=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਗਏ ਪੰਜਾਬੀ ਨੌਜਵਾਨ ਨੇ ਕਰਤਾ ਇਹ ਖੌਫਨਾਕ ਕੰਮ, ਖੁਦ ਚੁਣੀ ਮੌਤ- ਪਰਿਵਾਰ ਤੇ ਟੁਟਿਆ ਦੁਖਾਂ ਦਾ ਪਹਾੜ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਗਣ ਵਾਲੇ ਨਸ਼ਿਆਂ ਦੇ ਦਰਿਆ ਨੂੰ ਰੋਕਣ ਵਾਸਤੇ ਜਿੱਥੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਇਸ ਦੀ ਚਪੇਟ ਵਿਚ ਆ ਤੋਂ ਬਚਾਉਣ ਅਤੇ ਪੰਜਾਬ ਵਿਚ ਬੇਰੁਜ਼ਗਾਰੀ ਦੇ ਚਲਦਿਆਂ ਹੋਇਆ ਉਨ੍ਹਾਂ ਦੀ ਜ਼ਿੰਦਗੀ ਨੂੰ ਬਿਹਤਰੀਨ ਬਣਾਉਣ ਵਾਸਤੇ ਉਨ੍ਹਾਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਜਿਥੇ ਵਿਦੇਸ਼ਾਂ ਦੀ ਧਰਤੀ ਤੇ ਗਏ ਇਨ੍ਹਾਂ ਪੰਜਾਬੀ ਨੌਜਵਾਨਾਂ ਵੱਲੋਂ ਆਪਣੀ ਪੜਾਈ ਦੇ ਨਾਲ ਨਾਲ ਦਿਨ-ਰਾਤ ਮਿਹਨਤ ਵੀ ਕੀਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਵੱਲੋਂ ਵੀ ਆਪਣੀ ਵੱਖਰੀ ਪਹਿਚਾਣ ਨੂੰ ਕਾਇਮ ਰੱਖਿਆ ਜਾ ਸਕੇ।

ਬਹੁਤ ਸਾਰੇ ਨੌਜਵਾਨਾਂ ਵੱਲੋਂ ਕੈਨੇਡਾ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ ਉਥੇ ਹੀ ਬੀਤੇ 2 ਸਾਲਾਂ ਦੇ ਦੌਰਾਨ ਕੈਨੇਡਾ ਦੀ ਧਰਤੀ ਤੇ ਬੱਚਿਆਂ ਦੀ ਮੌਤ ਨਾਲ ਜੁੜਿਆ ਹੋਇਆ ਖ਼ਬਰਾਂ ਸਾਹਮਣੇ ਆਈਆਂ ਹਨ ਪੰਜਾਬ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਕੈਨੇਡਾ ਗਏ ਪੰਜਾਬੀ ਨੌਜਵਾਨ ਨਾਲ ਹਾਦਸਾ ਵਾਪਰਿਆ ਜਿੱਥੇ ਉਸ ਵੱਲੋਂ ਖੁਦ ਆਪਣੀ ਮੌਤ ਨੂੰ ਚੁਣਿਆ ਗਿਆ ਹੈ ਜਿਸ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਦੇ ਸੂਬੇ ਤੋਂ ਸਾਹਮਣੇ ਆਇਆ ਹੈ। ਜਿੱਥੇ 2019 ਦੇ ਮਹੀਨੇ ਵਿੱਚ ਪਟਿਆਲਾ ਦੇ ਅਧੀਨ ਆਉਣ ਵਾਲੇ ਪਿੰਡ ਘੱਗਾ ਦਾ ਰਹਿਣ ਵਾਲਾ ਨੌਜਵਾਨ ਅਰਸ਼ਦੀਪ ਵਰਮਾ ਪੁੱਤਰ ਰਾਜ ਕੁਮਾਰ ਵਰਮਾ ਮਈ 2019 ਵਿੱਚ ਕੈਨੇਡਾ ਗਿਆ ਸੀ। ਉੱਥੇ ਹੀ ਇਸ ਨੌਜਵਾਨ ਵੱਲੋ ਡਿਪ੍ਰੈਸ਼ਨ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਿੱਥੇ ਪਿੰਡ ਵਾਸੀਆ ਵੱਲੋਂ ਆਖਿਆ ਗਿਆ ਹੈ ਕਿ ਇਸ ਨੌਜਵਾਨ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ। ਇਹ ਲੜਕਾ ਜਿੱਥੇ ਉਨਟਾਰੀਓ ਦੇ ਨਾਲ ਸਬੰਧਿਤ ਕੈਂਮਬ੍ਰੀਅਨ ਕਾਲਜ ਵਿਖੇ ਪੜ੍ਹਾਈ ਕਰ ਰਿਹਾ ਸੀ। ਜਿੱਥੇ ਇਸ ਨੌਜਵਾਨ ਵੱਲੋਂ ਡਿਪ੍ਰੈਸ਼ਨ ਦੇ ਚਲਦੇ ਹੋਏ ਖ਼ੁਦਕੁਸ਼ੀ ਵਰਗਾ ਕਦਮ ਚੁੱਕਿਆ ਗਿਆ ਹੈ।

ਹੁਣ ਪਟਿਆਲਾ ਦੇ ਇਸ ਨੌਜਵਾਨ ਦੇ ਪਰਿਵਾਰ ਵਿਚ ਇਸ ਨੋਜਵਾਨ ਵੱਲੋਂ ਕੀਤੀ ਗਈ ਖੁਦਕੁਸ਼ੀ ਦੀ ਖਬਰ ਮਿਲਦੇ ਹੀ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੰਜਾਬ ਭੇਜਣ ਵਾਸਤੇ ਨੌਜਵਾਨ ਦੋਸਤਾਂ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ। ਪਿਛਲੇ ਕੁਝ ਸਮੇਂ ਤੋਂ ਵਿਦਿਆਰਥੀਆਂ ਦੀਆਂ ਹੋ ਰਹੀਆਂ ਮੌਤਾਂ ਨੇ ਪੰਜਾਬੀ ਕਮਿਊਨਿਟੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ।




error: Content is protected !!