=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਦੀ ਮਸ਼ਹੂਰ ਅਦਾਕਾਰਾ ਦੀ ਹੋਈ ਅਚਾਨਕ ਮੌਤ, ਫ਼ਿਲਮੀ ਜਗਤ ਨੂੰ ਪਿਆ ਵੱਡਾ ਘਾਟਾ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਚੱਲਦੇ ਹੋਏ ਜਿੱਥੇ ਕਈ ਫ਼ਿਲਮੀ ਹਸਤੀਆਂ ਇਸ ਕਰੋਨਾ ਦਾ ਸ਼ਿਕਾਰ ਹੋਈਆਂ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆ ਹਨ, ਜਿੱਥੇ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦਾ ਸ਼ਿਕਾਰ ਹੋਣ ਤੇ ਹਿੰਮਤ ਅਤੇ ਦਲੇਰੀ ਸਦਕਾ ਇਸ ਉੱਪਰ ਕਾਬੂ ਪਾਉਣ ਵਿੱਚ ਕਾਮਯਾਬ ਰਹੀਆਂ ਹਨ ਉਥੇ ਹੀ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈਆਂ ਹਨ। ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਅਤੇ ਗਾਇਕਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਉਥੇ ਹੀ ਕਿਸਾਨੀ ਸੰਘਰਸ਼ ਦੇ ਵਿਚ ਵੀ ਕਿਸਾਨਾਂ ਦਾ ਹੌਂਸਲਾ ਬੁਲੰਦ ਕਰਨ ਲਈ ਉਨ੍ਹਾਂ ਦਾ ਪੂਰਾ ਸਮਰਥਨ ਕੀਤਾ ਗਿਆ। ਪਰ ਫਿਲਮੀ ਖੇਤਰ ਦੀਆਂ ਬਹੁਤ ਸਾਰੀਆਂ ਹਸਤੀਆਂ ਵਾਪਰਨ ਵਾਲੇ ਸੜਕ ਹਾਦਸਿਆ ਬਿਮਾਰੀਆਂ ਅਤੇ ਹੋਰ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ ਜਿਸ ਬਾਰੇ ਜਾਣਕਾਰੀ ਮਿਲਦੇ ਹੀ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਅਜਿਹੀਆਂ ਫਿਲਮ ਹਸਤੀਆਂ ਦੇ ਪ੍ਰਸੰਸਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਜੋ ਉਹਨਾ ਹਸਤੀਆਂ ਦੇ ਬਹੁਤ ਵੱਡੇ ਪ੍ਰਸੰਸਕ ਹਨ। ਹੁਣ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀ ਹੋਈ ਮੌਤ ਨਾਲ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਰਾਠੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਪ੍ਰੇਮਾ ਕਿਰਨ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਫ਼ਿਲਮੀ ਖੇਤਰ ਵਿੱਚ ਜਿੱਥੇ ਸੋਗ ਦੀ ਲਹਿਰ ਫੈਲ ਗਈ ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵਿੱਚ ਵੀ ਕਾਫ਼ੀ ਉਦਾਸੀ ਵੇਖੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਉਹਨਾ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ ਅਤੇ ਉਨ੍ਹਾਂ ਵੱਲੋਂ 61 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ ਗਏ ਹਨ। ਆਪਣੀ ਅਦਾਕਾਰੀ ਦੇ ਸਿਰ ਤੇ ਜਿਥੇ ਉਨ੍ਹਾਂ ਵੱਲੋਂ ਫ਼ਿਲਮੀ ਖੇਤਰ ਵਿਚ ਇਕ ਵੱਖਰੀ ਪਹਿਚਾਣ ਬਣਾਈ ਗਈ ਸੀ ਉਥੇ ਹੀ ਉਨ੍ਹਾਂ ਵੱਲੋਂ 80 ਅਤੇ 90 ਦੇ ਦਹਾਕੇ ਵਿੱਚ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਸੀ।

ਉਨ੍ਹਾਂ ਦੀਆਂ ਫਿਲਮਾਂ ਵਿੱਚ ਫਿਲਮਾਏ ਗਏ ਉਨ੍ਹਾਂ ਉਪਰ ਗੀਤ ਅੱਜ ਵੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਬੇਹੱਦ ਪਸੰਦ ਕੀਤੇ ਜਾਂਦੇ ਹਨ। ਉਨ੍ਹਾਂ ਦੇ ਦਿਹਾਂਤ ਤੇ ਜਿੱਥੇ ਵੱਖ ਵੱਖ ਫ਼ਿਲਮੀ ਹਸਤੀਆਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਦੇ ਦਿਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।




error: Content is protected !!