=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਬੋਲੀਵੁਡ ਹਸਤੀ ਦੇ ਘਰੇ ਪਿਆ ਮਾਤਮ, ਹੋਈ ਮੌਤ- ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਕੋਰੋਨਾ ਕਾਲ ਤੋਂ ਬਾਅਦ ਹੁਣ ਬੌਲੀਵੁੱਡ ਅਤੇ ਪੌਲੀਵੁੱਡ ਦੇ ਵੱਲੋਂ ਆਪਣੇ ਫੈਨਸ ਦੇ ਲਈ ਇਕ ਤੋਂ ਇਕ ਸੁਪਰ ਡੁਪਰ ਹਿੱਟ ਫ਼ਿਲਮਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਆਪਣੇ ਫੈਨਸ ਦਾ ਮਨੋਰੰਜਨ ਕੀਤਾ ਜਾ ਸਕੇ । ਜਿਸ ਦੇ ਚੱਲਦੇ ਹੁਣ ਸਾਰੇ ਸਿਨਮਾ ਘਰਾਂ ਦੇ ਵਿਚ ਰੌਣਕਾਂ ਮੁੜ ਤੋਂ ਦੇਖਣ ਨੂੰ ਮਿਲ ਰਹੀਆਂ ਹਨ । ਜਿੱਥੇ ਫਿਲਮੀ ਹਸਤੀਆਂ ਵੱਲੋਂ ਇਕ ਤੋਂ ਇਕ ਸੁਪਰ ਡੁਪਰ ਹਿੱਟ ਫ਼ਿਲਮ ਦਿੱਤੀ ਜਾ ਰਹੀ ਹੈ । ਦੂਜੇ ਪਾਸੇ ਬੀਤੇ ਕੁਝ ਸਮੇਂ ਤੋਂ ਇਨ੍ਹਾਂ ਫ਼ਿਲਮੀ ਹਸਤੀਆਂ ਨਾਲ ਜੁਡ਼ੀਆਂ ਦੇਹ ਦੀ ਮੰਦਭਾਗੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ।

ਇਸੇ ਵਿਚਕਾਰ ਹੁਣ ਇੱਕ ਹੋਰ ਗੀਤਕਾਰ ਦੇ ਘਰੋਂ ਬੇਹੱਦ ਬੁਰੀ ਖ਼ਬਰ ਸਾਹਮਣੇ ਆਈ ਹੈ ਕਿ ਗੀਤਕਾਰ ਪ੍ਰਸੂਨ ਜੋਸ਼ੀ ਜੋ ਹਮੇਸ਼ਾਂ ਹੀ ਆਪਣੇ ਗੀਤਾਂ ਦੇ ਜ਼ਰੀਏ ਲੋਕਾਂ ਦਾ ਦਿਲ ਜਿੱਤਦੇ ਹਨ ਉਨ੍ਹਾਂ ਦੇ ਘਰ ਇਸ ਸਮੇ ਮਾਤਮ ਦਾ ਮਾਹੌਲ ਹੈ । ਕਿਉਂਕਿ ਇਸ ਗੀਤਕਾਰ ਦੀ ਮਾਤਾ ਦਾ ਦੇਹਾਂਤ ਹੋ ਚੁੱਕਿਆ ਹੈ । ਜਿਸ ਦੀ ਜਾਣਕਾਰੀ ਖੁਦ ਇਸ ਗੀਤਕਾਰ ਦੇ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਦਿੱਤੀ ਗਈ ਹੈ । ਪ੍ਰਸੂਨ ਜੋਸ਼ੀ ਦੇ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਉੱਪਰ ਇਕ ਪੋਸਟ ਸਾਂਝੀ ਕੀਤੀ ਗਈ ।

ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਸਾਡੀ ਪਿਆਰੀ ਮਾਂ ਸੁਸ਼ਮਾ ਜੋਸ਼ੀ ਇਸ ਦੁਨੀਆਂ ਵਿੱਚ ਨਹੀਂ ਰਹੇ, ਚੌਵੀ ਅਪਰੈਲ ਦੀ ਸਵੇਰ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ ਤੇ ਉਨ੍ਹਾਂ ਦੀ ਰੌਸ਼ਨੀ ਹਮੇਸ਼ਾ ਸਨ ਰਾਸਤਾ ਦਿਖਾਵੇਗੀ । ਦੱਸ ਦੇਈਏ ਕਿ ਪ੍ਰਸੂਨ ਜੋਸ਼ੀ ਦੀ ਮਾਤਾ ਦਾ ਅੰਤਮ ਸਸਕਾਰ ਗੁਰੂਗ੍ਰਾਮ ਹਰਿਆਣਾ ਵਿਚ ਕੀਤਾ ਜਾਵੇਗਾ । ਪ੍ਰਸੂਨ ਜੋਸ਼ੀ ਦੀ ਮਾਂ ਇਕ ਲੈਕਚਰਰ ਸੀ, ਜੋ ਰਾਜਨੀਤੀ ਸ਼ਾਸਤਰ ਪੜ੍ਹਾਉਂਦੀ ਸੀ । ਇਸ ਤੋਂ ਇਲਾਵਾ ਉਹ ਆਲ ਇੰਡੀਆ ਰੇਡੀਓ ਵਿੱਚ ਵੀ ਕੰਮ ਕਰ ਚੁੱਕੀ ਸੀ । ਇੰਨਾ ਹੀ ਨਹੀਂ ਸਗੋਂ ਉਹ ਖ਼ੁਦ ਕਲਾਸੀਕਲ ਗਾਇਕਾ ਵੀ ਸੀ ।

ਜਿਸ ਦੇ ਚਲਦੇ ਉਨ੍ਹਾਂ ਦੇ ਦੇਹਾਂਤ ਦੇ ਕਾਰਨ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਹੈ । ਉੱਥੇ ਹੀ ਪ੍ਰਸ਼ਾਸਨ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ਹੇਠਾਂ ਉਨ੍ਹਾਂ ਦੇ ਫੈਂਸ ਦੇ ਵੱਲੋਂ ਲਗਾਤਾਰ ਤਸਵੀਰਾਂ ਸਾਂਝੀਆਂ ਕਰ ਕੇ ਉਨ੍ਹਾਂ ਦੀ ਮਾਂ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ।




error: Content is protected !!