=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਆਈ ਵੱਡੀ ਖਬਰ, ਕਲ ਕਰਨ ਜਾ ਰਹੇ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦਿਆਂ ਹੀ ਜਿਥੇ ਬਹੁਤ ਸਾਰੀਆਂ ਘਟਨਾਵਾਂ ਵੀ ਵਾਪਰੀਆਂ ਹਨ ਜਿਸ ਕਾਰਨ ਆਮ ਆਦਮੀ ਪਾਰਟੀ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਪੰਜਾਬ ਜਿੱਥੇ ਇਸ ਸਮੇਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਨਾਲ ਜੂਝ ਰਿਹਾ ਹੈ। ਉੱਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਇਨ੍ਹਾਂ ਸਮੱਸਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੱਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਆਈ ਵੱਡੀ ਖਬਰ, ਕਲ ਕਰਨ ਜਾ ਰਹੇ ਇਹ ਕੰਮ,ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਕੱਲ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਕੀਤੀ ਜਾ ਰਹੀ ਹੈ। ਇਸ ਸਾਲ ਹੋਣ ਵਾਲੀ ਬੈਠਕ ਵਿੱਚ ਕਈ ਅਹਿਮ ਫੈਸਲੇ ਉਪਰ ਵਿਚਾਰ ਚਰਚਾ ਵੀ ਕੀਤੀ ਜਾ ਸਕਦੀ ਹੈ। ਕੱਲ੍ਹ ਹੋਣ ਵਾਲੀ ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਤਿੰਨ ਵਜੇ ਹੋਵੇਗੀ।

ਜਿੱਥੇ ਕੋਰ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਰਹਿਨੁਮਾਈ ਹੇਠ ਚੰਡੀਗੜ੍ਹ ਵਿੱਚ ਕੀਤੀ ਜਾ ਰਹੀ ਹੈ ਉਥੇ ਹੀ ਮੰਗਲਵਾਰ ਦੁਪਹਿਰ 3 ਵਜੇ ਕੀਤੀ ਜਾ ਰਹੀ ਇਸ ਮੀਟਿੰਗ ਵਿੱਚ ਪੰਜਾਬ ਦੇ ਕੁੱਝ ਮੌਜੂਦਾ ਮਾਮਲਿਆਂ ਉਪਰ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਜਿਥੇ ਪੰਜਾਬ ਦੀ ਸਿਆਸੀ ਸਥਿਤੀ ਅਮਨ ਕਾਨੂੰਨ ਦੀ ਅਸਫਲਤਾ ਅਤੇ ਬਿਜਲੀ ਸੰਕਟ ਨੂੰ ਲੈ ਕੇ ਵਿਚਾਰ ਚਰਚਾ ਹੋਵੇਗੀ। ਉੱਥੇ ਹੀ ਕਈ ਵੱਖ ਵੱਖ ਵਿਵਾਦਾਂ ਦੇ ਵਿਚ ਕੈਦ ਕੱਟ ਰਹੇ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ।

ਬੀਤੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਜਿੱਥੇ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਹਨ, ਉਥੇ ਹੀ ਪੰਜਾਬ ਇਸ ਸਮੇਂ ਭਾਰੀ ਬਿਜਲੀ ਸੰਕਟ ਦੇ ਨਾਲ ਵੀ ਜੂਝ ਰਿਹਾ ਹੈ। ਇਨ੍ਹਾਂ ਸਭ ਮੁੱਦਿਆਂ ਤੇ ਕੱਲ੍ਹ ਹੋਣ ਵਾਲੀ ਕੋਰ ਕਮੇਟੀ ਦੀ ਮੀਟਿੰਗ ਵਿਚ ਅਹਿਮ ਚਰਚਾ ਹੋਵੇਗੀ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।




error: Content is protected !!