=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਬਾਰੇ ਆਈ ਵੱਡੀ ਮਾੜੀ ਖਬਰ ਹੋਣ ਵਾਲੇ ਸ਼ੋਅ ਨੂੰ ਲੈ ਕੇ ਹੋ ਗਿਆ ਇਸ ਕਾਰਨ ਵਿਰੋਧ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪੰਜਾਬੀ ਸਿੰਗਰਾਂ ਵੱਲੋਂ ਇੱਕ ਤੋਂ ਇੱਕ ਸੁਪਰਹਿੱਟ ਗੀਤ ਦਿੱਤੇ ਜਾਂਦੇ ਹਨ ਉੱਥੇ ਹੀ ਕਈ ਵਾਰ ਇਨ੍ਹਾਂ ਗੀਤਾਂ ਕਾਰਨ ਸਿੰਗਰਾਂ ਦਾ ਕਾਫ਼ੀ ਵਿਰੋਧ ਵੀ ਹੁੰਦਾ ਹੈ । ਗੱਲ ਕੀਤੀ ਜਾਵੇ ਜੇਕਰ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਤਾਂ ਸਿੱਧੂ ਮੂਸੇਵਾਲਾ ਵੱਲੋਂ ਜਿੱਥੇ ਸਮੇਂ ਸਮੇਂ ਤੇ ਆਪਣੇ ਫੈਨਸ ਦੇ ਲਈ ਸੁਪਰ ਡੁਪਰ ਹਿੱਟ ਗੀਤ ਗਾਏ ਜਾਂਦੇ ਹਨ । ਉਥੇ ਹੀ ਕਈ ਵਾਰ ਉਨ੍ਹਾਂ ਦਾ ਉਨ੍ਹਾਂ ਦੇ ਗੀਤਾਂ ਨੂੰ ਲੈ ਕੇ ਕਾਫੀ ਜ਼ਰੂਰੀ ਹੁੰਦਾ ਹੈ । ਇਸੇ ਵਿਚਕਾਰ ਹੁਣ ਪੰਜਾਬੀ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੀ ਹੋਈ ਇੱਕ ਵੱਡੀ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਹੋਣ ਵਾਲੇ ਸ਼ੋਅ ਨੂੰ ਲੈ ਕੇ ਭਾਰੀ ਵਿਰੋਧ ਹੋ ਰਿਹਾ ਹੈ ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਇਨ੍ਹੀਂ ਦਿਨੀਂ ਆਪਣੇ ਇਕ ਸ਼ੋਅ ਨੂੰ ਲੈ ਕੇ ਕਾਫੀ ਸੁਰਖੀਆਂ ਵਿਚ ਹਨ ਅਤੇ ਚਾਰ ਜੂਨ ਨੂੰ ਸਿੱਧੂ ਮੁਸੇਵਾਲਾ ਦਾ ਗੁਰੂਗ੍ਰਾਮ ਵਿਖੇ ਇਕ ਸ਼ੋਅ ਹੋਣ ਜਾ ਰਿਹਾ ਹੈ , ਜਿਸ ਨੂੰ ਲੈ ਕੇ ਹੁਣ ਤੋਂ ਹੀ ਵਿਰੋਧ ਸ਼ੁਰੂ ਹੋ ਚੁੱਕਿਆ ਹੈ । ਲੋਕਾਂ ਦਾ ਕਹਿਣਾ ਹੈ ਕਿ ਸਿੱਖ ਕੌਮ ਦੀ ਛਾਤੀ ਤੇ 4ਜੂਨ 1984ਨੂੰ ਹਮਲਾ ਹੋਇਆ ਹੈ ਤੇ ਸਿੱਧੂ ਮੂਸੇਵਾਲਾ ਉਸੇ ਦਿਨ ਬੱਕਰਾ ਬੁਲਾ ਕੇ ਸਾਡੇ ਜ਼ਖਮਾਂ ਨੂੰ ਕੁਰੇਦ ਰਿਹਾ ਹੈ । ਇਸ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਪੋਸਟਾਂ ਵੀ ਖੂਬ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਤਿੰਦਰ ਸਰਤਾਜ ਦਾ ਵਿਰੋਧ ਹੋ ਰਿਹਾ ਸੀ ਪਰ ਸਤਿੰਦਰ ਸਰਤਾਜ ਨੇ ਤਿੰਨ ਤੇ ਪੰਜ ਵਾਲੇ ਆਪਣੇ ਸ਼ੋਅ ਰੱਦ ਕਰ ਦਿੱਤੇ । ਇਸ ਲਈ ਮਾਫ਼ੀ ਵੀ ਉਨ੍ਹਾਂ ਵੱਲੋਂ ਮੰਗੀ ਗਈ ਹੈ । ਇੰਨਾ ਹੀ ਨਹੀਂ ਸਗੋਂ ਪੰਜਾਬੀ ਫ਼ਿਲਮ ਪੋਸਤੀ ਤਿੱਨ ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਸੀ ਪਰ ਇਸ ਫ਼ਿਲਮ ਦੀ ਰਿਲੀਜ਼ ਡੇਟ ਵੀ ਅੱਗੇ ਵਧਾ ਦਿੱਤੀ ਗਈ ਹੈ ਅਤੇ ਹੁਣੇ ਇਹ ਫ਼ਿਲਮ 17 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ ।

ਹੁਣ ਲੋਕਾਂ ਵੱਲੋਂ ਸਿੱਧੂ ਮੂਸੇਵਾਲਾ ਦੇ ਸ਼ੋਅ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਫਿਲਹਾਲ ਸਿੱਧੂ ਮੂਸੇਵਾਲੇ ਤਾਂ ਇਸ ਬਾਬਤ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ । ਹੁਣ ਦੇਖਣਾ ਬੇਹੱਦ ਦਿਲਚਸਪ ਹੋਵੇਗਾ ਕਿ ਸਿੱਧੂ ਮੂਸੇਵਾਲਾ ਆਪਣੇ ਸ਼ੋਅ ਨੂੰ ਰੱਦ ਕਰਦੇ ਹਨ ਜਾਂ ਫਿਰ ਨਹੀਂ ।




error: Content is protected !!