=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਮਾਮਲੇ ਚ ਕੋਰਟ ਚੋ ਆ ਗਈ ਵੱਡੀ ਤਾਜਾ ਖ਼ਬਰ

ਆਈ ਤਾਜ਼ਾ ਵੱਡੀ ਖਬਰ 

ਫਿਲਮੀ ਖੇਤਰ ਦੀ ਗੱਲ ਕੀਤੀ ਜਾਵੇ ਤਾਂ ਫ਼ਿਲਮੀ ਖੇਤਰ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਆਪਣੇ ਫ਼ਿਲਮੀ ਕੈਰੀਅਰ ਦੀ ਸ਼ੁਰੂਆਤ ਵਿੱਚ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਅਤੇ ਇਸ ਮੁਕਾਮ ਤੱਕ ਪਹੁੰਚਣ ਵਾਸਤੇ ਉਨ੍ਹਾਂ ਨੂੰ ਵੱਖ-ਵੱਖ ਮੁਸੀਬਤਾਂ ਦਾ ਸਾਹਮਣਾ ਕਰਦੇ ਹੋਏ ਇਸ ਮੁਕਾਮ ਤੱਕ ਪਹੁੰਚਣ ਵਿਚ ਸਫਲਤਾ ਹਾਸਲ ਹੋਈ ਹੈ। ਜਿਥੇ ਫ਼ਿਲਮੀ ਹਸਤੀਆਂ ਵੱਲੋਂ ਬਹੁਤ ਸਾਰੀਆਂ ਸੁਪਰ-ਡੁਪਰ ਹਿੱਟ ਫ਼ਿਲਮ ਫ਼ਿਲਮ ਇੰਡਸਟਰੀ ਨੂੰ ਦਿੱਤੀਆਂ ਗਈਆਂ ਹਨ ਉਥੇ ਹੀ ਉਨ੍ਹਾਂ ਦੀ ਅਦਾਕਾਰੀ ਨੂੰ ਲੈ ਕੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਦੇਸ਼ਾਂ ਦੇ ਵਿਚ ਉਨ੍ਹਾਂ ਦੀ ਤਾਰੀਫ਼ ਵੀ ਕੀਤੀ ਜਾਂਦੀ ਹੈ।

ਜਿੱਥੇ ਅਜਿਹੇ ਫ਼ਿਲਮੀ ਹਸਤੀਆਂ ਨੂੰ ਲੈ ਕੇ ਕਈ ਖ਼ਬਰ ਸਾਹਮਣੇ ਆ ਜਾਂਦੇ ਹਨ, ਉਥੇ ਹੀ ਉਨ੍ਹਾਂ ਦੇ ਪਰਿਵਾਰ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਅਕਸਰ ਹੀ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ। ਹੁਣ ਚੋਟੀ ਦੇ ਮਸ਼ਹੂਰ ਬਾਲੀਵੁੱਡ ਐਕਟਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਦੇ ਕੋਰਟ ਮਾਮਲੇ ਵਿੱਚ ਇੱਕ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਸਾਲ ਜਿੱਥੇ ਦੋ ਅਕਤੂਬਰ ਦੀ ਰਾਤ ਨੂੰ ਫ਼ਿਲਮ ਅਭਿਨੇਤਾ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਐਂਨ ਸੀ ਬੀ ਵੱਲੋਂ ਮੁੰਬਈ ਤੋਂ ਗੋਆ ਜਾ ਰਹੇ ਕਰੂਜ਼ ਤੇ ਛਾਪੇਮਾਰੀ ਦੌਰਾਨ ਡਰੱਗ ਮਾਮਲੇ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।

ਜਿੱਥੇ ਉਸ ਉਪਰ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦੇ ਨਾਲ ਸੰਪਰਕ ਕਰਨ, ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ, ਅਤੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ਲਗਾਏ ਗਏ ਸਨ। ਜਿਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਉਸ ਸਮੇਂ ਕਰੂਜ਼ ਉਪਰ ਡਰੱਗ ਪਾਰਟੀ ਚੱਲ ਰਹੀ ਸੀ। ਜਿਸ ਤੋਂ ਬਾਅਦ ਆਰੀਅਨ ਖਾਨ ਦੀ ਜ਼ਮਾਨਤ ਨੂੰ ਲੈ ਕੇ ਵੀ ਕਾਫ਼ੀ ਹੰਗਾਮਾ ਹੁੰਦਾ ਹੋਇਆ ਸਭ ਵੱਲੋਂ ਵੇਖਿਆ ਗਿਆ ਸੀ ਅਤੇ ਉਸ ਨੂੰ ਜ਼ਮਾਨਤ ਬੰਬੇ ਹਾਈ ਕੋਰਟ ਵਿੱਚ ਅਰਜ਼ੀ ਦਾਖਲ ਕਰਨੀ ਪਈ ਸੀ ਜਿੱਥੇ ਪਹਿਲਾਂ ਹੇਠਲੀ ਅਦਾਲਤ ਵੱਲੋਂ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਸੀ।

ਇਸ ਮਾਮਲੇ ਵਿੱਚ ਜਿੱਥੇ ਵੀ ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਉੱਥੇ ਹੀ 30 ਅਕਤੂਬਰ ਨੂੰ ਆਰੀਆ ਨੂੰ ਜੇਲ੍ਹ ਤੋਂ ਰਿਹਾ ਕੀਤਾ ਗਿਆ ਸੀ ਜਦਕਿ ਬੰਬੇ ਹਾਈਕੋਰਟ ਵੱਲੋਂ 28 ਅਕਤੂਬਰ ਨੂੰ ਹੀ ਉਸ ਨੂੰ ਜ਼ਮਾਨਤ ਦਿੱਤੀ ਗਈ ਸੀ। ਪਰ ਹੁਣ ਫੇਰ ਆਰ ਐਂ ਸੀ ਬੀ ਵੱਲੋਂ ਕਲੀਨ ਚਿੱਟ ਦੇ ਦਿੱਤੀ ਗਈ ਹੈ ਜਿੱਥੇ ਉਸ ਨੂੰ ਰਾਹਤ ਮਿਲਦੀ ਵਿਖਾਈ ਨਹੀਂ ਦੇ ਰਹੀ। ਜਦ ਕਿ ਪਹਿਲਾਂ ਉਸਦੇ ਬੇਗੁਨਾਹ ਹੋਣ ਦੀ ਪੁਸ਼ਟੀ ਕੀਤੇ ਜਾਣ ਦੇ ਸਾਰੇ ਸਬੂਤ ਹੋਣ ਦੀ ਗੱਲ ਵੀ ਆਖੀ ਜਾ ਰਹੀ ਸੀ।




error: Content is protected !!