=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਈ ਹੈਰਾਨ ਕਰਨ ਵਾਲੀ ਖਬਰ, ਇਕ ਬੱਚੇ ਨੂੰ ਔਰਤ ਨੇ ਦਿੱਤਾ ਦੋ ਵਾਰ ਜਨਮ, ਹੋਇਆ ਚਮਤਕਾਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿਚ ਜਿਥੇ ਡਾਕਟਰਾਂ ਨੂੰ ਰੱਬ ਦਾ ਰੂਪ ਕਿਹਾ ਜਾਂਦਾ ਹੈ, ਉਥੇ ਹੀ ਆਏ ਦਿਨ ਵਿਗਿਆਨ ਵੱਲੋਂ ਅਜਿਹੇ ਚਮਤਕਾਰ ਕੀਤੇ ਜਾ ਰਹੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਆਪਣੇ ਬੱਚੇ ਨੂੰ ਦੁਨੀਆ ਵਿੱਚ ਲਿਆਉਣ ਵਾਸਤੇ ਮਾਂ ਵੱਲੋਂ ਜਿੱਥੇ ਬਹੁਤ ਸਾਰੀਆਂ ਮੁਸ਼ਕਲਾਂ ਨੂੰ ਸਹਿਣ ਕੀਤਾ ਜਾਂਦਾ ਹੈ। ਉਥੇ ਹੀ ਮਾਂ ਅਤੇ ਬੱਚੇ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਡਾਕਟਰਾਂ ਵੱਲੋਂ ਹਲ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਵਾਸਤੇ ਬਹੁਤ ਸਾਰੇ ਤਰੀਕੇ ਵੀ ਅਪਣਾਏ ਜਾਂਦੇ ਹਨ। ਪਰ ਅੱਜ ਦੇ ਦੌਰ ਵਿੱਚ ਅਪਣਾਏ ਜਾਣ ਵਾਲੇ ਕਈ ਤਰੀਕੇ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਵੀ ਕਰਦੇ ਹਨ।

ਜੋ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੁੰਦੇ। ਹੁਣ ਇਥੇ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਔਰਤ ਵੱਲੋਂ ਆਪਣੇ ਬੱਚੇ ਨੂੰ ਦੋ ਵਾਰ ਜਨਮ ਦਿੱਤਾ ਗਿਆ ਹੈ ਜਿਥੇ ਇਕ ਚਮਤਕਾਰ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਫਲੋਰੀਡਾ ਦੀ ਰਹਿਣ ਵਾਲੀ ਇਕ ਜੈਡੇਨ ਐਸਲੇ ਨਾਮ ਦੀ ਔਰਤ ਵੱਲੋਂ ਆਪਣੇ ਬੱਚੇ ਨੂੰ ਦੋ ਵਾਰ ਜਨਮ ਦਿੱਤਾ ਗਿਆ ਹੈ। ਇਹ ਖ਼ਬਰ ਜਿੱਥੇ ਸੋਸ਼ਲ ਮੀਡੀਆ ਤੇ ਸਭ ਪਾਸੇ ਫੈਲ ਗਈ ਹੈ ਉਥੇ ਹੀ ਲੋਕ ਹੈਰਾਨ ਵੀ ਹਨ।

ਦੱਸਿਆ ਗਿਆ ਹੈ ਕਿ ਜਿੱਥੇ ਗਰਭ ਵਿੱਚ ਪਲ ਰਹੇ ਬੱਚੇ ਦੀ ਰੀੜ੍ਹ ਦੀ ਹੱਡੀ ਦੀ ਸਮੱਸਿਆ ਪੈਦਾ ਹੋ ਰਹੀ ਸੀ। ਜਿਸ ਨੂੰ ਠੀਕ ਕਰਨ ਵਾਸਤੇ ਡਾਕਟਰਾਂ ਵੱਲੋਂ ਪਹਿਲਾਂ ਬੱਚੇ ਨੂੰ ਜਨਮ ਦਿੱਤਾ ਗਿਆ ਅਤੇ ਉਸ ਦਾ ਅਪਰੇਸ਼ਨ ਕਰਨ ਤੋਂ ਬਾਅਦ ਉਸ ਨੂੰ ਫਿਰ ਮਾਂ ਦੇ ਗਰਭ ਵਿੱਚ ਰੱਖ ਦਿੱਤਾ ਗਿਆ। ਉੱਥੇ ਹੀ ਹੁਣ 11 ਹਫ਼ਤਿਆਂ ਤੋਂ ਬਾਅਦ ਮਾਂ ਵੱਲੋਂ ਦੁਬਾਰਾ ਆਪਣੇ ਬੱਚੇ ਨੂੰ ਜਨਮ ਦਿੱਤਾ ਗਿਆ ਹੈ। ਜਿੱਥੇ ਹੁਣ ਬੱਚੇ ਦੀ ਰੀੜ੍ਹ ਦੀ ਹੱਡੀ ਬਿਲਕੁਲ ਠੀਕ ਹੈ ਅਤੇ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਹੈ।

ਦੁਨੀਆ ਵਿੱਚ ਇਹ ਪਹਿਲਾਂ ਅਜਿਹਾ ਮਾਮਲਾ ਹੈ ਜਿੱਥੇ ਮਾਂ ਵੱਲੋਂ ਆਪਣੇ ਬੱਚੇ ਨੂੰ ਦੋ ਵਾਰ ਜਨਮ ਦਿੱਤਾ ਗਿਆ ਹੈ। ਓਥੇ ਹੀ ਜਨਮ ਦੇਣ ਵਾਲੀ ਮਾਂ ਵੱਲੋਂ ਵੀ ਇਸ ਦੀ ਇਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ ਅਤੇ ਆਪਣਾ ਅਨੁਭਵ ਸਾਝਾ ਕੀਤਾ ਗਿਆ ਹੈ।




error: Content is protected !!