ਆਈ ਤਾਜ਼ਾ ਵੱਡੀ ਖਬਰ

ਫਿਲਮੀ ਖੇਤਰ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਦੇਸ਼ ਅੰਦਰ ਜਿੱਥੇ ਕਰੋਨਾ ਦਾ ਦੌਰ ਚੱਲ ਰਿਹਾ ਹੈ ਉਸ ਸਮੇਂ ਤੋਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਜਿੱਥੇ ਇਸ ਕਰੋਨਾ ਦੀ ਚਪੇਟ ਵਿਚ ਆਈਆਂ ਹਨ ਉਥੇ ਹੀ ਕਈ ਫ਼ਿਲਮੀ ਹਸਤੀਆਂ ਇਸ ਦੀ ਚਪੇਟ ਵਿੱਚ ਆਉਣ ਕਾਰਨ ਲੰਮਾ ਸਮਾਂ ਹਸਪਤਾਲ ਵਿੱਚ ਦਾਖ਼ਲ ਰਹੀਆਂ ਹਨ। ਉਥੇ ਹੀ ਫ਼ਿਲਮੀ ਹਸਤੀਆਂ ਨਾਲ ਜੁੜਿਆ ਹੋਇਆ ਕਈ ਤਰਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਥੇ ਕਈ ਫ਼ਿਲਮੀ ਹਸਤੀਆਂ ਵੱਖ-ਵੱਖ ਬਿਮਾਰੀਆਂ ਦਾ ਸ਼ਿਕਾਰ ਹੋ ਰਹੀਆਂ ਹਨ ਅਤੇ ਹਸਪਤਾਲ ਦੇ ਵਿੱਚ ਇਲਾਜ ਵਾਸਤੇ ਜਾ ਰਹੀਆਂ ਹਨ। ਹੁਣ ਮਸ਼ਹੂਰ ਅਦਾਕਾਰਾ ਬਾਰੇ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਮਸ਼ਹੂਰ ਫਿਲਮੀ ਅਦਾਕਾਰ ਅਤੇ ਡਿਸਕੋ ਡਾਂਸ ਦੇ ਨਾਮ ਨਾਲ ਮਸ਼ਹੂਰ , ਜਿਨ੍ਹਾਂ ਨੂੰ ਡਾਂਸ ਦੇ ਬੇਤਾਜ ਬਾਦਸ਼ਾਹ ਵੀ ਆਖਿਆ ਜਾਂਦਾ ਹੈ, ਉਨ੍ਹਾਂ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਦੀ ਇਕ ਤਸਵੀਰ ਵੀ ਸੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਹਸਪਤਾਲ ਦੇ ਬੈੱਡ ਤੇ ਪਏ ਹੋਏ ਦਿਖਾਈ ਦੇ ਰਹੇ ਹਨ।

ਜਿਸ ਨੂੰ ਦੇਖਦੇ ਹੋਏ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ, ਜਿੱਥੇ ਉਨ੍ਹਾਂ ਦੇ ਪ੍ਰਸੰਸਕ ਕਾਫੀ ਪਰੇਸ਼ਾਨ ਹਨ ਉਥੇ ਹੀ ਉਨ੍ਹਾਂ ਨੂੰ ਹੁਣ ਰਾਹਤ ਦੀ ਖ਼ਬਰ ਮਿਲੀ ਹੈ ਜਿੱਥੇ ਮਿਥੁਨ ਚਕਰਵਤੀ ਦੇ ਬੇਟੇ ਵੱਲੋਂ ਆਪਣੇ ਪਿਤਾ ਦੀ ਸਿਹਤ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਪਿਤਾ ਜੀ ਨੂੰ ਕਿਡਨੀ ਸਟੋਨ ਦੀ ਸਮੱਸਿਆ ਹੋਣ ਤੇ ਇਲਾਜ ਵਾਸਤੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਅਤੇ ਹੋਰ ਰਾਜਨੀਤਿਕ ਸਖ਼ਸ਼ੀਅਤਾਂ ਵੱਲੋਂ ਜਲਦ ਸਿਹਤਯਾਬ ਹੋਣ ਦੀ ਦੁਆ ਕੀਤੀ ਜਾ ਰਹੀ ਹੈ। ਇਨ੍ਹੀਂ ਦਿਨੀਂ ਜਿੱਥੇ ਉਹ ਕਲਰਜ ਦੇ ਸ਼ੌਅ ਹੁਨਰਬਾਜ਼ ਵਿੱਚ ਨਜ਼ਰ ਆ ਰਹੇ ਸਨ। ਉੱਥੇ ਹੀ ਉਨ੍ਹਾਂ ਦੀ ਤਸਵੀਰ ਵੀ ਬੈਡ ਤੇ ਪਿਆ ਹੋਇਆ ਦੀ ਸਾਂਝੀ ਕੀਤੀ ਗਈ ਸੀ ਜਿੱਥੇ ਉਹ ਬੇਹੋਸ਼ੀ ਦੀ ਹਾਲਤ ਵਿੱਚ ਨਜ਼ਰ ਆ ਰਹੇ ਸਨ। ਉਥੇ ਹੀ ਉਨ੍ਹਾਂ ਦੇ ਬੇਟੇ ਵੱਲੋਂ ਦੱਸਿਆ ਗਿਆ ਹੈ ਕਿ ਹੁਣ ਉਨ੍ਹਾਂ ਦੇ ਪਿਤਾ ਜੀ ਬਿਲਕੁਲ ਠੀਕ-ਠਾਕ ਹਨ, ਜਿਨ੍ਹਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਹਸਪਤਾਲ ਤੋਂ ਠੀਕ ਹੋਣ ਤੋਂ ਛੁੱਟੀ ਮਿਲ ਗਈ ਹੈ।


ਤਾਜਾ ਜਾਣਕਾਰੀ
ਮਸ਼ਹੂਰ ਅਦਾਕਾਰ ਮਿਥੁਨ ਚੱਕਰਵਰਤੀ ਬਾਰੇ ਆਈ ਮਾੜੀ ਖਬਰ, ਪ੍ਰਸ਼ੰਸਕ ਕਰ ਰਹੇ ਦੁਆਵਾਂ
ByadminMay 2, 2022Comments Off on ਮਸ਼ਹੂਰ ਅਦਾਕਾਰ ਮਿਥੁਨ ਚੱਕਰਵਰਤੀ ਬਾਰੇ ਆਈ ਮਾੜੀ ਖਬਰ, ਪ੍ਰਸ਼ੰਸਕ ਕਰ ਰਹੇ ਦੁਆਵਾਂ
Previous Postਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਆਈ ਵੱਡੀ ਖਬਰ, ਕਲ ਕਰਨ ਜਾ ਰਹੇ ਇਹ ਕੰਮ
Next Postਇੰਡੀਆ ਚ ਸਵਾਰੀਆ ਨਾਲ ਭਰੇ ਜਹਾਜ ਨਾਲ ਵਾਪਰਿਆ ਭਿਆਨਕ ਹਾਦਸਾ, ਕਈ ਹੋਏ ਜਖਮੀ – ਤਾਜਾ ਵੱਡੀ ਖਬਰ