BREAKING NEWS
Search

ਪੰਜਾਬ ਦੀ ਧੀ ਨੇ ਅਮਰੀਕਾ ਚ ਕੀਤਾ ਅਜਿਹਾ ਕਾਰਨਾਮਾ , ਪੂਰੇ ਪੰਜਾਬ ਚ ਹੋ ਗਈ ਬੱਲੇ ਬੱਲੇ- ਚਮਕਾਇਆ ਨਾਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਰੁਜ਼ਗਾਰ ਦੀ ਖਾਤਰ ਜਿੱਥੇ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਉਥੇ ਹੀ ਪੰਜਾਬ ਵਿੱਚ ਵੀ ਉੱਚ ਵਿਦਿਆ ਹਾਸਲ ਕਰਨ ਤੋਂ ਬਾਅਦ ਅਗਲੇਰੀ ਪੜ੍ਹਾਈ ਕਰਨ ਵਾਸਤੇ ਜਿੱਥੇ ਕਈ ਵੱਖ-ਵੱਖ ਵਿਭਾਗਾਂ ਦੀਆਂ ਸਖਸ਼ੀਅਤਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਉਥੇ ਹੀ ਉਨ੍ਹਾਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਆਪਣੇ ਟੀਚੇ ਨੂੰ ਪ੍ਰਾਪਤ ਕੀਤਾ ਜਾਂਦਾ ਹੈ ਜਿਸ ਨਾਲ ਆਪਣੇ ਦੇਸ਼ ਦਾ ਨਾਮ ਰੌਸ਼ਨ ਕੀਤਾ ਜਾਂਦਾ ਹੈ। ਅਜਿਹੀਆਂ ਹਸਤੀਆਂ ਵੱਲੋਂ ਜਿੱਥੇ ਅਜਿਹੀਆਂ ਉਪਲੱਬਧੀਆਂ ਹਾਸਲ ਕੀਤੀਆਂ ਜਾਂਦੀਆਂ ਹਨ ਉਥੇ ਹੀ ਉਨ੍ਹਾਂ ਨੂੰ ਵੇਖ ਕੇ ਪੰਜਾਬ ਦੇ ਹੋਰ ਨੌਜਵਾਨਾਂ ਵਿਚ ਵੀ ਅਜਿਹਾ ਕਰ ਗੁਜਰਨ ਦੀ ਹਿੰਮਤ ਆ ਜਾਂਦੀ ਹੈ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਪੰਜਾਬ ਦਾ ਨਾਮ ਰੌਸ਼ਨ ਕੀਤਾ ਗਿਆ ਹੈ।

ਹੁਣ ਪੰਜਾਬ ਦੀ ਧੀ ਨੇ ਅਮਰੀਕਾ ਚ ਅਜਿਹਾ ਕਾਰਨਾਮਾ ਕੀਤਾ ਹੈ ਜਿਸ ਦੀ ਪੂਰੇ ਪੰਜਾਬ ਵਿਚ ਬੱਲੇ-ਬੱਲੇ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਵਿੱਚ ਰਹਿਣ ਵਾਲੀ ਪੰਜਾਬ ਦੇ ਹੁਸ਼ਿਆਰਪੁਰ ਦੇ ਮੁਹੱਲਾ ਵੀਜੇ ਨਗਰ ਦੀ ਧੀ ਸ਼ੈਲੀ ਸਰਦੂਲ ਸਿੰਘ ਵੱਲੋਂ ਅਮਰੀਕਾ ਦੇ ਵਿਚ ਵਿਸ਼ਵ-ਪੱਧਰੀ ਹਾਰਵਡ ਯੂਨੀਵਰਸਿਟੀ ਵਿੱਚ ਜਿੱਥੇ ਸਿੱਖਿਆ ਹਾਸਲ ਕੀਤੀ ਹੈ ਉਥੇ ਹੀ ਡਾਕਟਰ ਸ਼ੈਲੀ ਵੱਲੋਂ ਬੋਸਟਨ ਸਿਟੀ ਦੀ ਕੰਪਨੀ ਇਨਟੇਲੀਆ ਥਰੋਪੈਟਿਕਸ ਵਿੱਚ ਵਿਗਿਆਨੀ ਦੇ ਤੌਰ ਤੇ ਨਿਯੁਕਤੀ ਕਰ ਲਈ ਹੈ।

ਜਿੱਥੇ ਅਮਰੀਕਾ ਦੇ ਵਿਚ ਇਸ ਪੰਜਾਬੀ ਧੀ ਵੱਲੋਂ ਵਿਗਿਆਨੀ ਬਣ ਕੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਗਿਆ ਹੈ। ਉੱਥੇ ਹੀ ਡਾਕਟਰ ਸ਼ੈਲੀ ਵੱਲੋਂ ਚੁੱਕੇ ਗਏ ਸ਼ਲਾਘਾਯੋਗ ਕਦਮ ਦੇ ਕਾਰਨ ਹੀ ਪੂਰੇ ਪੰਜਾਬ ਵਿੱਚ ਉਨ੍ਹਾਂ ਦੀ ਬੱਲੇ-ਬੱਲੇ ਹੋ ਰਹੀ ਹੈ ਜਿੱਥੇ ਉਨ੍ਹਾਂ ਵੱਲੋਂ ਆਪਣੇ ਪੰਜਾਬ ਦਾ ਨਾਂ ਚਮਕਾਇਆ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਹ ਆਪ ਵੀ ਇਕ ਸੀਨੀਅਰ ਡਾਕਟਰ ਰਹਿ ਚੁੱਕੇ ਹਨ।

ਉੱਥੇ ਹੀ ਉਨ੍ਹਾਂ ਦੀ ਬੇਟੀ ਆਪਣੇ ਪਤੀ ਨਾਲ ਇੱਕ ਸਾਲ ਪਹਿਲਾਂ ਹੀ ਅਮਰੀਕਾ ਗਈ ਸੀ। ਜਿਸ ਵੱਲੋਂ ਆਪਣੀ ਮੁਢਲੀ ਪੜ੍ਹਾਈ ਪੰਜਾਬ ਤੋਂ ਹੀ ਕੀਤੀ ਗਈ ਹੈ ਜਿੱਥੇ ਉਸ ਵੱਲੋਂ 12 ਕਲਾਸ ਤੱਕ ਦੀ ਪੜ੍ਹਾਈ ਹੁਸ਼ਿਆਰਪੁਰ ਵਿੱਚ ਕੀਤੀ ਗਈ। ਜਿਸ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਐਮ ਐਸ ਸੀ ਦੀ ਆਨਰਜ਼ ਦੀ ਸਿੱਖਿਆ ਹਾਸਿਲ ਕੀਤੀ ਅਤੇ ਪੀਐਚ-ਡੀ ਇਮਟੈਕ ਚੰਡੀਗੜ੍ਹ ਤੋਂ ਕੀਤੀ ਗਈ ਸੀ।



error: Content is protected !!