=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮੂਸੇਵਾਲਾ ਕਤਲ ਕਾਂਡ ਮਾਮਲੇ ਚ ਪੁਲਿਸ ਨੇ 6 ਲੋਕਾਂ ਨੂੰ ਹਿਰਾਸਤ ‘ਚ ਲਿਆ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਦੇ ਜਿਲਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਅੱਜ ਵਾਪਰੀ ਮੰਦਭਾਗੀ ਘਟਨਾ ਨੇ ਜਿਥੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਸੁਣਦੇ ਹੀ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਗਏ ਹਨ ਅਤੇ ਉਸਦੇ ਪ੍ਰਸੰਸਕਾ ਨੂੰ ਅਜਿਹਾ ਵੱਡਾ ਧੱਕਾ ਲੱਗਾ ਹੈ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਦੀਆਂ ਅੱਖਾਂ ਇਸ ਸਮੇਂ ਨਮ ਵੇਖੀਆਂ ਜਾ ਰਹੀਆਂ ਹਨ। ਇਸ ਮੰਦਭਾਗੀ ਘਟਨਾ ਦੀ ਜਿੱਥੇ ਸਾਰੇ ਲੋਕਾਂ ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾ ਰਹੀ ਹੈ। ਉਥੇ ਹੀ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਇਸ ਤਰ੍ਹਾਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣਾ ਬਹੁਤ ਸਾਰੇ ਮਾਪਿਆਂ ਦੇ ਦਿਲ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਵੀ ਪੈਦਾ ਕਰ ਰਿਹਾ ਹੈ।

ਸਿੱਧੂ ਮੂਸੇਵਾਲਾ ਉਪਰ ਜਿਥੇ ਏ ਕੇ 47 ਦੇ ਨਾਲ ਹਮਲਾ ਕੀਤਾ ਗਿਆ। ਉਥੇ ਹੀ ਇਸ ਘਟਨਾ ਦੀ ਜਿੰਮੇਵਾਰੀ ਕੈਨੇਡਾ ਰਹਿੰਦੇ ਹੋਏ ਗੈਂਗਸਟਰ ਗੋਲਡੀ ਬਰਾੜ ਵੱਲੋਂ ਲਈ ਗਈ ਹੈ। ਹੁਣ ਮੂਸੇਵਾਲਾ ਕਤਲ ਕਾਂਡ ਮਾਮਲੇ ਚ ਪੁਲਿਸ ਨੇ 6 ਲੋਕਾਂ ਨੂੰ ਹਿਰਾਸਤ ‘ਚ ਲਿਆ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਿੱਧੂ ਮੂਸੇ ਵਾਲਾ ਕਤਲ ਕਾਂਡ ਦੇ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਇਸ ਮਾਮਲੇ ਨਾਲ ਜੁੜੇ ਹੋਏ ਦੋਸ਼ੀਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਘਟਨਾ ਨੂੰ ਲੈ ਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਇਸ ਮਾਮਲੇ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਇਕ ਸਿੱਟ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ ਜਿਸ ਦੇ ਤਹਿਤ ਇਸ ਨੂੰ ਅੰਜਾਮ ਦੇਣ ਵਾਲੀਆਂ ਗੱਡੀਆਂ ਵਿਚ ਸਵਾਰ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ।

ਪੁਲਿਸ ਵੱਲੋਂ ਜਿੱਥੇ ਇਨ੍ਹਾਂ 6 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਉਥੇ ਹੀ ਇਸ ਮਾਮਲੇ ਨੂੰ ਲੈ ਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਜਿੱਥੇ ਗੱਡੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਉਥੇ ਹੀ ਇਨ੍ਹਾਂ ਗੱਡੀਆਂ ਦੇ ਨੰਬਰ ਦਿੱਲੀ ਦੇ ਦੱਸੇ ਜਾ ਰਹੇ ਹਨ ਅਤੇ ਹਿਰਾਸਤ ਵਿੱਚ ਲਏ ਗਏ ਲੋਕ ਇਹਨਾਂ ਨਜ਼ਦੀਕ ਪਿੰਡਾਂ ਦੇ ਨਹੀਂ ਦੱਸਿਆ ਜਾ ਰਹੇ।




error: Content is protected !!