=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਨੌਜਵਾਨ ਮੁੰਡੇ ਨੂੰ ਆਰੀ ਦੇ ਨਾਲ ਦਿੱਤੀ ਇਸ ਤਰਾਂ ਮੌਤ, ਦੇਖ ਉਡੇ ਸਾਰਿਆਂ ਦੇ ਹੋਸ਼- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਅੱਜਕਲ੍ਹ ਬਹੁਤ ਸਾਰੇ ਸੜਕ ਹਾਦਸੇ ਵਾਪਰਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਵਿਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਉੱਥੇ ਹੀ ਕਈ ਅਜਿਹੇ ਦਰਦਨਾਕ ਹਾਦਸੇ ਵੀ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਦੇ ਲੂੰ ਕੰਡੇ ਖੜੇ ਕਰ ਦਿੰਦੇ ਹਨ। ਕਿਉਂਕਿ ਕੁਝ ਲੋਕਾਂ ਵੱਲੋਂ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾਂਦਾ। ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਲੋਕਾਂ ਵੱਲੋਂ ਜਿੱਥੇ ਸੋਚੀ ਸਮਝੀ ਸਾਜਿਸ਼ ਦੇ ਤਹਿਤ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਆਪਣੇ ਦੋਸਤਾਂ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਫਿਰ ਉਸ ਘਟਨਾ ਦਾ ਖੁਲਾਸਾ ਹੋਣ ਤੇ ਸਭ ਲੋਕ ਹੈਰਾਨ ਰਹਿ ਜਾਂਦੇ ਹਨ। ਹੁਣ ਲੁਧਿਆਣਾ ਤੋਂ ਇੱਕ ਅਜਿਹੀ ਵੱਡੀ ਵਾਰਦਾਤ ਸਾਹਮਣੇ ਆਈ ਹੈ ਜਿੱਥੇ ਨੌਜਵਾਨ ਨੂੰ ਆਰੀ ਨਾਲ ਵੱਢਿਆ ਗਿਆ ਹੈ ਅਤੇ ਗੰਦੇ ਨਾਲੇ ਵਿੱਚ ਉਸਦੇ ਟੋਟੇ ਟੋਟੇ ਕਰ ਕੇ ਸੁੱਟੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਤੋਂ ਸਾਹਮਣੇ ਆਈ ਹੈ ਜਿੱਥੇ ਮ੍ਰਿਤਕ ਨੌਜਵਾਨ ਦੇ ਭਰਾ ਵੱਲੋਂ ਅਜੇ ਤੱਕ ਆਪਣੇ ਭਰਾ ਦੀ ਭਾਲ ਕੀਤੀ ਜਾ ਰਹੀ ਹੈ। ਉੱਥੇ ਹੀ ਦੋਸ਼ੀ ਵੱਲੋਂ ਟਿੱਬਾ ਪੁਲਿਸ ਥਾਣੇ ਵਿਚ ਝੂਠੀ ਸ਼ਿਕਾਇਤ ਦਰਜ ਕਰਵਾ ਕੇ ਜਿੱਥੇ 30 ਸਾਲਾ ਨੌਜਵਾਨ ਇਸਲਾਮ ਨੂੰ ਮਾਰ ਕੇ ਟੋਟੇ ਟੋਟੇ ਕਰ ਕੇ ਗੰਦੇ ਨਾਲੇ ਵਿਚ ਸੁੱਟ ਦਿੱਤਾ ਗਿਆ ਅਤੇ ਆਪ ਫਰਾਰ ਹੋ ਗਿਆ ਹੈ।

ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਭਰਾ ਵੱਲੋਂ ਦੋਸ਼ੀ ਨੂੰ 13 ਦਿਨਾਂ ਬਾਅਦ ਪਾਣੀਪੱਤ ਤੋਂ ਕਾਬੂ ਕੀਤਾ ਗਿਆ ਹੈ ਅਤੇ ਪੁਲਸ ਹਵਾਲੇ ਕੀਤਾ ਗਿਆ ਹੈ। ਜਿਸ ਵੱਲੋਂ ਅਜੇ ਵੀ ਪੁਲਿਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਗੰਦੇ ਨਾਲੇ ਵਿੱਚ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਅਜੇ ਤੱਕ ਲਾਸ਼ ਬਰਾਮਦ ਨਹੀਂ ਹੋਈ ਹੈ। ਮ੍ਰਿਤਕ ਦੇ ਭਰਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਹ ਜਲਾਲਾਬਾਦ ਦੇ ਰਹਿਣ ਵਾਲੇ ਹਨ ਅਤੇ ਉਸ ਦਾ ਭਰਾ 18 ਅਪ੍ਰੈਲ ਨੂੰ ਸਮਾਨ ਖਰੀਦਣ ਲਈ ਲੁਧਿਆਣਾ ਆਇਆ ਸੀ।

ਜੋ ਰਾਤ ਦੇ ਸਮੇਂ ਆਪਣੇ ਜਾਣਕਾਰਾਂ ਦੇ ਘਰ ਗੁਰੂ ਨਾਨਕ ਨਗਰ ਗਲੀ ਨੰਬਰ ਇਕ ਵਿੱਚ ਠਹਿਰਿਆ ਸੀ। ਉਸ ਤੋਂ ਅਗਲੇ ਦਿਨ ਉਹ ਚਲਾ ਗਿਆ ਅਤੇ ਉਸ ਦਾ ਫੋਨ ਵੀ ਬੰਦ ਆ ਰਿਹਾ ਸੀ। ਉਥੇ ਹੀ ਉਸ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ, ਅਤੇ ਉਹ ਆਪਣੇ ਭਰਾ ਦੀ ਲਾਸ਼ ਦੀ ਭਾਲ ਕਰ ਰਿਹਾ ਹੈ।




error: Content is protected !!