=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੇਂਦਰ ਸਰਕਾਰ ਵਲੋਂ ਡਰਾਈਵਿੰਗ ਲਾਇਸੈਂਸ ਬਾਰੇ ਕੀਤਾ ਵੱਡਾ ਐਲਾਨ, 1 ਜੁਲਾਈ ਤੋਂ ਲਾਇਸੈਂਸ ਬਣਾਉਣਾ ਹੋ ਜਾਵੇਗਾ ਆਸਾਨ

ਆਈ ਤਾਜ਼ਾ ਵੱਡੀ ਖਬਰ 

ਹਰ ਇਨਸਾਨ ਨੂੰ ਜਿਥੇ ਆਪਣੀ ਮੰਜ਼ਿਲ ਤੈਅ ਕਰਨ ਵਾਸਤੇ ਵਾਹਨ ਦੀ ਜ਼ਰੂਰਤ ਪੈਂਦੀ ਹੈ ਉਥੇ ਹੀ ਇਸ ਨੂੰ ਚਲਾਉਣ ਵਾਸਤੇ ਇਨਸਾਨ ਨੂੰ ਬਹੁਤ ਸਾਰੇ ਲਾਗੂ ਕੀਤੇ ਗਏ ਨਿਯਮਾਂ ਦਾ ਪਾਲਨ ਵੀ ਕਰਨਾ ਪੈਂਦਾ ਹੈ। ਸਰਕਾਰ ਵੱਲੋਂ ਅਤੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਸਾਰੇ ਲੋਕਾਂ ਨੂੰ ਇਨ੍ਹਾਂ ਨਿਯਮਾਂ ਦਾ ਪਾਲਣ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ ਜੋ ਵਾਪਰਨ ਵਾਲੀ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਵਾਹਨ ਚਲਾਉਣ ਲਈ ਜਿੱਥੇ ਵਾਹਨ ਚਾਲਕ ਨੂੰ ਇਸ ਬਾਰੇ ਸਾਰੀ ਜਾਣਕਾਰੀ ਹੋਣੀ ਚਾਹੀਦੀ ਹੈ ਜਿਸ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੇ ਡਰਾਈਵਿੰਗ ਸਕੂਲ ਵੀ ਖੋਲ੍ਹੇ ਜਾਦੇ ਹਨ ਤਾਂ ਜੋ ਲੋਕਾਂ ਵੱਲੋਂ ਪਹਿਲਾਂ ਵਾਹਨ ਚਲਾਉਣ ਦੀ ਤਿਆਰੀ ਕੀਤੀ ਜਾਵੇ ਅਤੇ ਉਸ ਤੋਂ ਬਾਅਦ ਵੀ ਸੜਕਾਂ ਦੇ ਉਪਰ ਵਾਹਨ ਨੂੰ ਚਲਾਇਆ ਜਾਵੇ।

ਜਿਸ ਨਾਲ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਹੁਣ ਕੇਂਦਰ ਸਰਕਾਰ ਵੱਲੋਂ ਡਰਾਈਵਿੰਗ ਲਾਇਸੰਸ ਬਣਾਉਣ ਬਾਰੇ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਇਕ ਜੁਲਾਈ ਤੋਂ ਲਾਇਸੈਂਸ ਬਨਾਉਣਾ ਹੋਰ ਵੀ ਆਸਾਨ ਹੋ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪਹਿਲਾਂ ਵਾਹਨ ਚਲਾਉਣ ਲਈ ਡਰਾਈਵਿੰਗ ਲਾਇਸੰਸ ਲੈਣਾ ਲਾਜ਼ਮੀ ਕੀਤਾ ਗਿਆ ਹੈ ਉਥੇ ਹੀ ਇਸ ਡਰਾਈਵਿੰਗ ਲਾਇਸੰਸ ਬਣਾਉਣ ਨੂੰ ਵੱਖ ਵੱਖ ਦੌਰ ਵਿਚੋਂ ਵਾਹਨ ਚਾਲਕ ਨੂੰ ਗੁਜ਼ਰਨਾ ਪੈਂਦਾ ਸੀ।

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਵਿਚ ਕੁਝ ਬਦਲਾਅ ਕੀਤੇ ਜਾ ਰਹੇ ਹਨ ਜਿਸ ਨਾਲ ਵਾਹਨ ਚਾਲਕਾਂ ਲਈ ਲਾਇਸੈਂਸ ਬਣਾਉਣਾ ਆਸਾਨ ਹੋ ਜਾਵੇਗਾ। ਜਿੱਥੇ ਹੁਣ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਡਰਾਈਵਿੰਗ ਲਾਇਸੰਸ ਬਣਾਉਣ ਲਈ ਨਵੇਂ ਨਿਯਮਾਂ ਨੂੰ ਕਾਫੀ ਸਰਲ ਕਰ ਦਿੱਤਾ ਗਿਆ ਹੈ ਅਤੇ ਆਰਟੀਓ ਦਫਤਰ ਜਾਕੇ ਡਰਾਈਵਿੰਗ ਟੈਸਟ ਵੀ ਨਹੀਂ ਦੇਣਾ ਪਵੇਗਾ। ਵਾਹਨ ਚਾਲਕ ਨੂੰ ਟ੍ਰੇਨਿੰਗ ਡਰਾਈਵਿੰਗ ਟ੍ਰੇਨਿੰਗ ਸਕੂਲ ਵਿੱਚ ਲੈਣੀ ਹੋਵੇਗੀ ਜਿੱਥੇ ਉਸ ਨੂੰ ਪ੍ਰੈਕਟੀਕਲ ਅਤੇ ਥਿਊਰੀ ਦੀ ਪ੍ਰੀਖਿਆ ਪਾਸ ਕਰਨੀ ਹੋਵੇਗੀ।

ਜਿਸ ਤੋਂ ਬਾਅਦ ਉਸ ਨੂੰ ਡਰਾਈਵਿੰਗ ਲਾਇਸੰਸ ਡਰਾਈਵਿੰਗ ਟ੍ਰੇਨਿੰਗ ਸਕੂਲ ਵੱਲੋਂ ਦਿੱਤਾ ਜਾਵੇਗਾ। ਜਿੱਥੇ ਹੁਣ 1 ਜੁਲਾਈ 2022 ਨੂੰ ਨਵੇਂ ਨਿਯਮ ਲਾਗੂ ਹੋ ਜਾਣਗੇ ਉੱਥੇ ਹੀ ਮਾਨਤਾ-ਪ੍ਰਾਪਤ ਡਰਾਈਵਿੰਗ ਸਕੂਲ ਵਿੱਚ ਲਾਇਸੰਸ ਲਈ ਡੀਐਨਏ ਰਜਿਸਟਰ ਕਰ ਸਕਦੇ ਹੋ। ਵਾਹਨ ਚਾਲਕ ਨੂੰ ਡਰਾਈਵਿੰਗ ਸਕੂਲ ਵੱਲੋਂ 21 ਘੰਟੇ ਪ੍ਰੈਕਟੀਕਲ ਅਤੇ ਅੱਠ ਘੰਟੇ ਦੀ ਥਿਊਰੀ ਕਰਵਾਉਣੀ ਲਾਜ਼ਮੀ ਕੀਤੀ ਗਈ ਹੈ।




error: Content is protected !!