=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਘਰੇ ਪਿਆ ਮਾਤਮ, ਹੋਈ ਮੌਤ- ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ । ਜਿੱਤ ਤੋਂ ਬਾਅਦ ਹੁਣ ਲਗਾਤਾਰ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬੀਆਂ ਦੀ ਭਲਾਈ ਲਈ ਕਾਰਜ ਕੀਤੇ ਜਾ ਰਹੇ ਹਨ । ਹਰ ਰੋਜ਼ ਐਲਾਨ ਕਰਦੀ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਵਰਕਰ ਵੀ ਇਸ ਸਮੇਂ ਐਕਸ਼ਨ ਮੋਡ ਵਿੱਚ ਹਨ । ਲਗਾਤਾਰ ਉਨ੍ਹਾਂ ਦੇ ਵੱਲੋਂ ਪੰਜਾਬੀਆਂ ਦੀ ਭਲਾਈ ਦੇ ਲਈ ਕਾਰਜ ਕੀਤੇ ਜਾ ਰਹੇ ਹਨ ।

ਇਸੇ ਵਿਚਕਾਰ ਹੁਣ ਆਮ ਆਦਮੀ ਪਾਰਟੀ ਦੇ ਵਰਕਰ ਦੇ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਘਰ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ , ਕਿਉਂਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਉੱਘੇ ਸੋਸ਼ਲ ਵਰਕਰ ਜੋ ਕਿਸਾਨੀ ਸੰਘਰਸ਼ ਨਾਲ ਜੁੜੇ ਰਹੇ ਫਾਰਮਰਜ਼ ਫੈਡਰੇਸ਼ਨ ਦੇ ਪ੍ਰਧਾਨ ਜਨਾਬ ਮੁਹੰਮਦ ਅਖਤਰ ਸਾਧ ਪ੍ਰਧਾਨ ਮੁਸਲਿਮ ਸਮਾਜ ਸੁਧਾਰ ਕਮੇਟੀ ਦੇ ਪਿਤਾ ਭੱਠੇ ਵਾਲਾ ਹਾਜੀ ਮੁਹੰਮਦ ਭੁੱਕੀ ਲਿਆ ਲੱਖੇਵਾਲੀਆ ਦਾ ਕਲ ਇੰਤਕਾਲ ਹੋ ਗਿਆ । ਉਨ੍ਹਾਂ ਦੇ ਇੰਤਕਾਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਕਬਰਿਸਤਾਨ ਵਿੱਚ ਸਪੁਰਦ ਏ ਖ਼ਾਕ ਕਰ ਦਿੱਤਾ ਗਿਆ ।

ਵੱਡੀ ਗਿਣਤੀ ਦੇ ਵਿਚ ਨਮਾਜ਼ ਏ ਜਨਾਜ਼ਾ ਸ਼ਹਿਰ ਦੇ ਰਾਜਨੀਤਕ ਸਮਾਜਿਕ ਅਤੇ ਧਾਰਮਿਕ ਲੋਕਾਂ ਨੇ ਸ਼ਿਰਕਤ ਕਰਦਿਆਂ ਮਹਿਰੂਮ ਹਾਜੀ ਫਕੀਰੀਆ ਲਈ ਦੁਆ ਏ ਮਗ਼ਫ਼ਰਿਤ ਕੀਤੀ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ । ਅੱਜ ਉਨ੍ਹਾਂ ਦੇ ਅਫ਼ਸੋਸ ਲਈ ਦੁਆ ਦੀ ਮਜਲਿਸ ਮਸਜਿਦ ਸ਼ਹਿਜ਼ਾਦ ਪੁਰਾ ਵਿਖੇ ਹੋਈ ।

ਜਿਸ ਜਿਸ ਵਿਚ ਸ਼ਹਿਰ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਈਦ ਉਲ ਫਿਤਰ ਦਾ ਤਿਉਹਾਰ ਹੁੰਦੇ ਹੋਏ ਆਪਣੀ ਹਾਜ਼ਰੀ ਲਗਵਾਉਂਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਇਸ ਮੰਦਭਾਗੀ ਘਟਨਾ ਦੇ ਵਾਪਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਘਰੇ ਮਾਤਮ ਦਾ ਮਾਹੌਲ ਹੈ । ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਪਿਤਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ।




error: Content is protected !!