ਘਰ ਗਏ ਉਨ੍ਹਾਂ ਵੱਲੋਂ ਦਰਵਾਜ਼ਾ ਖੜਕਾਇਆ ਗਿਆ ਤਾਂ ਕੋਈ ਵੀ ਜਵਾਬ ਨਹੀਂ ਆਇਆ। ਇਸ ਦੌਰਾਨ ਜਦੋਂ ਦਰਵਾਜ਼ਾ ਤੋੜ ਕੇ ਗੁਆਂਢੀ ਅੰਦਰ ਦਾਖ਼ਲ ਹੋਏ ਤਾਂ ਉਨ੍ਹਾਂ ਨੇ ਵੇਖਿਆ ਕਿ ਕੁੜੀ ਪੱਖੇ ਨਾਲ ਲਟਕੀ ਹੋਈ ਸੀ । ਪਤੀ ਮੁੰਡੇ ਸੰਨੀ ਦੀ ਲਾਸ਼ ਜ਼ਮੀਨ ਤੇ ਪਈ ਹੋਈ ਸੀ।

ਜਿਸ ਨੂੰ ਵੇਖ ਕੇ ਨਾਨਾ ਜੀ ਨੇ ਕਿਹਾ ਕਿ ਇਨਸਾਫ਼ ਰਿਹਾ ਸੀ ਕਿ ਪਹਿਲਾਂ ਸੰਨੀ ਨੇ ਫਾਹਾ ਲਗਾਇਆ ਅਤੇ ਬਾਅਦ ਵਿੱਚ ਰੇਨੂੰ ਨੇ ਵੀ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਿਸ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਅਤੇ ਪੁਲੀਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ।




error: Content is protected !!