ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਕਈ ਨਿਯਮ ਲਾਗੂ ਕੀਤੇ ਜਾਂਦੇ ਹਨ। ਸਰਕਾਰ ਵੱਲੋਂ ਜਿਥੇ ਕਈ ਪੁਖ਼ਤਾ ਕਦਮ ਵੀ ਚੁੱਕੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਾਦਸਿਆਂ ਨੂੰ ਰੋਕਿਆ ਜਾ ਸਕੇ ਉਥੇ ਹੀ ਲੋਕਾਂ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਉਲੰਘਣਾ ਵੀ ਕੀਤੀ ਜਾਂਦੀ ਹੈ ਅਤੇ ਕੁਝ ਹਾਦਸੇ ਅਚਾਨਕ ਵਾਪਰ ਜਾਂਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਜੋ, ਸੜਕ ਹਾਦਸਿਆਂ ਨਾਲ ਜੁੜੀਆਂ ਹੋਈਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਥੇ ਇਨ੍ਹਾਂ ਘਟਨਾਵਾਂ ਦੇ ਸ਼ਿਕਾਰ ਹੋਣ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਉੱਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਕਈ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੰਦੀਆਂ ਹਨ ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਇਕ ਹੀ ਪਰਿਵਾਰ ਦੇ ਕਈ ਮੈਂਬਰ ਸ਼ਾਮਲ ਹੁੰਦੇ ਹਨ। ਹੁਣ ਇਥੇ ਕਹਿਰ ਵਾਪਰਿਆ ਹੈ ਜਿਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ ਚਾਰ ਜੀਆਂ ਦੀ ਦਰਦਨਾਕ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਿਮਾਚਲ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਸ਼ਿਮਲਾ ਜਿਲ੍ਹੇ ਦੇ ਵਿਚ ਇਕ ਪਰਿਵਾਰ ਚਾਰ ਜੀਆਂ ਦੀ ਸੜਕ ਹਾਦਸੇ ਵਿੱਚ ਉਸ ਸਮੇਂ ਮੌਤ ਹੋਵੇ ਜਦੋਂ ਇਹ ਸਾਰੇ ਪਰਿਵਾਰਕ ਮੈਂਬਰ ਇਕ ਵਿਆਹ ਸਮਾਗਮ ਤੋਂ ਪਰਤ ਰਹੇ ਸਨ। ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਆਫਤਾਂ ਪ੍ਰਬੰਧਨ ਨਿਰਦੇਸ਼ਕ ਏਕਤਾ ਵੱਲੋਂ ਦੱਸਿਆ ਗਿਆ ਹੈ ਕਿ ਇਹ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਸਾਰੇ ਲੋਕ ਸ਼ਿਮਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਭੋਲਾਦ ਦੇ ਰਹਿਣ ਵਾਲੇ ਸਨ।

ਇਹ ਹਾਦਸਾ ਬੁੱਧਵਾਰ ਰਾਤ ਨੂੰ ਸਾਢੇ ਗਿਆਰਾਂ ਵਜੇ ਵਿਆਹ ਸਮਾਗਮ ਤੋਂ ਬਾਪਸ ਆਉਂਦੇ ਸਮੇਂ ਵਾਪਰਿਆ ਹੈ। ਜਿੱਥੇ ਪਰਿਵਾਰ ਦੀ ਕਾਰ ਇਕ ਡੂੰਘੀ ਖਾਈ ਵਿਚ ਡਿਗ ਗਈ ਜਿਸ ਕਾਰਨ ਇਸ ਗੱਡੀ ਵਿਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ਦੀ ਜਾਣਕਾਰੀ ਮਿਲਣ ਤੇ ਜਿੱਥੇ ਤੁਰੰਤ ਹੀ ਇਨ੍ਹਾਂ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਪੁਲਸ ਵੱਲੋਂ ਸਿਵਲ ਹਸਪਤਾਲ ਵਿਖੇ ਭੇਜ ਦਿਤਾ ਗਿਆ ਹੈ। ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋਣ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।


ਤਾਜਾ ਜਾਣਕਾਰੀ
ਇਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ, ਤਾਜਾ ਵੱਡੀ ਖਬਰ
ByadminMay 5, 2022Comments Off on ਇਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ, ਤਾਜਾ ਵੱਡੀ ਖਬਰ
Previous Postਪਟਿਆਲਾ ਝੜਪ ਮਾਮਲੇ ਚ ਬਰਜਿੰਦਰ ਸਿੰਘ ਪਰਵਾਨਾ ਬਾਰੇ ਕੋਰਟ ਚੋਂ ਆ ਗਈ ਵੱਡੀ ਤਾਜਾ ਖਬਰ
Next Postਪੰਜਾਬ ਦੇ ਇਸ ਜਿਲ੍ਹੇ ਚ 1 ਜੁਲਾਈ ਤੱਕ ਲਈ ਲਗਾਈ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ