=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਪਤੀ ਰੋਹਨਪ੍ਰੀਤ ਹੋਟਲ ਚੋਰੀ ਮਾਮਲੇ ਚ ਆਈ ਹੁਣ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਸਾਡੇ ਦੇਸ਼ ਅੰਦਰ ਸੈਲੇਬ੍ਰਿਟੀਜ਼ ਹਮੇਸ਼ਾ ਤੋਂ ਹੀ ਚਰਚਾ ਦਾ ਵਿਸ਼ਾ ਰਹੇ ਹਨ। ਜਿਥੇ ਉਨ੍ਹਾਂ ਵੱਲੋਂ ਕੀਤੀਆਂ ਜਾਂਦੀਆਂ ਹਰਕਤਾਂ ਕਾਰਨ ਉਹ ਲੋਕਾਂ ਦੀਆਂ ਨਜ਼ਰਾਂ ਵਿੱਚ ਆ ਜਾਂਦੇ ਹਨ ਉਥੇ ਹੀ ਉਨ੍ਹਾਂ ਦੇ ਨਾਲ ਵਾਪਰਨ ਵਾਲੀਆਂ ਕੁਝ ਘਟਨਾਵਾਂ ਕਾਰਨ ਵੀ ਉਹ ਖਬਰਾਂ ਦੀਆਂ ਸੁਰਖੀਆਂ ਬਣ ਜਾਂਦੇ ਹਨ। ਪਰ ਕਈ ਵਾਰ ਕੁਝ ਅਜਿਹਾ ਵੀ ਵਾਪਰ ਜਾਂਦਾ ਹੈ ਜਿਸ ਕਾਰਨ ਇਨ੍ਹਾਂ ਸੈਲੇਬ੍ਰਿਟੀਜ਼ ਨੂੰ ਵੀ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਵੇਲੇ ਦੀ ਇਕ ਖ਼ਬਰ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਉਨ੍ਹਾਂ ਦੇ ਪਤੀ ਰੋਹਨਪ੍ਰੀਤ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਇਨ੍ਹਾਂ ਦਾ ਆਈਫੋਨ, ਆਈਪੈਡ, ਐਪਲ ਵਾਚ ਅਤੇ ਹੀਰੇ ਦੀ ਕੀਮਤ ਅੰਗੂਠੀ ਚੋਰੀ ਕਰ ਲਈ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਪੈਂਦੇ ਮਸ਼ਹੂਰ ਰਿਜ਼ੋਰਟ ਹੋਟਲ ਵਿਸਕੋ ਦੀ ਹੈ ਜਿੱਥੇ ਇਹ ਚੋਰੀ ਦੀ ਵਾਰਦਾਤ ਹੋਈ। ਪੁਲਿਸ ਨੇ ਮੌਕੇ ਉਪਰ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੁਝ ਸਮਾਨ ਬਰਾਮਦ ਵੀ ਕਰ ਲਿਆ ਹੈ। ਦੱਸਿਆ ਗਿਆ ਹੈ ਕਿ 13 ਮਈ ਦੀ ਰਾਤ ਨੂੰ ਰੋਹਨਪ੍ਰੀਤ ਆਪਣੇ ਕੁਝ ਦੋਸਤਾਂ ਦੇ ਨਾਲ ਮੰਡੀ ਤੋਂ ਕਰੀਬ 2 ਕਿਲੋਮੀਟਰ ਦੂਰ ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ ਉੱਪਰ ਬਣੇ ਹੋਏ ਵਿਸਕੋ ਰਿਜ਼ੋਰਟ ਐਂਡ ਹੋਟਲ ਵਿਚ ਰੁਕੇ ਸਨ ਅਤੇ ਰਾਤ ਸਮੇਂ ਕੋਈ ਉਨ੍ਹਾਂ ਦੇ ਕਮਰੇ ਵਿਚ ਆਇਆ ਅਤੇ ਉਨ੍ਹਾਂ ਦਾ ਸਮਾਨ ਚੋਰੀ ਕਰ ਕੇ ਲੈ ਗਿਆ।

ਜਦੋਂ ਇਸ ਘਟਨਾ ਦਾ ਪਤਾ ਰੋਹਨਪ੍ਰੀਤ ਦੇ ਦੋਸਤ ਨੂੰ ਲੱਗਾ ਤਾਂ ਉਨ੍ਹਾਂ ਨੇ ਹੋਟਲ ਮੈਨੇਜਰ ਨੂੰ ਤੁਰੰਤ ਇਸ ਦੀ ਸੂਚਨਾ ਦੇ ਦਿੱਤੀ। ਜਿਸ ਤੋਂ ਬਾਅਦ ਪੁਲਸ ਸਵੇਰੇ ਹੋਟਲ ਪਹੁੰਚੀ ਅਤੇ ਸਾਰੇ ਕਰਮਚਾਰੀਆਂ ਦੇ ਬਿਆਨ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਸੇ ਮੌਕੇ ਹੋਟਲ ਦੇ ਵਿੱਚ ਬਰਤਨ ਸਾਫ ਕਰਨ ਅਤੇ ਹੋਰ ਮਾਮੂਲੀ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਇਸ ਚੋਰੀ ਦੇ ਦੋਸ਼ ਹੇਠ ਕਾਬੂ ਕਰ ਲਿਆ ਗਿਆ ਅਤੇ ਸਖ਼ਤੀ ਨਾਲ ਪੁੱਛ-ਗਿੱਛ ਉੱਪਰ ਸਮਾਨ ਦੀ ਬਰਾਮਦੀ ਵੀ ਕਰ ਲਈ ਗਈ। ਇਸ ਸੰਬੰਧੀ ਐੱਸ ਪੀ ਮੰਡੀ ਸ਼ਾਲਿਨੀ ਅਗਨੀਹੋਤਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਡਾਇਮੰਡ ਰਿੰਗ ਵੀ ਜਲਦ ਹੀ ਲੱਭ ਲਈ ਜਾਵੇਗੀ।




error: Content is protected !!