ਆਈ ਤਾਜ਼ਾ ਵੱਡੀ ਖਬਰ

ਪੰਜਾਬ ਸਰਕਾਰ ਦੇ ਸੱਤਾ ਵਿਚ ਆਉਂਦੇ ਹੀ ਜਿੱਥੇ ਲੋਕਾਂ ਵਿੱਚ ਬਦਲਾਅ ਦੀ ਇੱਕ ਲਹਿਰ ਵੇਖੀ ਜਾ ਰਹੀ ਹੈ। ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਜਿੱਥੇ ਵਿਰੋਧੀ ਧਿਰਾਂ ਵੱਲੋਂ ਆਮ ਆਦਮੀ ਪਾਰਟੀ ਉਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਕੁੱਝ ਸਮੇਂ ਦੇ ਵਿੱਚ ਵੀ ਬਹੁਤ ਸਾਰੀਆਂ ਵੱਡੀਆਂ ਰਿਆਇਤਾਂ ਦਿੱਤੀਆਂ ਗਈਆਂ ਹਨ। ਹੁਣ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵਲੋਂ 2 ਮਈ ਲਈ ਆਈ ਵੱਡੀ ਤਾਜਾ ਖਬਰ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿਥੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਆਏ ਦਿਨ ਹੀ ਕੀਤੇ ਜਾ ਰਹੇ ਹਨ। ਉੱਥੇ ਹੀ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2 ਮਈ ਨੂੰ ਕੈਬਨਿਟ ਦੀ ਬੈਠਕ ਸੱਦੀ ਗਈ ਹੈ।

ਉਥੇ ਹੀ ਬੁਲਾਈ ਗਈ ਇਸ ਮੀਟਿੰਗ ਦਾ ਏਜੰਡਾ ਵੀ ਉਨ੍ਹਾਂ ਵੱਲੋਂ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਉਥੇ ਵੀ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਮੰਤਰੀ ਮੰਡਲ ਦੀ ਬਣਾਈ ਗਈ ਇਸ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤੇ ਜਾ ਸਕਦੇ ਹਨ। ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੈਬਨਿਟ ਦੀ ਮੀਟਿੰਗ ਦਿਨ ਸੋਮਵਾਰ ਨੂੰ 4.00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ 2 ਮਈ 2022 ਨੂੰ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਵਾਈ ਜਾਣ ਵਾਲੀ ਇਸ ਮੀਟਿੰਗ ਨੂੰ ਲੈ ਕੇ ਵੱਖ ਵੱਖ ਵਿਭਾਗਾਂ ਵੱਲੋਂ ਵੀ ਬਹੁਤ ਸਾਰੀਆਂ ਆਸਾਂ ਲਾਈਆਂ ਜਾ ਰਹੀਆਂ ਹਨ।

ਇਸ ਮੀਟਿੰਗ ਦੇ ਏਜੰਡੇ ਬਾਰੇ ਵਿੱਚ ਸਰਕਾਰ ਵੱਲੋਂ ਅਜੇ ਕੁਝ ਸਪੱਸ਼ਟ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਇਸ ਮੀਟਿੰਗ ਨੂੰ ਲੈ ਕੇ ਸਭ ਵੱਲੋਂ ਆਪਣਾ ਆਪਣਾ ਪੱਖ ਵੇਖਿਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿਥੇ ਇਸ ਹੋਣ ਵਾਲੀ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਜਾਣਗੇ, ਉਥੇ ਹੀ ਇਸ ਮੀਟਿੰਗ ਦੇ ਨਾਲ ਕਈ ਵਰਗਾਂ ਨੂੰ ਰਾਹਤ ਵੀ ਮਿਲ ਸਕਦੀ ਹੈ।


ਤਾਜਾ ਜਾਣਕਾਰੀ
ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵਲੋਂ 2 ਮਈ ਲਈ ਆਈ ਵੱਡੀ ਤਾਜਾ ਖਬਰ
ByadminApril 27, 2022Comments Off on ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵਲੋਂ 2 ਮਈ ਲਈ ਆਈ ਵੱਡੀ ਤਾਜਾ ਖਬਰ
Previous Postਪੰਜਾਬ ਚ 21 ਮਹੀਨਿਆਂ ਦੇ ਬੱਚੇ ਨੂੰ ਘੇਰ ਲਿਆ ਖਤਰਨਾਕ ਬਿਮਾਰੀ ਨੇ, ਲਗੇਗਾ 16 ਕਰੋੜ ਦਾ ਟੀਕਾ- ਪਰਿਵਾਰ ਲਾ ਰਿਹਾ ਗੁਹਾਰ
Next Postਪੰਜਾਬ ਚ ਇਥੇ ਮੁੰਡੇ ਨੇ ਇਸ ਕਾਰਨ ਆਪਣੇ ਪੁੱਤਰ ਸਮੇਤ ਮਾਰੀ ਨਹਿਰ ਚ ਛਾਲ, ਚੁਕਿਆ ਖੌਫਨਾਕ ਕਦਮ, ਮਾਪਿਆਂ ਦੇ ਪੈਰਾਂ ਚੋ ਨਿਕਲੀ ਜਮੀਨ