=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਥੇ ਕਿਸਾਨ ਨੂੰ ਮਿਲ ਗਈ ਅਜਿਹੀ ਬੇਸ਼ਕੀਮਤੀ ਚੀਜ, ਕਿਸਮਤ ਗਈ ਚਮਕ- ਹੋਗਿਆ ਮਾਲਾਮਾਲ

ਆਈ ਤਾਜ਼ਾ ਵੱਡੀ ਖਬਰ 

ਅਕਸਰ ਹੀ ਸਿਆਣਿਆਂ ਨੂੰ ਕਹਿੰਦੇ ਹੋਏ ਸੁਣਿਆ ਗਿਆ ਹੈ ਕੇ ਉਪਰ ਵਾਲਾ ਜਦੋਂ ਵੀ ਦਿੰਦਾ ਹੈ ਤਾਂ ਛੱਪੜ ਫਾੜ ਕੇ ਦਿੰਦਾ ਹੈ। ਇਹ ਕਹਾਵਤ ਅਸੀਂ ਬਹੁਤ ਵਾਰ ਸੱਚ ਹੁੰਦੀ ਵੀ ਦੇਖੀ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਕਿਸੇ ਕੰਮ ਲਈ ਕਾਫੀ ਲੰਮੇ ਸਮੇਂ ਤੋਂ ਇੰਤਜ਼ਾਰ ਕੀਤਾ ਜਾਂਦਾ ਹੈ ਉਥੇ ਹੀ ਪ੍ਰਮਾਤਮਾ ਵੱਲੋਂ ਉਨ੍ਹਾਂ ਦੀ ਅਜਿਹੀ ਸੁਣੀ ਜਾਂਦੀ ਹੈ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਪਲ ਵਿਚ ਹੀ ਦੂਰ ਕਰ ਦਿੱਤੀਆਂ ਜਾਂਦੀਆਂ ਹਨ। ਇਕ ਤੋਂ ਬਾਅਦ ਇਕ ਜਿੱਥੇ ਬਹੁਤ ਸਾਰੀਆਂ ਮੁਸ਼ਕਲਾਂ ਹਰ ਇਕ ਵਿਅਕਤੀ ਦੀ ਜ਼ਿੰਦਗੀ ਵਿੱਚ ਕਰੋਨਾ ਕਾਲ ਦੇ ਦੌਰਾਨ ਆਈਆਂ, ਉੱਥੇ ਹੀ ਬਹੁਤ ਸਾਰੇ ਪਰਿਵਾਰ ਆਰਥਿਕ ਤੌਰ ਉਪਰ ਵੀ ਬਹੁਤ ਜ਼ਿਆਦਾ ਕਮਜ਼ੋਰ ਹੋ ਗਏ ਸਨ।

ਉਥੇ ਹੀ ਹੁਣ ਇਕ ਕਿਸਾਨ ਨੂੰ ਬੇਸ਼ਕੀਮਤੀ ਚੀਜ਼ ਮਿਲੀ ਹੈ ਜਿਸ ਨਾਲ ਉਸ ਦੀ ਕਿਸਮਤ ਚਮਕ ਗਈ ਹੈ ਅਤੇ ਉਹ ਵਿਅਕਤੀ ਮਾਲਾਮਾਲ ਹੋ ਗਿਆ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਧ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਕਿਸਾਨ ਪ੍ਰਤਾਪ ਸਿੰਘ ਯਾਦਵ ਨੂੰ 11.88 ਕੈਰੇਟ ਦਾ ਹੀਰਾ ਕਲਿਆਣਪੁਰ ਦੀ ਪੱਟੀ ਹੀਰਾ ਖਾਨ ਵਿਚੋਂ ਮਿਲਿਆ ਹੈ। ਇਹ ਮਿਲਣ ਵਾਲਾ ਹੀਰਾ ਬੇਸ਼ਕੀਮਤੀ ਦੱਸਿਆ ਜਾ ਰਿਹਾ ਹੈ, ਉੱਥੇ ਹੀ ਇਸ ਹੀਰੇ ਦੀ ਕੀਮਤ ਮਾਰਕੀਟ ਵਿੱਚ 50-60 ਲੱਖ ਰੁਪਏ ਦੱਸੀ ਜਾ ਰਹੀ ਹੈ।

ਜਿਸ ਤੋਂ ਬਾਅਦ ਇਸ ਵਿਅਕਤੀ ਦੇ ਘਰ ਵਿੱਚ ਵਿਆਹ ਵਰਗਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਕਿਸੇ ਤਿਉਹਾਰ ਤੋਂ ਘੱਟ ਰੌਣਕ ਨਹੀਂ ਲੱਗ ਰਹੀ ਹੈ। ਇਸ ਵਿਅਕਤੀ ਦੇ ਪਰਿਵਾਰ ਵਿੱਚ ਜਿੱਥੇ ਖੁਸ਼ੀ ਦਾ ਮਾਹੌਲ ਹੈ ਉਥੇ ਹੀ ਰਿਸ਼ਤੇਦਾਰਾਂ ਅਤੇ ਦੋਸਤਾਂ ਮਿੱਤਰਾਂ ਅਤੇ ਪਿੰਡ ਦੇ ਲੋਕਾਂ ਵੱਲੋਂ ਲਗਾਤਾਰ ਵਧਾਈ ਦੇਣ ਦਾ ਤਾਂਤਾ ਲੱਗਿਆ ਹੋਇਆ ਹੈ। ਇਸ ਕਿਸਾਨ ਵੱਲੋਂ ਜਿੱਥੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਹੀਰਾ ਖਾਨ ਦੇ ਵਿੱਚ ਪਿਛਲੇ ਦਸ ਬਾਰਾਂ ਸਾਲ ਤੋਂ ਆਪਣੀ ਕਿਸਮਤ ਅਜਮਾਈ ਜਾ ਰਹੀ ਸੀ।

ਉੱਥੇ ਹੀ ਪਰਮਾਤਮਾ ਵੱਲੋਂ ਉਸ ਦੀ ਸੁਣ ਲਈ ਗਈ ਹੈ ਅਤੇ ਉਸ ਦੀ ਗਰੀਬੀ ਨੂੰ ਦੂਰ ਕਰ ਦਿੱਤਾ ਗਿਆ ਹੈ। ਉੱਥੇ ਹੀ ਕਿਸਾਨ ਵੱਲੋਂ ਦੱਸਿਆ ਗਿਆ ਹੈ ਕਿ ਇਸ ਹੀਰੇ ਦੇ ਕਾਰਣ ਪ੍ਰਾਪਤ ਹੋਣ ਵਾਲੀ ਰਾਸ਼ੀ ਦੇ ਨਾਲ ਉਸ ਵੱਲੋਂ ਆਪਣੇ ਘਰ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾਵੇਗਾ ਅਤੇ ਆਪਣਾ ਕਾਰੋਬਾਰ ਸ਼ੁਰੂ ਕੀਤਾ ਜਾਵੇਗਾ। ਨਿਯਮਾਂ ਦੇ ਅਨੁਸਾਰ ਇਸ ਹੀਰੇ ਨੂੰ ਕਲੈਕਟਰ ਕੰਪਲੈਕਸ ਸਥਿਤ ਦਫਤਰ ਵਿੱਚ ਜਮਾ ਕਰਵਾ ਦਿੱਤਾ ਗਿਆ ਹੈ ਜਿੱਥੇ ਇਸ ਦੀ ਵਿਕਰੀ ਤੋਂ ਬਾਅਦ ਸਰਕਾਰ ਵੱਲੋਂ ਰਾਇਲਟੀ ਕੱਟਣ ਤੋਂ ਬਾਅਦ ਬਾਕੀ ਦੀ ਰਾਸ਼ੀ ਇਸ ਕਿਸਾਨ ਨੂੰ ਦਿੱਤੀ ਜਾਵੇਗੀ।




error: Content is protected !!