=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਨੌਜਵਾਨ ਕਾਂਗਰਸੀ ਆਗੂ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਹੋਈ ਅਚਾਨਕ ਮੌਤ,ਛਾਈ ਸੋਗ ਦੀ ਲਹਿਰ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਈਆਂ ਹਨ ਉੱਥੇ ਹੀ ਕਈ ਸਖਸ਼ੀਅਤਾਂ ਬਿਮਾਰੀ ਦੇ ਚਲਦਿਆਂ ਹੋਇਆਂ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿੱਥੇ ਕੁਝ ਲੋਕ ਕਰੋਨਾ ਦੀ ਚਪੇਟ ਵਿਚ ਆ ਕੇ,ਅਤੇ ਕੁੱਝ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਸ਼ਿਕਾਰ ਹੋਏ ਹਨ ਅਤੇ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਸ ਨੇ ਲੋਕਾਂ ਦੇ ਰੋਂਗਟੇ ਖੜੇ ਕਰ ਦਿੱਤੇ ਹਨ। ਬੀਤੇ ਦਿਨੀ ਕੀਤੇ ਸੰਗੀਤ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਉਸ ਸਮੇਂ ਪਿਆ ਜਦੋਂ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਉਪਰ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ।

ਜਿਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਸੀ। ਇਸ ਤਰ੍ਹਾਂ ਸੰਗੀਤ ਜਗਤ ਤੋਂ ਇਲਾਵਾ ਹੋਰ ਵੱਖ-ਵੱਖ ਰਾਜਨੀਤਿਕ, ਕਲਾ,ਸਾਹਿਤਕ,ਦੇ ਖੇਤਰ ਨਾਲ ਜੁੜੀਆਂ ਹੋਈਆਂ ਕਈ ਅਜਿਹੀਆਂ ਹਸਤੀਆਂ ਇਸ ਸੰਸਾਰ ਤੋਂ ਦੂਰ ਜਾ ਰਹੀਆਂ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਗਿਆ ਸੀ। ਹੁਣ ਨੌਜਵਾਨ ਕਾਂਗਰਸੀ ਆਗੂ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦੀਨਾਨਗਰ ਤੋਂ ਸਾਹਮਣੇ ਆਈ ਹੈ। ਜਿੱਥੇ ਦੀਨਾਨਗਰ ਤੋਂ ਨੌਜਵਾਨ ਕਾਂਗਰਸੀ ਆਗੂ ਕੁਲਦੀਪ ਰਾਜ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਉਂਦੇ ਹੀ ਰਾਜਨੀਤੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ।

ਦੱਸਿਆ ਗਿਆ ਹੈ ਕਿ 46 ਵਰ੍ਹਿਆਂ ਦੇ ਕੁਲਦੀਪ ਰਾਜ ਜਿੱਥੇ ਨੌਜਵਾਨ ਕਾਂਗਰਸੀ ਆਗੂ ਸਨ ਉਥੇ ਹੀ ਉਹ ਕਾਂਗਰਸੀ ਐਸ ਸੀ ਸੈੱਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਵੀ ਸਨ। ਜਿੱਥੇ ਦੀਨਾਨਗਰ ਦੇ ਵਾਰਡ ਨੰਬਰ ਚਾਰ ਕੋਠੇ ਭੀਮ ਸੈਨ ਦੇ ਰਹਿਣ ਵਾਲੇ ਨੌਜਵਾਨ ਕਾਂਗਰਸੀ ਆਗੂ ਕੁਲਦੀਪ ਰਾਜ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਸਵੇਰੇ 10 ਵਜੇ ਦੇ ਕਰੀਬ ਮੌਤ ਹੋ ਗਈ। ਉਥੇ ਹੀ ਸਭ ਲੋਕਾਂ ਵੱਲੋਂ ਇਸ ਸ਼ਾਂਤ ਸੁਭਾਅ ਅਤੇ ਹਰ ਕਿਸੇ ਨੂੰ ਖਿੜੇ ਮੱਥੇ ਮਿਲਣ ਵਾਲੇ ਕੁਲਦੀਪ ਰਾਜ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੇ ਅੰਤਿਮ ਸੰਸਕਾਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਦੀਨਾਨਗਰ ਵਿੱਚ ਬੀਡੀਪੀਓ ਦਫ਼ਤਰ ਦੇ ਨੇੜੇ ਸ਼ਮਸ਼ਾਨ ਘਾਟ ਵਿਚ 2 ਜੂਨ, ਦਿਨ ਵੀਰਵਾਰ ਨੂੰ ਕੀਤਾ ਜਾਵੇਗਾ। ਉਥੇ ਹੀ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰੰਤ ਦਾਇਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਕਾਂਗਰਸੀ ਐਸ ਸੀ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਜਿਮੀ ਬਰਾੜ ਵੱਲੋਂ ਦਿੱਤੀ ਗਈ ਹੈ।




error: Content is protected !!