=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੀ ਮੌਤ ਤੋਂ ਬਾਅਦ ਮੂੰਹਬੋਲੀ ਭੈਣ ਅਫਸਾਨਾ ਖਾਨ ਹੋਈ ਭਾਵੁਕ, ਰੋ ਰੋ ਬਿਆਨ ਕੀਤਾ ਦਰਦ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਜਿੱਥੇ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਹਾਦਸੇ ਨੇ ਜਿੱਥੇ ਪੂਰੀ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਇਸ ਹਾਦਸੇ ਨੂੰ ਸੁਣ ਕੇ ਹਰ ਇਕ ਅੱਖ ਨਮ ਹੈ। 29 ਮਈ ਦੀ ਸ਼ਾਮ ਨੂੰ ਜਦੋਂ ਸਿੱਧੂ ਆਪਣੇ ਕੁਝ ਦੋਸਤਾਂ ਦੇ ਨਾਲ ਆਪਣੀ ਬੀਮਾਰ ਮਾਸੀ ਨੂੰ ਮਿਲਣ ਲਈ ਉਸਦੇ ਘਰ ਜਾ ਰਿਹਾ ਸੀ। ਉਸ ਸਮੇਂ ਉਹ ਆਪਣੀ ਥਾਰ ਜੀਪ ਦੇ ਵਿੱਚ ਆਪਣੇ ਘਰ ਤੋਂ ਸਵਾਰ ਹੋ ਕੇ ਨਿਕਲਿਆ ਸੀ। ਜਦੋਂ ਉਹ ਪਿੰਡ ਜਵਾਹਰਕੇ ਵਿੱਚ ਪਹੁੰਚਿਆ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉਪਰ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ।

ਜਿੱਥੇ ਉਸ ਉਪਰ ਤਾਬੜ-ਤੋੜ ਗੋਲੀਆਂ ਚਲਾਈਆਂ ਗਈਆਂ ਉਥੇ ਹੀ ਉਸ ਦੀ ਘਟਨਾ ਸਥਾਨ ਤੇ ਮੌਤ ਹੋ ਗਈ। ਵਾਪਰੀ ਇਸ ਘਟਨਾ ਨੇ ਜਿਥੇ ਮਾਪਿਆਂ ਦੇ ਇਕਲੌਤੇ ਪੁੱਤਰ ਨੂੰ ਉਨ੍ਹਾਂ ਤੋਂ ਹਮੇਸ਼ਾ ਲਈ ਖੋਹ ਲਿਆ ਹੈ। ਉਥੇ ਹੀ ਸੰਗੀਤ ਜਗਤ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਹੁਣ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਮੂੰਹ ਬੋਲੀ ਭੈਣ ਅਫਸਾਨਾ ਖਾਨ ਭਾਵੁਕ ਹੋਈ ਹੈ ਅਤੇ ਰੋ-ਰੋ ਕੇ ਦਰਦ ਬਿਆਨ ਕੀਤਾ ਹੈ। ਅੱਜ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ ਉਥੇ ਹੀ ਉਸ ਦੀ ਮੂੰਹ ਬੋਲੀ ਭੈਣ ਅਤੇ ਗਾਇਕਾ ਅਫਸਾਨਾ ਖਾਨ ਵੱਲੋਂ ਰੋ ਰੋ ਕੇ ਰੱਬ ਅੱਗੇ ਆਪਣੇ ਭਰਾ ਨੂੰ ਵਾਪਸ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਜੋ ਹਮੇਸ਼ਾ ਹਰ ਸਾਲ ਆਪਣੇ ਇਸ ਭਰਾ ਨੂੰ ਰੱਖੜੀ ਬੰਨਦੀ ਆਈ ਸੀ ਅਤੇ ਉਸ ਦੀ ਲੰਮੀ ਉਮਰ ਲਈ ਅਰਦਾਸ ਕਰਦੀ ਸੀ। ਅੱਜ ਭਰਾ ਦੀ ਮੌਤ ਨੇ ਉਸ ਨੂੰ ਪੂਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਹੈ। ਜਿੱਥੇ ਸੋਸ਼ਲ ਮੀਡੀਆ ਤੇ ਉਸ ਵੱਲੋਂ ਪੋਸਟ ਸਾਂਝੀਆਂ ਕੀਤੀਆਂ ਗਈਆਂ ਹਨ ਅਤੇ ਆਪਣਾ ਦਰਦ ਵੀ ਰੋ ਰੋ ਕੇ ਸਾਂਝਾ ਕੀਤਾ ਜਾ ਰਿਹਾ ਹੈ।

ਉਥੇ ਹੀ ਉਸ ਨੇ ਲਿਖਿਆ ਹੈ ਕਿ ਸਭ ਕੁਝ ਖਤਮ ਹੋ ਗਿਆ ਹੈ ਹੁਣ ਸਾਡਾ ਭਰਾ ਕਦੇ ਵਾਪਸ ਨਹੀਂ ਆਵੇਗਾ ਦਿਲ ਵਿਚ ਹਮੇਸ਼ਾ ਰਹੇਗਾ। ਉਥੇ ਹੀ ਉਸ ਨੇ ਰੱਬ ਅੱਗੇ ਆਪਣੇ ਭਰਾ ਨੂੰ ਵਾਪਸ ਕੀਤੇ ਜਾਣ ਦੀ ਮੰਗ ਕੀਤੀ ਹੈ। ਉਸ ਨੇ ਕਿਹਾ ਕਿ ਲੱਖਾਂ ਹੀ ਮਿਲ ਜਾਣਗੇ ਪਰ ਅਜਿਹਾ ਭਰਾ ਨਹੀਂ ਮਿਲੇਗਾ ਜੋ ਹੱਥ ਫੜ੍ਹ ਕੇ ਗੱਡੀ ਚਲਾਉਣਾ ਸਿਖਾਉਣ ਵਾਲਾ ਹੋਵੇ, ਅਜਿਹੇ ਕਿਸਮਤ ਨਾਲ ਮਿਲਦੇ ਹਨ।




error: Content is protected !!