=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਰੀਕਾ ਤੋਂ ਆਈ ਵੱਡੀ ਮਾੜੀ ਖ਼ਬਰ, ਘਰ ਚ ਹੋਇਆ ਜਬਰਦਸਤ ਧਮਾਕਾ- 4 ਲੋਕਾਂ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਵਾਪਰਨ ਵਾਲੀਆਂ ਘਟਨਾਵਾਂ ਦੇ ਵਿਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਅਜਿਹੇ ਹਾਦਸੇ ਕਈ ਲੋਕਾਂ ਦੇ ਮਨਾਂ ਵਿਚ ਡਰ ਪੈਦਾ ਕਰ ਦਿੰਦੇ ਹਨ। ਪਹਿਲੇ ਵੀ ਕਰੋਨਾ ਦੇ ਕਾਰਨ ਜਿੱਥੇ ਸਾਰੇ ਦੇਸ਼ਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਕੋਈ ਵੀ ਦੇਸ਼ ਵਿਚ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ ਹੈ। ਸਾਰੇ ਦੇਸ਼ਾਂ ਵੱਲੋਂ ਜਿੱਥੇ ਕਰੋਨਾ ਪਾਬੰਦੀਆਂ ਅਤੇ ਟੀਕਾਕਰਨ ਮੁਹਿੰਮ ਦਾ ਆਗਾਜ਼ ਕੀਤਾ ਗਿਆ ਸੀ ਜਿਸ ਨਾਲ ਕਾਬੂ ਪਾਇਆ ਜਾ ਸਕੇ। ਉਥੇ ਹੀ ਇਕ ਤੋਂ ਬਾਅਦ ਇਕ ਬਹੁਤ ਸਾਰੇ ਅਜਿਹੇ ਹਾਦਸੇ ਵਾਪਰਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਤੋਂ ਕਈ ਅਜਿਹੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਹੁਣ ਅਮਰੀਕਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਜਬਰਦਸਤ ਧਮਾਕਾ ਹੋਇਆ ਹੈ ਅਤੇ 4 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਤੋਂ ਸਾਹਮਣੇ ਆਈ ਹੈ ਜਿੱਥੇ ਸੂਬੇ ਪੈਨਸਿਲਵੇਨੀਆ ਵਿੱਚ ਪੋਟਸਟਾਊਨ ਵਿਖੇ 1 ਮੰਦਭਾਗੀ ਘਟਨਾ ਵਾਪਰੀ ਹੈ ਜਿੱਥੇ ਘਰ ਵਿਚ ਹੋਏ ਧਮਾਕੇ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ।

ਦੱਸਿਆ ਗਿਆ ਹੈ ਕਿ ਇਸ ਹਾਦਸੇ ਦੇ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਜੋ ਲੋਕ ਅਜੇ ਵੀ ਲਾਪਤਾ ਹਨ। ਜਿੱਥੇ ਇਸ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਇਸ ਹਾਦਸੇ ਵਿਚ ਮਰਨ ਅਤੇ ਜ਼ਖਮੀ ਹੋਣ ਵਾਲੇ ਲੋਕਾਂ ਦੇ ਨਾਵਾਂ ਸਬੰਧੀ ਪੁਲਿਸ ਵੱਲੋਂ ਕੀਤਾ ਗਿਆ ਕੋਈ ਵੀ ਖੁਲਾਸਾ ਸਾਹਮਣੇ ਨਹੀਂ ਆਇਆ ਹੈ।

ਉਥੇ ਹੀ ਧਮਾਕੇ ਦੇ ਹੋਣ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਧਮਾਕਾ ਕਿਸ ਕਾਰਨ ਹੋਇਆ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਵੀਰਵਾਰ ਦੀ ਰਾਤ ਨੂੰ ਅੱਠ ਵਜੇ ਦੇ ਕਰੀਬ ਵਾਪਰਿਆ ਹੈ ਜਿਥੇ ਇਕ ਘਰ ਵਿਚ ਜ਼ੋਰਦਾਰ ਧਮਾਕਾ ਹੋਇਆ ਹੈ। ਜਿੱਥੇ ਇਸ ਹਾਦਸੇ ਦੇ ਵਿਚ ਚਾਰ ਲੋਕਾਂ ਦੀ ਮੌਤ ਹੋਈ ਹੈ ਉਥੇ ਹੀ ਦੋ ਜ਼ਖ਼ਮੀਆਂ ਨੂੰ ਵੀ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ।




error: Content is protected !!