=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਥੇ ਕਲਯੁਗੀ ਮਾਂ ਨੇ ਕੀਤਾ ਖੌਫਨਾਕ ਕਾਰਾ, ਬੱਚਿਆਂ ਸਣੇ ਪਤੀ ਨੂੰ ਦੇਕੇ ਜਹਿਰ ਹੋਈ ਰਫੂਚੱਕਰ- ਉਡੇ ਸਭ ਦੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਅੱਜ ਕੱਲ ਸਮਾਜ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵੇਖ ਰਹੇ ਹਾਂ ਜੋ ਬਹੁਤ ਸਾਰੇ ਪਰਿਵਾਰਕ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੰਦੀਆ ਹਨ । ਜਿੱਥੇ ਅੱਜ ਦੇ ਯੁਗ ਵਿਚ ਬਹੁਤ ਸਾਰੇ ਰਿਸ਼ਤੇ ਮਤਲਬ ਦੇ ਬਣਦੇ ਜਾ ਰਹੇ ਹਨ। ਜਿੱਥੇ ਪਤੀ ਪਤਨੀ ਦਾ ਰਿਸ਼ਤਾ ਨਜ਼ਾਇਜ਼ ਸਬੰਧਾਂ ਦੇ ਚੱਲਦਿਆਂ ਹੋਇਆਂ ਤਾਰ ਤਾਰ ਹੁੰਦਾ ਦੇਖਿਆ ਜਾ ਰਿਹਾ ਹੈ। ਉਥੇ ਹੀ ਇਨ੍ਹਾਂ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਹੋਇਆਂ ਇੱਕ ਔਰਤ ਵੱਲੋਂ ਆਪਣੇ ਬੱਚਿਆਂ ਨੂੰ ਵੀ ਮੌਤ ਦੇ ਮੂੰਹ ਵਿੱਚ ਭੇਜ ਦਿੱਤਾ ਜਾਂਦਾ ਹੈ। ਅਜਿਹੀਆਂ ਖ਼ੌਫ਼ਨਾਕ ਘਟਨਾਵਾਂ ਜਦੋ ਸਾਹਮਣੇ ਆਉਂਦੀਆਂ ਹਨ ਤਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਇਥੇ ਕਲਯੁਗੀ ਮਾਂ ਵੱਲੋਂ ਖੌਫਨਾਕ ਕਾਰਾ ਕੀਤਾ ਗਿਆ ਹੈ ਜਿਥੇ ਬੱਚਿਆਂ ਸਣੇ ਪਤੀ ਨੂੰ ਜ਼ਹਿਰ ਦੇ ਕੇ ਰਫੂਚੱਕਰ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਸਭ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਠਿੰਡਾ ਅਧੀਨ ਆਉਂਦੇ ਰਾਮਪੁਰਾ ਫੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਔਰਤ ਆਪਣੇ ਪਤੀ ਸੱਸ ਅਤੇ ਆਪਣੇ ਚਾਰ ਮਾਸੂਮ ਬੱਚਿਆਂ ਨੂੰ ਨਜਾਇਜ਼ ਸਬੰਧਾਂ ਦੇ ਚੱਲਦਿਆਂ ਹੋਇਆਂ ਜ਼ਹਿਰ ਦੇ ਕੇ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ ਹੈ।

ਇਸ ਸਮੇਂ ਬੱਚੇ ਅਤੇ ਪ੍ਰਵਾਰਕ ਮੈਂਬਰ ਜਿਥੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪਤੀ ਬਲਜੀਤ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੀ ਪਤਨੀ ਜੋ ਕਿ ਸਿੰਘਾਪੁਰ ਜਾਣਾ ਚਾਹੁੰਦੀ ਸੀ, ਜਿਸ ਨੂੰ ਭੇਜ ਵੀ ਦਿੱਤਾ ਗਿਆ ਸੀ ਉਹ ਵਾਪਸ ਇੱਕ ਸਾਲ ਬਾਅਦ ਜਦੋਂ ਮਾਰਚ 2022 ਵਿੱਚ ਪੰਜਾਬ ਆਈ ਤਾਂ ਉਸ ਦੇ ਬਾਘਾ ਪੁਰਾਣਾ ਅਧੀਨ ਆਉਣ ਵਾਲੇ ਪਿੰਡ ਜੈਮਲ ਵਾਲਾ ਦੇ ਇਕ ਵਿਅਕਤੀ ਨਾਲ ਨਜਾਇਜ਼ ਸਬੰਧਾਂ ਨੂੰ ਲੈ ਕੇ ਪਰਿਵਾਰ ਵਿੱਚ ਝਗੜਾ ਹੁੰਦਾ ਰਿਹਾ। ਜਿੱਥੇ ਪੰਚਾਇਤ ਦੇ ਰਾਹੀਂ ਰਾਜ਼ੀਨਾਮਾ ਹੋ ਜਾਣ ਤੇ ਇਕ ਹਫਤਾ ਪਹਿਲਾਂ ਹੀ ਔਰਤ ਆਪਣੇ ਘਰ ਆਈ ਸੀ। ਪਰ ਉਸ ਵੱਲੋਂ ਆਪਣੇ ਪ੍ਰੇਮੀ ਨਾਲ ਸੰਬੰਧ ਨਹੀਂ ਤੋੜੇ ਗਏ ਸਨ। ਜਿਸ ਦੇ ਚਲਦਿਆਂ ਹੋਇਆਂ ਉਸ ਵੱਲੋਂ ਬੀਤੀ ਰਾਤ ਪਰਵਾਰ ਨੂੰ ਦਾਲ ਵਿਚ ਜ਼ਹਿਰੀਲਾ ਪਦਾਰਥ ਮਿਲਾ ਕੇ ਦੇ ਦਿੱਤਾ ਗਿਆ।

ਜਿਸ ਤੋਂ ਬਾਅਦ ਉਹ ਇੱਕ ਗੱਡੀ ਵਿੱਚ ਘਰੋ ਫਰਾਰ ਹੋ ਗਈ। ਜਿਸ ਬਾਰੇ ਮਾਸੂਮ ਬੱਚੀ ਵੱਲੋਂ ਵੀ ਦੱਸਿਆ ਗਿਆ ਹੈ। ਉਥੇ ਹੀ ਪੀੜਤ ਪਤੀ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੀ ਪਤਨੀ ਅਤੇ ਆਸ਼ਕ ਅਤੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਵੱਲੋਂ ਹੁਣ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।




error: Content is protected !!