ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿਚ ਜਿਥੇ ਲਗਾਤਾਰ ਹੀ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ ਜਿਥੇ ਇਕ ਤੋਂ ਬਾਅਦ ਇਕ ਬਹੁਤ ਸਾਰੀਆਂ ਕੁਦਰਤੀ ਆਫਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਇਹ ਕੁਦਰਤੀ ਆਫਤਾਂ ਦੇ ਚਲਦਿਆਂ ਹੋਇਆ ਜਿਥੇ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਦੇਖ ਕੇ ਲੋਕਾਂ ਦੇ ਮਨ ਵਿੱਚ ਡਰ ਵੀ ਪੈਦਾ ਹੋ ਗਿਆ ਹੈ। ਜਿੱਥੇ ਕਰੋਨਾ ਵਰਗੀ ਨਾਮੁਰਾਦ ਬਿਮਾਰੀ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਹੀ ਹੋਰ ਕੁਦਰਤੀ ਆਫ਼ਤਾਂ ਜਿਨ੍ਹਾਂ ਵਿੱਚ ਮੀਂਹ ,ਹਨ੍ਹੇਰੀ ,ਸਮੁੰਦਰੀ ਤੂਫ਼ਾਨ, ਭਿਆਨਕ ਹਾਦਸੇ, ਐਕਸੀਡੈਂਟ, ਜੰਗਲੀ ਅੱਗ ਅਤੇ ਹੜ੍ਹ ,ਭੂਚਾਲ ਵਰਗੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਲਗਾਤਾਰ ਝੰਜੋੜ ਕੇ ਰੱਖ ਦਿੱਤਾ ਹੈ।
ਉਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਆਉਣ ਵਾਲੇ ਬਹੁਤ ਸਾਰੇ ਭੂਚਾਲ਼ ਨੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਕੀਤਾ ਹੈ। ਹੁਣ 68ਏਥੇ 6.3 ਦੀ ਤੀਬਰਤਾ ਦਾ ਵੱਡਾ ਭੁਚਾਲ ਆਇਆ ਹੈ ਜਿੱਥੇ ਧਰਤੀ ਕੰਬਣ ਨਾਲ ਲੋਕਾਂ ਵਿਚ ਹੜਕੰਪ ਮਚ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਜਪਾਨ ਵਿੱਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਨਾਲ ਧਰਤੀ ਹਿੱਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਇਹ ਭੂਚਾਲ ਦੇ ਝਟਕੇ ਸਵੇਰ ਦੇ ਸਮੇਂ ਅੱਜ 11:53 ਮਿੰਟ ਤੇ ਜਪਾਨ ਦੇ ਯੋਨਾਗੁਨੀ ਤੋਂ 68 ਕਿਲੋਮੀਟਰ ਦੀ ਦੂਰੀ ਤੇ ਉੱਤਰ ਪੱਛਮ ਵਿੱਚ ਮਹਿਸੂਸ ਕੀਤੇ ਗਏ ਹਨ ਉਥੇ ਹੀ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.1 ਮਾਪੀ ਗਈ ਹੈ।
ਇਸੇ ਤਰਾਂ ਹੀ ਤਾਈਵਾਨ ਦੇ ਵਿੱਚ ਆਏ ਤੇਜ਼ ਭੂਚਾਲ ਦੇ ਝਟਕਿਆਂ ਦੀ ਤੀਬਰਤਾ 6.3 ਮਾਪੀ ਗਈ ਹੈ ਜਿੱਥੇ ਹੈ ਇਹਨਾਂ ਦੋਹਾਂ ਜਗ੍ਹਾ ਉਪਰ ਭੂਚਾਲ ਦੇ ਦੌਰਾਨ ਕਿਸੇ ਵੀ ਤਰਾਂ ਦੇ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਉਥੇ ਹੀ ਤਾਈਵਾਨ ਤੇ ਵਿੱਚ ਆਏ 6.3 ਦੀ ਤੀਬਰਤਾ ਵਾਲੇ ਭੂਚਾਲ ਦੇ ਕਾਰਨ ਜਿੱਥੇ ਰਾਜਧਾਨੀ ਤਾਈਪੇ ਦੀਆਂ ਬਹੁਤ ਸਾਰੀਆਂ ਇਮਾਰਤਾਂ ਹਿੱਲ ਗਈਆਂ ਹਨ। ਜਿਸ ਕਾਰਨ ਲੋਕਾਂ ਵਿੱਚ ਵੀ ਡਰ ਵੇਖਿਆ ਜਾ ਰਿਹਾ ਹੈ।

ਤਾਜਾ ਜਾਣਕਾਰੀ