ਆਈ ਤਾਜ਼ਾ ਵੱਡੀ ਖਬਰ

ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕ ਵੱਲੋਂ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ,ਤੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਜਿੱਥੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਉਥੇ ਹੀ ਕਈ ਪਰਿਵਾਰਾ ਵਿੱਚ ਸੋਗ ਦੀ ਲਹਿਰ ਫੈਲ ਗਈ ਜਦੋਂ ਮਾਨਸਿਕ ਪ੍ਰੇਸ਼ਾਨੀ ਕਾਰਨ ਕਈ ਪਰਿਵਾਰਾਂ ਵਿੱਚ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਵੀ ਅੰਜਾਮ ਦਿੱਤਾ ਜਾਂਦਾ ਹੈ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਪਰ ਬਹੁਤ ਸਾਰੇ ਲੋਕਾਂ ਵੱਲੋਂ ਘਰੇਲੂ ਵਿਵਾਦ ਦੇ ਚਲਦਿਆਂ ਹੋਇਆਂ ਵੀ ਪਤੀ-ਪਤਨੀ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜੇ ਹੋ ਜਾਂਦੇ ਹਨ। ਹੁਣ ਪੰਜਾਬ ਵਿਚ ਏਥੇ ਪਿਓ ਵਲੋ ਪੁੱਤਰਾਂ ਨੂੰ ਸਵਾ ਕੇ ਪਤਨੀ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ ਜਿੱਥੇ ਹੱਸਦਾ ਵੱਸਦਾ ਘਰ ਉੱਜੜ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਿਲ੍ਹਾ ਬਰਨਾਲਾ ਤੇ ਅਧੀਨ ਆਉਣ ਵਾਲੇ ਪਿੰਡ ਰੁੜੇਕੇ ਕਲਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਇਕ ਪਤੀ ਵੱਲੋਂ ਆਪਣੀ ਪਤਨੀ ਨੂੰ ਉਸ ਸਮੇਂ ਮੌਤ ਦੇ ਘਾਟ ਉਤਾਰਿਆ ਗਿਆ ਜਦੋਂ ਰਾਤ ਨੂੰ ਉਸ ਵੱਲੋਂ ਆਪਣੇ ਦੋ ਪੁੱਤਰਾਂ ਨੂੰ ਨੀਂਦ ਦੀਆਂ ਗੋਲ਼ੀਆ ਦੇ ਕੇ ਸੁਆ ਦਿੱਤਾ ਗਿਆ।

ਦੋਨੋਂ ਬੱਚੇ ਜਿਥੇ ਬੇਹੋਸ਼ ਹੋ ਗਏ ਉੱਥੇ ਹੀ ਦੋਸ਼ੀ ਸੁਖਵਿੰਦਰ ਸਿੰਘ ਵੱਲੋਂ ਆਪਣੀ ਪਤਨੀ ਭੋਲੀ ਦੇਵੀ ਦਾ ਗਲਾ ਘੁੱਟ ਕੇ ਮਾਰ ਦਿੱਤਾ ਗਿਆ। ਜਿਸ ਪਿੱਛੋਂ ਉਸ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਅਤੇ ਉਸ ਵੱਲੋਂ ਮੋਟਰਸਾਈਕਲ ਤੇ ਚੜ੍ਹਕੇ ਪੱਖੇ ਨਾਲ ਰੱਸਾ ਬੰਨ ਕੇ ਫਾਹਾ ਲੈ ਲਿਆ ਗਿਆ। ਇਸ ਘਟਨਾ ਦੀ ਜਾਣਕਾਰੀ ਮ੍ਰਿਤਕਾਂ ਭੋਲੀ ਦੇ ਪੇਕਿਆਂ ਨੂੰ ਵੀ ਦੇ ਦਿੱਤੀ ਗਈ ਹੈ।

ਉਥੇ ਹੀ ਪੁਲਿਸ ਵੱਲੋਂ ਜਿਥੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਦੱਸਿਆ ਗਿਆ ਹੈ ਕਿ ਦੋਸ਼ੀ ਆਪਣੀ ਪਤਨੀ ਉੱਪਰ ਸ਼ੱਕ ਕਰਦਾ ਸੀ ਜਿਸ ਦੇ ਚਲਦਿਆਂ ਹੋਇਆਂ ਉਸ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

Home ਤਾਜਾ ਜਾਣਕਾਰੀ ਪੰਜਾਬ ਚ ਇਥੇ ਪਿਓ ਵਲੋਂ 2 ਪੁੱਤਰਾਂ ਨੂੰ ਸਵਾ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਹੱਸਦਾ ਵਸਦਾ ਘਰ ਉਜੜਿਆ

ਤਾਜਾ ਜਾਣਕਾਰੀ
ਪੰਜਾਬ ਚ ਇਥੇ ਪਿਓ ਵਲੋਂ 2 ਪੁੱਤਰਾਂ ਨੂੰ ਸਵਾ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਹੱਸਦਾ ਵਸਦਾ ਘਰ ਉਜੜਿਆ
ByadminMay 26, 2022Comments Off on ਪੰਜਾਬ ਚ ਇਥੇ ਪਿਓ ਵਲੋਂ 2 ਪੁੱਤਰਾਂ ਨੂੰ ਸਵਾ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਹੱਸਦਾ ਵਸਦਾ ਘਰ ਉਜੜਿਆ
Previous Postਪਿੰਡ ਦੇ ਮੁੰਡਿਆਂ ਨੇ ਪਾਇਆ ਟਾਈਮ, ਦੋਸਤ ਨਾਲ ਗਏ 16 ਸਾਲਾਂ ਮੁੰਡੇ ਦੀ ਹੋਈ ਦਰਦਨਾਕ ਮੌਤ, ਤਾਜਾ ਵੱਡੀ ਖਬਰ
Next Postਚੋਟੀ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਕਰਮਜੀਤ ਅਨਮੋਲ ਬਾਰੇ ਆਈ ਵੱਡੀ ਖਬਰ, ਮਿਲ ਰਹੀਆਂ ਵਧਾਈਆਂ