=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਖਾਣਾ ਖਾ ਕੇ ਆ ਰਹੇ ਨੌਜਵਾਨ ਨਾਲ ਵਾਪਰ ਗਈ ਅਣਹੋਣੀ- ਪਰਿਵਾਰ ਤੇ ਟੁਟਿਆ ਦੁੱਖਾਂ ਦਾ ਪਹਾੜ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੀ ਨੌਜਵਾਨ ਪੀੜ੍ਹੀ ਨੂੰ ਲੈ ਕੇ ਜਿੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਕਈ ਤਰ੍ਹਾਂ ਦੇ ਸੁਪਨੇ ਵੇਖੇ ਜਾਂਦੇ ਹਨ ਪਰ ਉਨ੍ਹਾਂ ਬੱਚਿਆਂ ਨੂੰ ਬਿਹਤਰੀਨ ਇਨਸਾਨ ਬਣਾਉਣ ਵਾਸਤੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ ਉਨ੍ਹਾਂ ਨੂੰ ਉੱਚ ਵਿਦਿਆ ਹਾਸਲ ਕਰਨ ਵਾਸਤੇ ਆਪਣੇ ਘਰ ਤੋਂ ਦੂਰ ਦੂਜੇ ਸੂਬਿਆਂ ਵਿਚ ਭੇਜਿਆ ਜਾਂਦਾ ਹੈ ਤਾਂ ਜੋ ਉਨ੍ਹਾਂ ਦੇ ਬੱਚੇ ਬੇਹਤਰੀਨ ਵਿਦਿਆ ਹਾਸਲ ਕਰ ਸਕਣ। ਉਥੇ ਹੀ ਵਿਦਿਆਰਥੀਆਂ ਵੱਲੋਂ ਮਾਪਿਆਂ ਵੱਲੋਂ ਦਿੱਤੀ ਗਈ ਇਸ ਆਜ਼ਾਦੀ ਦਾ ਨਾਜਾਇਜ਼ ਫਾਇਦਾ ਚੁੱਕਿਆ ਜਾਂਦਾ ਹੈ ਅਤੇ ਪੜ੍ਹਾਈ ਦੇ ਨਾਲ-ਨਾਲ ਗਲਤ ਸੰਗਤ ਵਿੱਚ ਪੈਣ ਦੇ ਕਾਰਨ ਉਹ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠਦੇ ਹਨ। ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਉਥੇ ਹੀ ਕਈ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ।

ਹੁਣ ਪੰਜਾਬ ਚ ਖਾਣਾ ਖਾ ਕੇ ਆ ਰਹੇ ਨੌਜਵਾਨਾਂ ਨਾਲ ਵਾਪਰੀ ਘਟਨਾ ਦੇ ਕਾਰਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁੱਖਦਾਈ ਖਬਰ ਜਲੰਧਰ ਦੇ ਗੁਰੂ ਅਮਰਦਾਸ ਕਲੋਨੀ ਤੋਂ ਸਾਹਮਣੇ ਆਈ ਹੈ ਜਿੱਥੇ ਬੀਤੀ ਰਾਤ ਵਾਪਰੇ ਇੱਕ ਸੜਕ ਹਾਦਸੇ ਵਿੱਚ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਆਯੂਸ਼ ਨਾਮ ਦੇ ਵਿਦਿਆਰਥੀ ਦੀ ਮੌਤ ਹੋ ਗਈ। 2 ਨੌਜਵਾਨ ਜੋ ਕਿ ਡੀਏਵੀ ਯੂਨੀਵਰਸਿਟੀ ਦੇ ਵਿਦਿਆਰਥੀ ਸਨ, ਜੋ ਕੇ ਪੀ ਜੀ ਵਿੱਚ ਰਹਿੰਦੇ ਸਨ ਅਤੇ ਦੋਨੋ ਦੋਸਤ ਰਾਤ ਦੇ ਸਮੇਂ ਖਾਣਾ ਖਾ ਕੇ ਆਪਣੀ ਮੋਟਰ ਸਾਈਕਲ ਤੇ ਪੀ ਜੀ ਨੂੰ ਜਾ ਰਹੇ ਸਨ।

ਉਸ ਸਮੇਂ ਗੁਰੂ ਅਮਰਦਾਸ ਕਲੋਨੀ ਵਿਚ ਖੰਭੇ ਦੇ ਨਾਲ ਇਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਦੋਨੋਂ ਹੀ ਨਸ਼ੇ ਵਿਚ ਏਨੇ ਜ਼ਿਆਦਾ ਧੁੱਤ ਸਨ ਕਿ ਆਯੂਸ਼ ਮੋਟਰਸਾਈਕਲ ਚਲਾ ਰਿਹਾ ਸੀ, ਜਿਸ ਦੀ ਇਕ ਹਾਦਸੇ ਵਿਚ ਮੌਤ ਹੋਵੇ ਉੱਥੇ ਹੀ ਅਨਮੋਲ ਨਸ਼ੇ ਵਿੱਚ ਸੀ ਅਤੇ ਉਹ ਪੀ ਜੀ ਵਿਚ ਆ ਕੇ ਸੌਂ ਗਿਆ।

ਉਸ ਨੂੰ ਇਸ ਘਟਨਾ ਦਾ ਸਵੇਰੇ ਉਸ ਸਮੇਂ ਪਤਾ ਲੱਗਾ ਜਦੋਂ ਉਸ ਨੂੰ ਸਵੇਰੇ ਆਯੂਸ਼ ਨਜ਼ਰ ਨਾ ਆਇਆ ਅਤੇ ਉਸਦੇ ਫੋਨ ਉੱਪਰ ਫੋਨ ਪੁਲਿਸ ਵੱਲੋਂ ਚੁੱਕਿਆ ਗਿਆ ਅਤੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਗਈ, ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਵੀ ਸੂਚਨਾ ਦੇ ਦਿੱਤੀ ਗਈ ਜਿਸ ਵੱਲੋਂ ਜਲੰਧਰ ਪਹੁੰਚ ਕੀਤੀ ਗਈ ਹੈ। ਉਥੇ ਹੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।




error: Content is protected !!