=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਦੇ ਮਸ਼ਹੂਰ ਅਦਾਕਾਰ ਦੀ ਦਿੱਲ ਦਾ ਦੌਰਾ ਪੈਣ ਨਾਲ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ 2 ਸਾਲਾਂ ਦੌਰਾਨ ਜਿੱਥੇ ਕੋਰੋਨਾ ਦੀ ਚਪੇਟ ਵਿਚ ਆਉਣ ਕਾਰਨ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਦੇ ਚਲੇ ਜਾਣ ਨਾਲ ਇਸ ਦੁਨੀਆਂ ਦੇ ਵੱਖ ਵੱਖ ਖੇਤਰਾਂ ਵਿਚ ਉਹਨਾਂ ਦੀ ਕਮੀ ਪੂਰੀ ਨਹੀਂ ਹੋ ਸਕਦੀ। ਇਸ ਕਰੋਨਾ ਨੇ ਜਿਥੇ ਸਾਰੀ ਦੁਨੀਆਂ ਨੂੰ ਆਪਣੀ ਚਪੇਟ ਵਿੱਚ ਲਿਆ ਉਥੇ ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ। ਉਥੇ ਹੀ ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਵਿੱਚ ਵੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਸ਼ਿਕਾਰ ਹੋ ਰਹੀਆਂ ਹਨ ਅਤੇ ਘਾਤਕ ਬਿਮਾਰੀਆਂ ਦੀ ਚਪੇਟ ਵਿਚ ਆ ਰਹੀਆਂ ਹਨ।

ਜਿਸ ਕਾਰਨ ਅਜਿਹੀਆਂ ਸਖਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆਂ ਹਨ। ਹੁਣ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਹੋਣ ਕਾਰਨ ਸੋਗੀ ਲਹਿਰ ਫੈਲ ਗਈ ਹੈ ਜਿਸ ਨਾਲ ਜੁੜੀ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਦਾਕਾਰੀ ਦੀ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਅਭਿਨੇਤਾ ਸਲੀਮ ਘੋਸ਼ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦਾ ਦਿਹਾਂਤ ਜਿੱਥੇ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਹੋਇਆ ਹੈ।

ਉਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਸਾਹਮਣੇ ਆਉਂਦੇ ਹੀ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਜਿੱਥੇ ਦੇਰ ਰਾਤ ਨੂੰ ਉਹ ਬਿਲਕੁਲ ਠੀਕ ਠਾਕ ਸਨ ਅਤੇ ਉਨ੍ਹਾਂ ਵੱਲੋਂ ਖਾਣਾ ਖਾਧਾ ਗਿਆ ਤੇ ਅਚਾਨਕ ਹੀ ਉਨ੍ਹਾਂ ਨੂੰ ਕੁਝ ਬੇਚੈਨੀ ਹੋਣ ਤੇ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਅੰਧੇਰੀ ਸਥਿਤ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਲਿਜਾਇਆ ਗਿਆ। ਜਿੱਥੇ ਹਸਪਤਾਲ ਦੇ ਸਟਾਫ਼ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਹਸਪਤਾਲ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

ਉਨ੍ਹਾਂ ਦੇ ਦਿਹਾਂਤ ਹੋਣ ਦੀ ਜਾਣਕਾਰੀ ਉਨ੍ਹਾਂ ਦੀ ਪਤਨੀ ਅਨੀਤਾ ਸਲੀਮ ਘੋਸ਼ ਵੱਲੋਂ ਜਾਰੀ ਕੀਤੀ ਗਈ ਹੈ। ਇਸ ਅਭਿਨੇਤਰੀ ਨੂੰ ਜਿੱਥੇ ਬਹੁਤ ਸਾਰੇ ਸੁਪਰਹਿੱਟ ਫਿਲਮਾਂ ਵਿਚ ਕੰਮ ਕੀਤਾ ਗਿਆ ਹੈ ਉਥੇ ਹੀ ਕਈ ਮਸ਼ਹੂਰ ਸੀਰੀਅਲਾਂ ਵਿਚ ਵੀ ਆਪਣੀ ਬਿਹਤਰੀਨ ਅਦਾਕਾਰੀ ਅਤੇ ਆਵਾਜ਼ ਦਾ ਜਾਦੂ ਬਿਖੇਰਿਆ ਗਿਆ ਹੈ। ਵੱਖ ਵੱਖ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ ਗਈ ਹੈ।




error: Content is protected !!