=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਅਦਾਕਾਰਾ ਨੇ ਨੀਂਦ ਦੀਆਂ ਗੋਲੀਆਂ ਖਾ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਫ਼ਿਲਮੀ ਜਗਤ ਚ ਮਚਿਆ ਹੜਕੰਪ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਕਰੋਨਾ ਦੇ ਦੌਰ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਚਲੇ ਗਏ ਸਨ ਅਤੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਕਲਾਕਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਇਸ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕ ਮਾਨਸਿਕ ਤੌਰ ਤੇ ਪਰੇਸ਼ਾਨ ਹੋ ਗਏ ਸਨ ਤੇ ਕਈ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉੱਥੇ ਹੀ ਬਹੁਤ ਸਾਰੇ ਪਰਿਵਾਰਕ ਵਿਵਾਦਾਂ ਦੇ ਚਲਦਿਆਂ ਹੋਇਆਂ ਵੀ ਕਈ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਅਜਿਹੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਤੋਂ ਬਹੁਤ ਸਾਰੀਆਂ ਫ਼ਿਲਮਾਂ ਅਤੇ ਟੀ ਵੀ ਹਸਤੀਆਂ ਵੀ ਨਹੀਂ ਬਚ ਸਕੀਆਂ ਹਨ।

ਜਿਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਰਹੀਆਂ ਹਨ ਅਤੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਇਸ ਮਸ਼ਹੂਰ ਅਦਾਕਾਰਾ ਨੇ ਨੀਂਦ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ ਜਿਸ ਨਾਲ ਫਿਲਮੀ ਜਗਤ ਵਿਚ ਹੜਕੰਪ ਮਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤੇਲਗੂ ਟੀਵੀ ਅਦਾਕਾਰ ਮੈਥਿਲੀ ਵੱਲੋਂ ਜਿਥੇ ਨੀਂਦ ਦੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਥੇ ਹੀ ਹੁਣ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਜਿੱਥੇ ਇਸ ਅਦਾਕਾਰਾ ਦਾ ਆਪਣੇ ਪਤੀ ਦੇ ਨਾਲ ਵਿਵਾਦ ਵੀ ਚੱਲ ਰਿਹਾ ਸੀ ਅਤੇ ਇਸ ਵੱਲੋਂ ਆਪਣੇ ਪਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਦੇ ਹੋਏ ਸਿਰੀਧਰ ਰੈਡੀ ਦੇ ਖਿਲਾਫ ਅਤੇ 4 ਹੋਰ ਲੋਕਾਂ ਉਪਰ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ।

ਜਿੱਥੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਪੂਰੀ ਕੀਤੀ ਗਈ ਹੈ ਅਤੇ ਇਸ ਮਾਮਲੇ ਨੂੰ ਹੁਣ ਕਾਨੂੰਨੀ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਇਸ ਅਦਾਕਾਰਾ ਦੀ ਲੁਕੇਸ਼ਨ ਪੁਲਿਸ ਵੱਲੋਂ ਟ੍ਰੇਸ ਕੀਤੀ ਗਈ ਅਤੇ ਇਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਨਿਮਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਟੀਵੀ ਅਦਾਕਾਰਾ ਇਸ ਸਮੇਂ ਜ਼ੇਰੇ ਇਲਾਜ ਹੈ। ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਉਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਸੀ।




error: Content is protected !!