=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਬੱਸ ਅਤੇ ਕਾਰ ਦਾ ਹੋਇਆ ਭਿਆਨਕ ਐਕਸੀਡੈਂਟ- ਹੋਇਆ ਮੌਤ ਦਾ ਤਾਂਡਵ- ਰਾਹਗੀਰਾਂ ਨੇ ਕੀਤੀ ਮੁਸ਼ੱਕਤ

ਆਈ ਤਾਜ਼ਾ ਵੱਡੀ ਖਬਰ 

ਸੂਬੇ ਅੰਦਰ ਆਏ ਦਿਨ ਹੀ ਵੱਖ ਵੱਖ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਥੇ ਵਾਪਰਨ ਵਾਲੇ ਇਨ੍ਹਾਂ ਭਿਆਨਕ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਪਰਿਵਾਰਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਭਿਆਨਕ ਅਤੇ ਦੁਖਦਾਈ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਵਾਰ ਦੁੱਖਾਂ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿੱਥੇ ਆਏ ਦਿਨ ਵੀ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਬਹੁਤ ਸਾਰੇ ਪਰਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਥੇ ਕੁਝ ਲੋਕਾਂ ਵੱਲੋਂ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਕਾਰਨ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ।

ਹੁਣ ਪੰਜਾਬ ਵਿੱਚ ਇਥੇ ਬੱਸ ਅਤੇ ਕਾਰ ਦੀ ਭਿਆਨਕ ਐਕਸੀਡੈਂਟ ਹੋ ਗਿਆ ਹੈ ਜਿੱਥੇ ਮੌਤ ਦਾ ਤਾਂਡਵ ਹੋਇਆ ਹੈ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਪਟਿਆਲਾ ਨਾਭਾ ਰੋਡ ਤੇ ਪੈਂਦੇ ਪਿੰਡ ਰੌਣੀ ਤੋਂ ਸਾਹਮਣੇ ਆਇਆ ਹੈ। ਜਿੱਥੇ 1 ਪੀ ਆਰ ਟੀ ਸੀ ਦੀ ਬੱਸ ਅਤੇ ਕਾਰ ਦੀ ਹੋਈ ਭਿਆਨਕ ਟੱਕਰ ਵਿੱਚ ਕਾਰ ਸਵਾਰ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਰੌਣੀ ਦੇ ਐਨੀਮਲ ਹੱਸਬੈਡਰੀ ਦਫ਼ਤਰ ਦੇ ਸਾਹਮਣੇ ਇੱਕ ਕਾਰ ਅਤੇ ਪੀ ਆਰ ਟੀ ਸੀ ਬੱਸ ਦੀ ਆਹਮੋ ਸਾਹਮਣੇ ਭਿਆਨਕ ਟੱਕਰ ਹੋਵੇਗੀ।

ਇਹ ਹਾਦਸਾ ਇੰਨਾ ਭਿਆਨਕ ਸੀ ਕੇ ਟੱਕਰ ਹੁੰਦੇ ਸਾਰ ਹੀ ਕਾਰ ਨੂੰ ਅੱਗ ਲੱਗ ਗਈ। ਰਾਹਗੀਰ ਲੋਕਾਂ ਵੱਲੋਂ ਜਿੱਥੇ ਤੁਰੰਤ ਹੀ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਅਤੇ ਕਾਰ ਨੂੰ ਲੱਗੀ ਹੋਈ ਅੱਗ ਨੂੰ ਵੀ ਬੁਝਾਇਆ ਗਿਆ। ਪਰ ਉਸ ਸਮੇਂ ਤੱਕ ਕਾਰ ਸਵਾਰ ਦੀ ਮੌਤ ਹੋ ਚੁੱਕੀ ਸੀ। ਰਾਹਗੀਰ ਲੋਕਾਂ ਵੱਲੋਂ ਬੜੀ ਮੁਸ਼ਕਲ ਨਾਲ ਕਾਰ ਵਿਚ ਫਸੀ ਹੋਈ ਕਾਰ ਚਾਲਕ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ।

ਉੱਥੇ ਹੀ ਇਸ ਹਾਦਸੇ ਵਿੱਚ ਬੱਸ ਦਾ ਡਰਾਈਵਰ ਵੀ ਜ਼ਖਮੀ ਹੋਇਆ ਹੈ, ਜਿਸ ਦੀ ਡਾਕਟਰੀ ਜਾਂਚ ਕਰਵਾਈ ਜਾ ਰਹੀ ਹੈ। ਉੱਥੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਹਿਚਾਣ ਪੱਤਰਾਂ ਤੋਂ ਉਸ ਦੇ ਪਰਿਵਾਰ ਨਾਲ ਰਾਬਤਾ ਕਾਇਮ ਕਰਕੇ ਇਸ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ।




error: Content is protected !!