=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਮੁੰਡਿਆਂ ਨੂੰ ਫੁੱਟਬਾਲ ਖੇਡਦੇ ਹੋਏ ਝਾੜੀਆਂ ਚ ਦੇਖਿਆ ਅਜਿਹਾ, ਉੱਡ ਗਏ ਸਭ ਦੇ ਹੋਸ਼- ਮੌਕੇ ਤੇ ਪਹੁੰਚੀ ਪੁਲਿਸ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਦੇ ਮਨਾਂ ਉਪਰ ਵੀ ਅਜਿਹੀਆਂ ਘਟਨਾਵਾਂ ਦਾ ਗਹਿਰਾ ਅਸਰ ਹੁੰਦਾ ਹੈ। ਜਿੱਥੇ ਸਰਕਾਰ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਸੂਬੇ ਵਿਚ ਵਾਪਰਨ ਤੋਂ ਰੋਕਿਆ ਜਾ ਸਕੇ ਅਤੇ ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ।

ਪਰ ਇਸ ਸਭ ਦੇ ਬਾਵਜੂਦ ਵੀ ਆਏ ਦਿਨ ਵਾਪਰਨ ਵਾਲੇ ਅਜਿਹੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਹੁਣ ਪੰਜਾਬ ਵਿੱਚ ਇੱਥੇ ਮੁੰਡਿਆਂ ਵਲੋ ਫੁੱਟਬਾਲ ਖੇਡਦੇ ਹੋਏ ਝਾੜੀਆਂ ਵਿੱਚ ਅਜਿਹਾ ਦੇਖਿਆ ਗਿਆ ਹੈ ਜਿਸ ਨਾਲ ਸਭ ਦੇ ਹੋਸ਼ ਉੱਡ ਗਏ ਹਨ ਅਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਿੰਦਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪੂਰੀ ਤਰ੍ਹਾਂ ਝੁਲਸੀ ਹੋਈ ਲਾਸ਼ ਬਰਾਮਦ ਕੀਤੀ ਗਈ ਹੈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਜਿੰਦਾ ਫਾਟਕ ਦੇ ਨੇੜੇ ਸਥਿਤ ਗਰਾਊਂਡ ਵਿੱਚ ਕੁਝ ਨੌਜਵਾਨਾਂ ਵੱਲੋਂ ਫੁੱਟਬਾਲ ਖੇਡਿਆ ਜਾ ਰਿਹਾ ਸੀ।

ਮੰਗਲਵਾਰ ਸ਼ਾਮ ਨੂੰ ਜਦੋਂ ਨੌਜਵਾਨ ਫੂਟਬਾਲ ਖੇਡ ਰਹੇ ਸਨ ਤਾਂ ਖੇਡਦੇ ਹੋਏ ਉਨ੍ਹਾਂ ਦੀ ਫੁੱਟਬਾਲ ਝਾੜੀਆਂ ਵੱਲ ਚਲੀ ਗਈ। ਜਿੱਥੇ ਨੌਜਵਾਨਾਂ ਵੱਲੋਂ ਫੁੱਟਬਾਲ ਲੈਣ ਲਈ ਝਾੜੀਆਂ ਵੱਲ ਜਾ ਕੇ ਦੇਖਿਆ ਗਿਆ ਤਾਂ ਉਥੇ ਹੀ ਪੂਰੀ ਤਰਾਂ ਸੜ੍ਹੀ ਹੋਈ ਲਾਸ਼ ਵੇਖ ਕੇ ਉਹ ਹੈਰਾਨ ਰਹਿ ਗਏ ਅਤੇ ਉਹਨਾਂ ਵੱਲੋਂ ਲਾਸ਼ ਸਬੰਧੀ ਰੌਲਾ ਪਾਇਆ ਗਿਆ ਅਤੇ ਇਲਾਕੇ ਦੇ ਲੋਕ ਵੀ ਘਟਨਾ ਸਥਾਨ ਤੇ ਪਹੁੰਚ ਗਏ ਕਿਉਂਕਿ ਇਹ ਰਿਹਾਇਸ਼ੀ ਇਲਾਕਾ ਹੋਣ ਦੇ ਕਾਰਨ ਆਲ਼ੇ ਦੁਆਲ਼ੇ ਦੁਕਾਨਾਂ ਵੀ ਬਣਾਈਆਂ ਹੋਈਆਂ ਹਨ।

ਜਿਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਅਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਵਿਖੇ ਭੇਜ ਦਿਤਾ ਗਿਆ ਹੈ। ਉਥੇ ਹੀ ਇਹ ਲਾਸ਼ ਇਕ ਔਰਤ ਦੀ ਹੋਣ ਦਾ ਖ਼ਦਸ਼ਾ ਵੀ ਜ਼ਾਹਿਰ ਕੀਤਾ ਜਾ ਰਿਹਾ ਹੈ ਬਾਕੀ ਦੀ ਜਾਣਕਾਰੀ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਸਾਹਮਣੇ ਆਵੇਗੀ। ਪੁਲਿਸ ਵੱਲੋਂ ਇਸ ਘਟਨਾਂ ਦੀ ਜਾਂਚ ਕਰਨ ਵਾਸਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ।




error: Content is protected !!